ਭਾਰਤ ਬੰਦ ਦੀ ਕਾਮਯਾਬੀ ਲਈ ਮੁਕੇਰੀਆਂ ਵਿਚ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ
ਮੁਕੇਰੀਆਂ (ਜਸਵੀਰ ਸਿੰਘ ਪੁਰੇਵਾਲ)ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ ਅਤੇ ਮਜਦੂਰ ਸੰਗਠਨਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ 16 ਫਰਵਰੀ ਨੂੰ ਦਿੱਤੇ ਭਾਰਤ ਬੰਦ ਦੇ ਸਮਰਥਨ ਵਿਚ ਅੱਜ ਮੁਕੇਰੀਆਂ ਦੀਆਂ ਕਿਸਾਨ ਜਥੇਬੰਦੀਆਂ ਨੇ ਸਾਂਝੀ ਮੀਟਿੰਗ ਕੀਤੀ। ਮੀਟਿੰਗ ਵਿੱਚ ਜਮਹੂਰੀ ਕਿਸਾਨ ਸਭਾ,ਪੰਜਾਬ ਤੋਂ ਜਿਲ੍ਹਾ ਪ੍ਰਧਾਨ ਸਵਰਨ ਸਿੰਘ , ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੋਂ […]