September 28, 2025

ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ ਲਗਵਾਇਆ ਤਿੰਨ ਵਾਰ ਰਿਫਿਊਜ ਹੋਇਆ ਕੈਨੇਡਾ ਦਾ ਸਟੱਡੀ ਵੀਜਾ

ਨਕੋਦਰ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜੋ ਹਮੇਸ਼ਾ ਹੀ ਹਰ ਇਕ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਰਹੀ ਹੈ, ਚਾਹੇ ਕੈਨੇਡਾ ਹੋਵੇ ਤੇ ਚਾਹੇ ਯੂ.ਕੇ.ਹੋਵੇ, ਬ੍ਰਾਈਟਵੇਅ ਇੰਮੀਗ੍ਰੇਸ਼ਨ ਹਰ ਇਕ ਵਿਦਿਆਰਥੀ ਦਾ ਸਟੱਡੀ ਵੀਜਾ ਲਗਵਾ ਕੇ ਦੇ ਰਹੇ ਹਨ ਅਤੇ ਸਟੱਡੀ ਵੀਜੇ ਦੇ ਨਾਲ ਨਾਲ ਸਪਾਊਸ ਵੀਜਾ ਵੀ ਲਗਵਾ ਕੇ ਦਿੱਤਾ ਜਾ ਰਿਹਾ ਹੈ […]

ਹਾਜੀਪੁਰ ਪੁਲਿਸ ਵੱਲੋਂ ਕਰਵਾਇਆ ਗਿਆ ਫੁੱਟਬਾਲ ਟੂਰਨਾਮੈਂਟ

ਹਾਜੀਪੁਰ (ਜਸਵੀਰ ਸਿੰਘ ਪੁਰੇਵਾਲ) ਮਾਨਯੋਗ ਡੀ ਜੀ ਪੀ ਸਾਹਿਬ ਪੰਜਾਬ ਅਤੇ ਸ਼੍ਰੀ ਸੁਰਿੰਦਰ ਲਾਂਬਾ ਆਈ ਪੀ ਐੱਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੀ ਦਿਸ਼ਾ ਨਿਰਦੇਸ਼ਾਂ ਹੇਠ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਾਜੀਪੁਰ ਬਲਾਕ ਹੇਠ ਪੈਂਦੇ ਪਿੰਡ ਆਸਫਪੁਰ ਵਿਖੇ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਵੱਖ ਵੱਖ ਪਿੰਡਾਂ ਦੀਆਂ ਟੀਮਾਂ ਵੱਲੋਂ ਹਿੱਸਾ ਲਿਆ ਗਿਆ […]

ਸ਼ਾਹਕੋਟ ਪੁਲਿਸ ਨੇ ਚੋਰੀ ਕੀਤੇ ਲੈਪਟਾਪ ਸਮੇਤ ਵਿਅਕਤੀ ਕੀਤਾ ਗ੍ਰਿਫ਼ਤਾਰ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ)ਡੀ.ਐਸ.ਪੀ. ਸ਼ਾਹਕੋਟ ਨਰਿੰਦਰ ਸਿੰਘ ਔਜਲਾ ਦੀ ਅਗਵਾਈ ਅਤੇ ਐਸ.ਐਚ.ਓ. ਇੰਸਪੈਕਟਰ ਯਾਦਵਿੰਦਰ ਸਿੰਘ ਦੀ ਦੇਖ-ਰੇਖ ਹੇ ਪੁਲਿਸ ਪਾਰਟੀ ਵੱਲੋ ਚੋਰੀ ਕੀਤਾ ਲੈਪਟਾਪ ਬਰਾਮਦ ਕਰਕੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਡਲ ਥਾਣਾ ਸ਼ਾਹਕੋਟ ਦੇ ਐਸ.ਐਚ.ਓ. ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਨਰਿੰਦਰ ਕੌਰ ਪਤਨੀ ਲੇਟ ਬਚਿੱਤਰ ਸਿੰਘ ਵਾਸੀ ਪਿੰਡ ਕਿਲੀ (ਸ਼ਾਹਕੋਟ) ਨੇ ਪੁਲਿਸ ਨੂੰ ਇਤਲਾਹ […]

ਨਗਰ ਪੰਚਾਇਤ ਸ਼ਾਹਕੋਟ ਨੇ ਸਾਂਝੇ ਤੌਰ ‘ਤੇ ਚਲਾਈ ਪਲਾਸਟਿਕ ਕਲੈਕਸ਼ਨ ਮੁਹਿਮ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ)ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਪੰਚਾਇਤ ਸ਼ਾਹਕੋਟ ਵੱਲੋਂ 5 ਫਰਵਰੀ ਤੋਂ 10 ਫਰਵਰੀ ਤੱਕ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਪਲਾਸਟਿਕ ਕਲੈਕਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਅੱਜ ਨਗਰ ਪੰਚਾਇਤ ਸ਼ਾਹਕੋਟ ਦੀ ਟੀਮ ਅਤੇ ਸਰਕਾਰੀ ਕਾਲਜ ਸ਼ਾਹਕੋਟ ਦੇ ਐਨਐਸਐਸ ਵਿੰਗ ਦੀ ਟੀਮ ਨੇ ਸਾਂਝੀ ਮੁਹਿੰਮ ਚਲਾਈ। ਇਸ ਸਾਂਝੀ ਮੁਹਿੰਮ ਵਿੱਚ ਕਾਲਜ […]

ਵਾਟਰ ਸਪਲਾਈ ਸੀਵਰੇਜ ਬੋਰਡ ਦੇ ਆਉਟਸੋਰਸਿੰਗ ਮੁਲਾਜਮ ਮੰਗਾਂ ਲਈ ਚੜ੍ਹੇ ਪਾਣੀ ਵਾਲੀ ਟੈਂਕੀ ਤੇ, ਦਿੱਤਾ ਧਰਨਾ

ਬੁਢਲਾਡਾ (ਅਮਿਤ ਜਿੰਦਲ) ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਆੳਟਸੋਰਸਿੰਗ ਵਰਕਰਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਨੂੰ ਹੋਰ ਤੇਜ ਕਰਦਿਆਂ ਸਥਾਨਕ ਸ਼ਹਿਰ ਦੇ ਓਵਰ ਬ੍ਰਿਜ ਦੇ ਨਜਦੀਕ ਬਣੀ ਪਾਣੀ ਦੀ ਟੈਂਕੀ ਤੇ ਚੜ੍ਹ ਕੇ ਰੋਸ ਪ੍ਰਗਟ ਕਰਦਿਆਂ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ। ਟੈਂਕੀ ਤੇ ਚੜ੍ਹਨ ਵਾਲੇ ਯੂਨੀਅਨ ਦੇ ਆਗੂ ਵਿਜੈ ਕੁਮਾਰ, ਸ਼ੰਕਰ, ਸੋਨੂੰ […]

ਸਕੂਲ ਸਿੱਖਿਆ ਵਿਭਾਗ ਨੇ ਗੁਰਦਾਸਪੁਰ ਵਿਖੇ ਕਰਵਾਇਆ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਿਕਸ਼ਨ ਕਰਾਟੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀ ਪੁਰ) ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਿਕਸ਼ਨ ਕਰਾਟੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਜ਼ਿਲ੍ਹੇ ਦੇ 18 ਸਿੱਖਿਆ ਬਲਾਕਾਂ ਵਿਚੋਂ 8 ਵੇਟ ਕੈਟਾਗਰੀਆਂ ਦੇ ਦੋ ਗਰੁੱਪ 6ਵੀਂ ਤੋਂ 8ਵੀਂ ਤੱਕ ਅਤੇ 9ਵੀਂ ਤੋਂ 12ਵੀਂ ਤੱਕ ਦੀਆਂ […]

ਤੀਸਰੇ ਦਿਨ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗੇ 33 ਵਿਸ਼ੇਸ਼ ਕੈਂਪ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਅੱਜ ਤੀਜੇ ਦਿਨ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ 33 ਵਿਸ਼ੇਸ਼ ਵਿਸ਼ੇਸ਼ ਕੈਂਪ ਲਗਾਏ ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸ਼ਾਮਲ ਹੋ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ।ਇਨ੍ਹਾਂ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ […]

ਦੀਨਾਨਗਰ ਵਿਖੇ ਹੋਇਆ ਯੁਵਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਾਨੋ-ਸ਼ੌਕਤ ਨਾਲ ਸਮਾਪਤ

ਦੀਨਾਨਗਰ/ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਯੁਵਕ ਸੇਵਾਵਾਂ ਵਿਭਾਗ ਵੱਲੋਂ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਵਿਖੇ ਕਰਵਾਇਆ ਗਿਆ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਬੀਤੀ ਸ਼ਾਮ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਪੂਰੇ ਜੋਸ਼ੋ-ਖਰੋਸ਼ ਨਾਲ ਸਮਾਪਤ ਹੋ ਗਿਆ। ਇਸ ਯੁਵਕ ਮੇਲੇ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਵੱਲੋਂ ਕੀਤੀ […]

ਰਾਜ ਸਰਕਾਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਦਿੱਤੀ ਵੱਡੀ ਸਹੂਲਤ ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਹੈ, ਜਿਸ ਨਾਲ ਹੁਣ ਲੋਕਾਂ ਨੂੰ ਦਫ਼ਤਰਾਂ ਤੱਕ ਪਹੁੰਚ ਕੀਤੇ ਬਿਨ੍ਹਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ। ਇਹ ਪ੍ਰਗਟਾਵਾ […]