ਪੰਜਾਬ ਸਰਕਾਰ ਵਲੋਂ ਵਡੇਰੇ ਜਨਤਕ ਹਿੱਤ ਵਿੱਚ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ ਸ਼ਲਾਘਾਯੋਗ-ਵਿਧਾਇਕ ਸ਼ੈਰੀ ਕਲਸੀ
ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ, ਜੋ […]