ਹੁਣ ਨਹੀਂ ਖਾਣੇ ਪੈਣਗੇ ਦਫ਼ਤਰਾਂ ਵਿੱਚ ਧਕੇ ਪੰਜਾਬ ਸਰਕਾਰ ਨੇ ਲਿਆ ਅਹਿਮ ਫੈਸਲਾ
ਸ਼ਾਹਕੋਟ /ਮਲਸੀਆ (ਬਿੰਦਰ ਕੁਮਾਰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਜਿਸਟਰੀਆਂ ਲਈ ਐੱਨ. ਓ. ਸੀ. ਸ਼ਰਤ ਬੰਦ ਕਰਨ ਸਬੰਧੀ ਫ਼ੈਸਲੇ ਨਾਲ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਮਨੋਜ ਕੁਮਾਰ ਅਰੋੜਾ ਨੇ ਕੀਤਾ। ਅੱਜ ਪੈ੍ਸ ਨਾਲ਼ ਗਲਬਾਤ ਕਰਦਿਆਂ ਹੋਇਆਂ ਉਨ੍ਹਾਂ ਦੱਸਿਆ ਕਿ ਪੰਜਾਬ […]