ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰੀ ਖੇਤਰ ਵਿਚ ਰਜਿਸਟਰੀ ਕਰਵਾਉਣ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨਾ ਲੋਕ ਹਿਤ ’ਚ ਵੱਡਾ ਫੈਸਲਾ – ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਜਿੱਥੇ ਲਗਾਤਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਉੱਥੇ ਰਾਜ ਨੂੰ ਸਿੱਖਿਆ, ਸਿਹਤ ਅਤੇ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਜਨਰਲ ਸਕੱਤਰ ਆਮ ਆਦਮੀ […]