September 28, 2025

ਏ.ਕੇ. ਇੰਮੀਗ੍ਰੇਸ਼ਨ ਨਕੋਦਰ ਨੇ ਲਗਵਾਇਆ ਨਕੋਦਰ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਦਾ ਯੂਰੋਪ ਦਾ ਸ਼ੈਨਗਨ ਵੀਜਾ

ਨਕੋਦਰ (ਏ.ਐਲ.ਬਿਉਰੋ) ਏ.ਕੇ. ਇੰਮੀਗ੍ਰੇਸ਼ਨ ਕੰਨਸਲਟੈਂਟ ਨਕੋਦਰ ਜੋ ਵਿਦਿਆਰਥੀਆਂ ਦਾ ਵਿਦੇਸ਼ ਜਾ ਕੇ ਪੜਨ ਦਾ ਸੁਪਨਾ ਸਾਕਾਰ ਕਰ ਰਿਹਾ ਹਨ, ਇਸ ਦੇ ਨਾਲ ਹੀ ਯੂਰੋਪ, ਕੈਨੇਡਾ, ਯੂ.ਕੇ. ਅਤੇ ਹੋਰ ਦੇਸ਼ਾਂ ਦਾ ਟੂਰਿਸਟ ਵੀਜਾ ਵੀ ਲਗਵਾ ਕੇ ਦੇ ਰਹੇ ਹਨ। ਸੰਸਥਾ ਦੇ ਐਮ.ਡੀ. ਅਭਿਨਵ ਕੋਹਲੀ ਨੇ ਦੱਸਿਆ ਕਿ ਅਸੀਂ ਨਕੋਦਰ ਦੇ ਰਹਿਣ ਵਾਲੇ ਬਿਕਮਰਜੀਤ ਸਿੰਘ ਦਾ ਯੂਰੋਪ […]

ਡੋਲਫਿਨ ਇੰਟਰਨੈਸ਼ਨਲ ਅਕੈਡਮੀ ਨਕੋਦਰ ਨੇ ਲਗਵਾਇਆ ਪੂਰੇ ਪਰਿਵਾਰ ਦਾ ਕੈਨੇਡਾ ਦਾ ਟੂਰਿਸਟ ਵੀਜਾ

ਨਕੋਦਰ (ਏ.ਐਲ.ਬਿਉਰੋ) ਡੋਲਫਿਨ ਇੰਟਰਨੈਸ਼ਨਲ ਅਕੈਡਮੀ ਜੋ ਨਜਦੀਕ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਨਕੋਦਰ ਵਿਖੇ ਸਥਿਤ ਹੈ, ਜੋ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਸਫਲਤਾ ਪੂਰਵਕ ਆਈਲੈਟਸ, ਪੀਟੀਈ, ਸਪੋਕਨ ਇੰਗਲਿਸ਼ ਅਤੇ ਯੂ.ਕੇ., ਕੈਨੇਡਾ ਦੇ ਸਟੱਡੀ ਅਤੇ ਟੂਰਿਸਚ ਵੀਜੇ ਲਗਵਾ ਰਹੇ ਹਨ। ਅਕੈਡਮੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਹੈਰੀ ਨੇ ਦੱੱਸਿਆ ਕਿ ਅਸੀਂ ਸੈਹੰਬੀ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਕੈਨੇਡਾ […]

ਅਮਰਨਾਥ ਯਾਤਰਾ ਨੂੰ ਲਾਇਨਜ਼ ਕਲੱਬ ਨੂਰਮਹਿਲ ਡ੍ਰੀਮ ਦੀ ਪ੍ਰਧਾਨ ਲਾਇਨ ਆਂਚਲ ਸੰਧੂ ਸੋਖਲ ਨੇ ਕੀਤਾ ਰਵਾਨਾ – ਅਸ਼ੋਕ ਸੰਧੂ

ਜੈ ਸ਼ਿਵ ਸ਼ਕਤੀ ਸੇਵਾ ਮੰਡਲ ਨੂਰਮਹਿਲ ਵੱਲੋਂ ਆਯੋਜਿਤ ਪਾਵਣ ਅਤੇ ਪਵਿੱਤਰ ਸ਼੍ਰੀ ਅਮਰਨਾਥ ਯਾਤਰਾ ਦੇ ਜਥੇ ਨੂੰ “ਹਰਿ ਝੰਡੀ” ਦਿਖਾਕੇ ਯਾਤਰਾ ਰਵਾਨਾ ਕਰਨ ਦਾ ਨੇਕ ਕਾਰਜ ਲਾਇਨਜ਼ ਕਲੱਬ ਨੂਰਮਹਿਲ ਡ੍ਰੀਮ ਦੀ ਮਹਿਲਾ ਪ੍ਰਧਾਨ ਲਾਇਨ ਆਂਚਲ ਸੰਧੂ ਸੋਖਲ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਮੰਡਲ ਪ੍ਰਧਾਨ ਅਸ਼ੋਕ ਸੰਧੂ, ਮਹਿਲਾ ਪ੍ਰਧਾਨ ਲਾਇਨ ਬਬਿਤਾ ਸੰਧੂ ਅਤੇ ਜਨਰਲ ਸਕੱਤਰ […]

ਜਿਮਣੀ ਚੋਣਾਂ ਵਿੱਚ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੋਲ ਖੋਲਣਗੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ – ਅਮਰਜੀਤ ਸਿੰਘ ਅਤੇ ਹਰਪਾਲ ਸਿੰਘ ਸੋਢੀ ਸੂਬਾ ਆਗੂ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਦੋ ਸਾਲ ਤੋ਼ ਉਪਰ ਦਾ ਸਮਾਂ ਹੋ ਗਿਆ ਹੈ।ਪਰੰਤੂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ ਅਜੇ ਵੀ ਬਹੁਤ ਘੱਟ ਤਨਖਾਹਾਂ ਤੇ ਸਿਹਤ ਵਿਭਾਗ ਵਿੱਚ ਪਿਛਲੇ 10 ਤੋਂ 15 ਸਾਲਾਂ ਤੋਂ ਠੇਕੇ ਤੇ ਹੀ ਕੰਮ ਕਰ ਰਹੇ ਹਨ।ਅਜੇ ਤੱਕ ਪਹਿਲੀਆਂ ਸਰਕਾਰਾਂ ਤੋਂ ਬਾਅਦ ਮੋਜੂਦਾ ਸਰਕਾਰ ਨੇ […]

ਤਿੰਨ ਗੱਡੀਆਂ ਦੀ ਭਿਆਨਕ ਟੱਕਰ ਵਿੱਚ ਦੋ ਦੀ ਮੌਤ ਚਾਰ ਗੰਭੀਰ ਜ਼ਖਮੀ

ਭਵਾਨੀਗੜ੍ਹ (ਵਿਜੈ ਗਰਗ) ਸਥਾਨਕ ਸ਼ਹਿਰ ਤੋਂ ਪਟਿਆਲਾ ਨੂੰ ਜਾਂਦੇ ਨੈਸ਼ਨਲ ਹਾਈਵੇ ਉਪਰ ਪਿੰਡ ਨਦਾਮਪੁਰ ਨੇੜੇ ਅੱਜ ਤਿੰਨ ਗੱਡੀਆਂ ਦੀ ਹੋਈ ਆਪਸੀ ਟੱਕਰ ਕਾਰਨ ਵਾਪਰੇ ਭਿਆਨਕ ਦਰਦਨਾਕ ਹਾਦਸੇ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਚਾਰ ਲੋਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਸਾਈਡ ਤੋਂ ਪਟਿਆਲਾ ਸਾਈਡ ਨੂੰ ਜਾ ਰਹੀ ਇਕ […]

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26)ਦੀ ਚੀਫ਼ ਇੰਜੀਨੀਅਰ (ਉੱਤਰ) ਹੈੱਡ ਆਫ਼ਿਸ ਪਟਿਆਲਾ ਨਾਲ ਹੋਈ ਮੀਟਿੰਗ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ)ਕੱਢੇ ਕਾਮੇਂ ਬਹਾਲ ਕਰਨ , ਮੌਤ ਹੋ ਚੁੱਕੀ ਕਾਮਿਆਂ ਦੇ ਪਰਿਵਾਰਾਂ ਨੂੰ ਬਿਨਾਂ ਸ਼ਰਤ ਨੋਕਰੀ ਦੇਣ ਆਦਿ ਮੰਗਾਂ ਤੇ ਉਨ੍ਹਾਂ ਮੌਕੇ ਤੇ ਕਾਰਜਕਾਰੀ ਇੰਜੀਨੀਅਰਾਂ ਨੂੰ ਫੋਨ ਰਾਹੀਂ ਹਦਾਇਤਾਂ ਕੀਤੀਆਂ ਗਈ।ਕਾਮਿਆਂ ਨੂੰ ਵਿਭਾਗ ਅਧੀਨ ਲਿਆਕੇ ਰੈਗੂਲਰ ਕਰਨ ਸਬੰਧੀ ਲਿਆਂਦੀ ਜਾ ਰਹੀ ਪਾਲਿਸੀ, ਤਨਖਾਹਾਂ ਦੇ ਵਾਧੇ ਤੇ ਰੋਕ ਹਟਾਕੇ ਮਜੂਦਾ ਤਨਖਾਹਾਂ ਉਪਰ ਵਾਧਾ ਦੇਣ ਕੁਝ […]

ਦਰਬਾਰ ਮਸਤ ਬਾਬਾ ਜੁੱਲੀ ਸ਼ਾਹ ਜੀ ਦਾ ਸਾਲਾਨਾ ਮੇਲਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਦਰਬਾਰ ਮਸਤ ਬਾਬਾ ਜੁੱਲੀ ਸ਼ਾਹ ਜੀ ਦਾ ਸਾਲਾਨਾ ਮੇਲਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਮਹੁੱਲਾ ਰਿਸ਼ੀ ਨਗਰ ਸ਼ਾਹਕੋਟ ਵਿਖੇ ਇਸ ਦਰਬਾਰ ਦੇ ਗੱਦੀ ਨਸ਼ੀਲ ਮੈਡਮ ਪੂਨਮ ਕਾਦਰੀ ਜੀ ਅਤੇ ਸੇਵਦਾਰ ਸਾਈਂ ਵਿਜੇ ਕੁਮਾਰ ਜੀ ਕਾਦਰੀ ਦੀ ਦੇਖਰੇਖ ਹੇਠ ਇਹ ਮੇਲਾ ਕਰਵਾਇਆ ਜਾ ਰਿਹਾ ਹੈ ਪੂਨਮ ਕਾਦਰੀ ਨੇ ਮੇਲੇ […]

ਦੇਸ਼ ਚ ਲਾਗੂ ਕੀਤੇ ਗਏ ਨਵੇਂ ਅਪਰਾਧਿਕ ਕਾਨੂੰਨਾਂ ਦੇ ਵਿਰੋਧ ਵਜੋਂ ਕਾਮਰੇਡਾਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਜਲਾਲਾਬਾਦ(ਮਨੋਜ ਕੁਮਾਰ) ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨੇ ਮੋਦੀ ਸਰਕਾਰ ਦੁਆਰਾ 1 ਜੁਲਾਈ ਤੋਂ ਲਾਗੂ ਕੀਤੇ ਨਵੇਂ ਅਪਰਾਧਿਕ ਕਾਨੂੰਨਾਂ ਵਿਰੁੱਧ ਪੰਜਾਬ ਅੰਦਰ ਰੋਸ ਹਫਤਾ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਦੀ ਲੜੀ ਵਜੋਂ ਸੀਪੀਆਈ ਬਲਾਕ ਅਰਨੀਵਾਲਾ ਅਤੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ਤੇ ਕੇਂਦਰ ਸਰਕਾਰ ਦੀ ਅਸਥੀ ਫੂਕ ਕੇ ਮੁਜ਼ਾਹਰਾ ਕੀਤਾ ਗਿਆ। […]

ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬੋਹਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ

ਫਾਜਿਲਕਾ (ਮਨੋਜ ਕੁਮਾਰ) ਬਰਸਾਤ ਦੇ ਮੌਸਮ ਨੂੰ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੇ ਮਾਮਲੇ ਆਮ ਹੀ ਮਿਲਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਹਸਪਤਾਲ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸੱਪ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਐਂਟੀ ਸਨੇਕ ਟੀਕੇ ਉਪਲੱਬਧ ਹਨ […]

ਭਾਰਤ ਵਿਕਾਸ ਪ੍ਰੀਸ਼ਦ ਜਲਾਲਾਬਾਦ ਨੇ ਪਿੰਡ ਕਟੀਆਂਵਾਲਾ ਦੇ ਪ੍ਰਾਇਮਰੀ ਸਕੂਲ ਵਿਖੇ ਲਗਾਏ ਬੂਟੇ

ਜਲਾਲਾਬਾਦ (ਮਨੋਜ ਕੁਮਾਰ) ਭਾਰਤ ਵਿਕਾਸ ਪਰਿਸ਼ਦ ਜਲਾਲਾਬਾਦ ਨੇ ਵਾਤਾਵਰਨ ਨੂੰ ਅਨੁਕੂਲ ਬਣਾਉਣ ਅਤੇ ਦੇਸ਼ ਨੂੰ ਹਰਾ ਭਰਾ ਬਣਾਉਣ ਦੇ ਮੰਤਵ ਨੂੰ ਲੈ ਕੇ ਪ੍ਰਧਾਨ ਰੋਸ਼ਨ ਲਾਲ ਅਸੀਜਾ ਦੀ ਅਗਵਾਈ ਹੇਠ ਪਿੰਡ ਚੱਕ ਅਰਨੀਵਾਲਾ ਉਰਫ਼ ਕੱਟੀਆਂ ਵਾਲਾ ਦੇ ਪ੍ਰਾਇਮਰੀ ਸਕੂਲ ਵਿਖੇ ਕਰੀਬ 100 ਬੂਟੇ ਲਗਾਏ ਗਏ। ਡਰੀਮ ਵਿਲਾ ਪੈਲੇਸ ਦੇ ਮਾਲਕ ਅਤੇ ਪ੍ਰੋਜੈਕਟ ਇੰਚਾਰਜ ਸ੍ਰ ਮਨਜੀਤ […]