September 28, 2025

ਸ਼ਾਹਕੋਟ ‘ਚ ਦਿਨ-ਦਿਹਾੜੇ ਅਧਿਆਪਕ ਦੀ ਐਕਟਿਵਾ ਚੋਰੀ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਚੋਰਾਂ ਵਲੋਂ ਦਿਨ-ਦਿਹਾੜੇ ਹੀ ਸ਼ਾਹਕੋਟ ਦੇ ਗੁਰਦੁਆਰਾ ਸਾਹਿਬ ਬਾਹਰੋਂ ਇਕ ਸੀ.ਐੱਚ.ਟੀ ਦੀ ਐਕਟਿਵਾ ਚੋਰੀ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਕਸ਼ਮੀਰ ਸਿੰਘ ਵਾਸੀ ਮੁਹੱਲਾ ਅਜ਼ਾਦ ਨਗਰ ਸ਼ਾਹਕੋਟ ਨੇ ਦੱਸਿਆ ਕਿ ਉਹ ਸਰਕਾਰੀ ਪ੍ਰਾਇਮਰੀ ਸਕੂਲ ਕੋਹਾੜ ਕਲਾਂ (ਸ਼ਾਹਕੋਟ) ’ਚ ਬਤੌਰ ਸੈਂਟਰ ਹੈੱਡ ਟੀਚਰ (ਸੀ.ਐੱਚ.ਟੀ) ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਹ ਅੱਜ ਕਰੀਬ 12:45 […]

ਸਬ ਡਵੀਜ਼ਨ ਸ਼ਾਹਕੋਟ ’ਚ ਲੱਗੇ ਕੈਂਪਾਂ ਨੂੰ ਭਰਵਾਂ ਹੁੰਗਾਰਾ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ)ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਰੂਹਾਂ ’ਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਮੰਗਲਵਾਰ ਨੂੰ ਪਹਿਲੇ ਦਿਨ ਸਬ ਡਵੀਜ਼ਨ ਵਿਖੇ 6 ਕੈਂਪ ਲਗਾਏ ਗਏ, ਜਿਨ੍ਹਾਂ ਨੂੰ ਵੱਡੀ ਗਿਣਤੀ ਲੋਕਾਂ ਨੇ ਭਰਵਾਂ ਹੁੰਗਾਰਾਂ ਦਿੰਦਿਆਂ ਕੈਂਪਾਂ ਦੌਰਾਨ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਲਿਆ। ਇਸ ਸਬੰਧੀ […]

ਬੇਵਸ ਲੜਕੀ ਦੀ ਆਵਾਜ਼ ਮਾ ਮੈਨੂੰ ਜਨਮ ਕਿਉਂ ਦਿੱਤਾ ਮਾ ਮੈਨੂੰ ਜਨਮ ਲੈਣ ਸਮੇ ਮਾਰ ਕਿਉਂ ਨਹੀਂ ਦਿੱਤਾ ਅੱਜ ਆ ਦਿਨ ਨਾ ਦੇਖਣੇ ਪੈਂਦੇ – ਚੇਅਰਮੈਨ ਕਲੇਰ

ਭਾਰਤੀਆਂ ਐੱਸ ਸੀ ਬੀ ਸੀ ਜਨਰਲ ਸੈੱਲ ਪੰਜਾਬ ਅਤੇ ਮੀਡੀਆ ਸੈੱਲ ਪੰਜਾਬ ਦੇ ਚੇਅਰਮੈਨ ਦਵਿੰਦਰ ਕਲੇਰ ਨੇ ਸੈਂਟਰ ਸਰਕਾਰ ਨੂੰ ਅਪੀਲ ਕੀਤੀ ਕਿ ਰਾਜ ਭਾਗ ਆਉਂਦੇ ਰਹਿਣੇ ਪਰ ਬੱਚੀਆ ਨਾਲ ਜੋ ਹੋ ਰਹੇ ਅਤਿਆਰਚਾਰ ਬਲਾਤਕਾਰ ਪਹਿਲਾ ਦੇਸ਼ ਦੀ ਬੇਟੀ ਨੂੰ ਸੁਰੱਖਿਆ ਦੇਣ ਲਈ ਕਾਨੂੰਨ ਬਣਾਓ ਜੋ ਖ਼ਬਰ ਪੜਕੇ ਰਾਜਸਥਾਨ ਸਟੇਟ ਦੀ ਉਹ ਖ਼ਬਰ ਨੂੰ ਅਤੇ […]

‘ਪੰਜਾਬ ਬਚਾਓ ਯਾਤਰਾ’ ਦਾ ਹਲਕਾ ਜੰਡਿਆਲਾ ਗੁਰੂ ਵਿਖੇ ਪਹੁੰਚਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ

ਜੰਡਿਆਲਾ ਗੁਰੂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ. ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ‘ਪੰਜਾਬ ਬਚਾਓ ਯਾਤਰਾ’ ਦਾ ਹਲਕਾ ਜੰਡਿਆਲਾ ਗੁਰੂ ਵਿਖੇ ਪਹੁੰਚਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ. ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ […]

ਡਿਪਟੀ ਕਮਿਸ਼ਨਰ ਵੱਲੋਂ ਨੂਰਮਹਿਲ ਸੀਵਰੇਜ ਮੁੱਦੇ ‘ਤੇ ਸਬ-ਕਮੇਟੀ ਦੀ ਸਾਂਝੀ ਸਰਵੇਖਣ ਰਿਪੋਰਟ ਦੀ ਸਮੀਖਿਆ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਨੂਰਮਹਿਲ ਸੀਵਰੇਜ ਦੇ ਮੁੱਦੇ ‘ਤੇ ਸਬ-ਕਮੇਟੀ ਦੀ ਡ੍ਰਾਫ਼ਟ ਰਿਪੋਰਟ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਵਿਸਥਾਰਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]

ਬਿਲਗਾ ਪੁਲਿਸ ਨੇ ਚੋਰੀ ਦਾ ਮੁਕੱਦਮਾ ਕੀਤਾ ਦਰਜ

ਨੂਰਮਹਿਲ 6 ਫਰਵਰੀ (ਜਸਵਿੰਦਰ ਸਿੰਘ ਲਾਂਬਾ) ਬਿਲਗਾ ਪੁਲਿਸ ਨੇ 3 ਵਿਅਕਤੀਆਂ ਖਿਲਾਫ਼ ਚੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ. ਐਸ. ਆਈ. ਸਤਪਾਲ ਨੇ ਦੱਸਿਆ ਕਿ ਇਹ ਮੁਕੱਦਮਾ ਬਖਤਾਵਰ ਵਾਸੀ ਮੀਓ ਵਾਲ ਦੀ ਸ਼ਿਕਾਇਤ ਉੱਪਰ ਦਰਜ ਕੀਤਾ। ਉਸ ਨੇ ਆਪਣੀ ਸ਼ਿਕਾਇਤ ਵਿਚ ਪੁਲਿਸ ਨੂੰ ਦੱਸਿਆ ਸੀ ਕਿ 28/29 ਜਨਵਰੀ ਦੀ ਦਰਮਿਆਨੀ ਰਾਤ ਨੂੰ ਦਿਲਬਾਗ […]

ਆਤਮ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਲੜਕੀਆਂ ਦੇ ਬਲਾਕ ਪੱਧਰੀ ਕਰਾਟਿਆਂ‌ ਦੇ ਮੁਕਾਬਲੇ ਕਰਵਾਏ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਵਿੱਚ ਆਤਮ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਰਾਣੀ ਲਕਸ਼ਮੀ ਬਾਈ ਆਤਮ ਸੁਰੱਖਿਆ ਕੰਪੋਨੈਟ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਜੀਆ ਕਲਾਂ (ਸ਼ਾਹਕੋਟ) ਵਿਖੇ ਪ੍ਰਿੰਸੀਪਲ ਸਤਵੰਤ ਕੌਰ ਦੀ ਅਗਵਾਈ ‘ਚ ਲੜਕੀਆਂ ਦੇ ਬਲਾਕ ਪੱਧਰੀ ਕਰਾਟੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਬਲਾਕ ਸ਼ਾਹਕੋਟ-2 […]

ਸ਼ਾਹਕੋਟ ਪੁਲਿਸ ਵੱਲੋਂ ਦੁਕਾਨ ਵਿੱਚੋਂ ਚੋਰੀ ਕਰਨ ਵਾਲੇ ਤਿੰਨ ਚੋਰ ਕਾਬੂ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਨਰਿੰਦਰ ਸਿੰਘ ਔਜਲਾ ਡੀ.ਐਸ.ਪੀ. ਸ਼ਾਹਕੋਟ ਦੀ ਅਗਵਾਈ ‘ਚ ਇੰਸਪੈਕਟਰ ਯਾਦਵਿੰਦਰ ਸਿੰਘ ਐਸ.ਐਚ.ਓ. ਸ਼ਾਹਕੋਟ ਦੀ ਦੇਖ-ਰੇਖ ਹੇਠ ਸ਼ਾਹਕੋਟ ਪੁਲਿਸ ਵੱਲੋਂ ਪਿੰਡ ਬੱਗਾ ਵਿਖੇ 29-30 ਜਨਵਰੀ ਦੀ ਦਰਮਿਆਨੀ ਰਾਤ ਦੁਕਾਨ ਵਿੱਚੋਂ ਕੰਧ ਨੂੰ ਸੰਨ ਲਗਾਕੇ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਇੰਸਪੈਕਟਰ ਯਾਦਵਿੰਦਰ ਸਿੰਘ ਐਸ.ਐਚ.ਓ. […]

ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਵਿਰੋਧੀਆਂ ਦੀ ਆਵਾਜ਼ ਬੰਦ ਕਰਨ ਲਈ ਐਮਰਜੈਂਸੀ ਵਰਗੇ ਹਾਲਾਤ ਬਣਾਏ-ਗਰਗ

ਭਵਾਨੀਗੜ੍ਹ (ਵਿਜੈ ਗਰਗ) ਸ਼੍ਰੋਮਣੀ ਅਕਾਲੀ ਦਲ ਸਯੁੰਕਤ ਦੇ ਸੀਨੀਅਰ ਆਗੂ ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਅਤਿ ਨਾਜ਼ੁਕ ਬਣ ਗਈ ਹੈ ਕਿਉਂਕਿ ਸੂਬੇ ਦੇ ਲੋਕਾਂ ਦਾ ਪ੍ਰਸ਼ਾਸਨ ਵਿੱਚ ਵਿਸ਼ਵਾਸ ਨਹੀਂ ਰਿਹਾ ਲੋਕ ਇਨਸਾਫ ਲੈਣ ਲਈ ਕਾਨੂੰਨ ਦੀ ਬਜਾਏ ਸਮਾਜ […]

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਆਲੋਅਰਖ ਤੇ ਭੱਟੀਵਾਲ ਕਲਾਂ ‘ਚ ਰੱਖੀ ਪੰਚਾਇਤ ਭਵਨਾਂ ਦੀ ਨੀਂਹ

ਭਵਾਨੀਗੜ੍ਹ (ਵਿਜੈ ਗਰਗ) ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਚੰਨੋ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਪਿੰਡ ਆਲੋਅਰਖ ਤੇ ਭੱਟੀਵਾਲ ਕਲਾਂ ‘ਚ 40-40 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਨਵੇਂ ਪੰਚਾਇਤ ਭਵਨਾਂ ਦੀ ਉਸਾਰੀ […]