ਪੇਟ ਦੇ ਕੀੜੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ‘ਚ ਵੱਡੀ ਰੁਕਾਵਟ – ਡਾ. ਚਰਨਪ੍ਰੀਤ ਸਿੰਘ
ਭਵਾਨੀਗੜ੍ਹ, 5 ਫ਼ਰਵਰੀ (ਵਿਜੈ ਗਰਗ) ਡਾ. ਕਿਰਪਾਲ ਸਿੰਘ ਸਿਵਲ ਸਰਜਨ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ. ਭਵਾਨੀਗੜ੍ਹ ਡਾ. ਮੋਨਿਕਾ ਖਰਬੰਦਾ ਦੀ ਅਗਵਾਈ ਵਿੱਚ ਸਿਹਤ ਬਲਾਕ ਭਵਾਨੀਗੜ੍ਹ ਅਧੀਨ “ਪੇਟ ਦੇ ਕੀੜਿਆਂ ਤੋਂ ਮੁਕਤੀ” ਰਾਸ਼ਟਰੀ ਦਿਵਸ ਅੱਜ 5 ਫਰਵਰੀ ਨੂੰ ਮਨਾਇਆ ਗਿਆ।ਇਸ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 5 […]