September 28, 2025

ਲੁਧਿਆਣਾ ਦੇ ਪੀਏਯੂ ਸਕੂਲ ਦੇ ਵਿੱਚ ਹੋਈ ਖੂਨੀ ਝੜਪ,ਸ਼ਰੇਆਮ ਚੱਲੀਆਂ ਤਲਵਾਰਾਂ

ਫਗਵਾੜਾ/ਲੁਧਿਆਣਾ (ਸ਼ਿਵ ਕੋੜਾ) ਲੁਧਿਆਣਾ ਦੇ ਪੀਏਯੂ ਸਕੂਲ ਦੇ ਵਿੱਚ ਹੋਈ ਖੂਨੀ ਝੜਪ,ਸ਼ਰੇਆਮ ਚੱਲੀਆਂ ਤਲਵਾਰਾਂ ਮੌਕੇ ਦੀ ਵੀਡੀਓ ਆਈ ਸਾਹਮਣੇ ਪਰਿਵਾਰ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ, ਤਾਂ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਅਤੇ ਉਹਨਾਂ ਪੀਸੀਆਰ ਦਸਤੇ ਦੀ ਵੀ ਛੁੱਟੀ ਦੇ ਟਾਈਮ ਮੰਗ ਕੀਤੀ ਤਸਵੀਰਾਂ ਲੁਧਿਆਣਾ ਦੇ ਪੀਏਯੂ […]

ਹੁਸ਼ਿਆਰਪੁਰ ਜ਼ਿਲ੍ਹੇ ’ਚ ਪਹੁੰਚਣਗੀਆਂ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਈਆਂ ਵਿਸ਼ੇਸ਼ ਝਾਕੀਆਂ

ਹੁਸ਼ਿਆਰਪੁਰ, ਪੰਜਾਬ ਸਰਕਾਰ ਵੱਲੋਂ ’ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ’, ’ਨਾਰੀ ਸ਼ਕਤੀ’ ਅਤੇ ’ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ’ ਕਰਨ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਗਈਆਂ ਤਿੰਨ ਝਾਕੀਆਂ ਮਿਤੀ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪਹੁੰਚਣਗੀਆਂ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਇਨ੍ਹਾਂ ਝਾਕੀਆਂ ਸਬੰਧੀ ਆਪਣੇ […]

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਅਬਜ਼ਰਵੇਸ਼ਨ ਹੋਮ, ਓਲਡ ਏਜ਼ ਹੋਮ ਅਤੇ ਚਿਲਡਰਨ ਹੋਮ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵੱਲੋਂ ਅੱਜ ਅਬਜ਼ਰਵੇਸ਼ਨ ਹੋਮ, ਓਲਡ ਏਜ਼ ਹੋਮ, ਚਿਲਡਰਨ ਹੋਮ ਰਾਮ ਕਾਲੋਨੀ ਕਂੈਪ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਜ਼ਿਲਾ ਤੇ ਸ਼ੈਸ਼ਨ ਜੱਜ ਨੇ ਇਸ ਦੌਰਾਨ ਅਬਜ਼ਰਵੇਸ਼ਨ […]

ਸ਼੍ਰੀ ਗੁਰੂ ਨਵਲ ਸਾਹਿਬ ਜੈਅੰਤੀ ਨੂੰ ਬੜੀ ਹੀ ਸ਼ਰਧਾ ਪੂਰਵਕ ਮਨਾਉਣ ਲਈ ਤਿਆਰੀਆਂ ਸ਼ੁਰੂ

ਜਲਾਲਾਬਾਦ (ਮਨੋਜ ਕੁਮਾਰ) ਬੀਤੇ ਦਿਨ ਸ਼ਾਮ 07:00 ਵਜੇ ਭਗਵਾਨ ਵਾਲਮੀਕਿ ਮੰਦਿਰ ਛੋਟਾ ਟਿਵਾਣਾ ਰੋਡ ਜਲਾਲਾਬਾਦ (ਪੱਛਮੀ) ਵਿਖੇ ਮੰਦਿਰ ਕਮੇਟੀ ਵੱਲੋਂ ਇਕ ਅਹਿਮ ਮੀਟਿੰਗ ਸੰਪਨ ਹੋਈ ਇਸ ਮੀਟਿੰਗ ਵਿੱਚ ਇਸ ਮੰਦਿਰ ਦੇ ਹੋਰ ਵਿਕਾਸ ਕਾਰਜਾ ਨੂੰ ਕਰਨ ਲਈ ਅਤੇ ਆਉਣ ਵਾਲੀ 16/02/2024 ਨੂੰ ਸ਼੍ਰੀ ਗੁਰੂ ਨਵਲ ਸਾਹਿਬ ਜੈਅੰਤੀ ਨੂੰ ਬੜੀ ਹੀ ਸ਼ਰਧਾ ਪੂਰਵਕ ਮਨਾਉਣ ਲਈ ਅਤੇ […]

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲਾ ਫਾਜ਼ਿਲਕਾ ਵੱਲੋਂ 6ਫਰਵਰੀ ਜ਼ਿਲਾ ਹੈੱਡ ਕੁਆਰਟਰ ਅੱਗੇ ਪੰਜ ਰੋਜ਼ਾ ਪੱਕੇ ਮੋਰਚੇ ਦੀਆਂ ਤਿਆਰੀਆਂ ਮੁਕੰਮਲ

ਫਾਜ਼ਿਲਕਾ (ਮਨੋਜ ਕੁਮਾਰ) ਬੀਤੇ ਕੱਲ੍ਹ ਭਾਕਿਯੂ ਏਕਤਾ ਉਗਰਾਹਾਂ ਫਾਜ਼ਿਲਕਾ ਦੀ ਜ਼ਿਲਾ ਅਤੇ ਬਲਾਕ ਕਮੇਟੀਆਂ ਵੱਲੋਂ ਮੀਟਿੰਗ ਕਰਦਿਆਂ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪਿਛਲੇ ਸਮੇਂ ਤੋਂ ਸਰਕਾਰ ਦੁਆਰਾ ਮੰਨੀਆਂ ਹੋਈਆਂ ਮੰਗਾਂ ਨਾ ਲਾਗੂ ਕਰਨ ਦੇ ਵਿਰੋਧ ਸੰਘਰਸ਼ ਦੀ ਤਿਆਰੀ ਵਿੱਢੀ ਹੋਈ ਸੀ ਹਰ ਪਿੰਡ ਹਰ ਚੁੱਲੇ ਤੱਕ ਗੱਲ ਪਹੁੰਚਦੀ ਕੀਤੀ ਅਤੇ ਖੇਤੀ ਨੀਤੀ ਲਾਗੂ […]

ਸੰਸਥਾ ਵਲੋਂ ਲੋੜਵੰਦ ਬੱਚਿਆਂ ਨੂੰ ਬੂਟ ਜੁਰਾਬਾਂ ਦਿੱਤੀਆਂ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸਥਾਨਕ ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਸਕੂਲਾਂ ਵਿੱਚ ਪੜ੍ਹਦੇ ਲੋੜਵੰਦ ਬੱਚਿਆਂ ਨੂੰ ਲਗਾਤਾਰ ਬੂਟ ਕੋਟੀਆਂ ਜੁਰਾਬਾਂ ਵਰਦੀ ਆਦਿ ਵੰਡਣ ਦੀ ਸੇਵਾ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਇਹ ਸੇਵਾ ਸਰਕਾਰੀ ਪ੍ਰਾਇਮਰੀ ਸਕੂਲ ਬਛੁਆਣਾ ਦੇ 60 ਤੋਂ ਵੱਧ ਬੱਚਿਆਂ ਨੂੰ ਬੂਟ ਅਤੇ ਜੁਰਾਬਾਂ ਪਾਈਆਂ ਗਈਆਂ। ਸੰਸਥਾ ਆਗੂ […]

ਹਾਂਡਾ ਰੈਜੀਡੇਂਸ਼ੀਅਲ ਸੁਸਾਇਟੀ ਦੇ ਫਲੈਟ ਹੋਲਡਰ ਮੁੱਖ ਮੰਤਰੀ ਨੂੰ ਮਿਲ ਕੇ ਨਾਜਾਇਜ਼ ਉਸਾਰੀਆਂ ਸਬੰਧੀ ਜਾਂਚ ਦੀ ਕਰਨਗੇ ਮੰਗ

ਫਗਵਾੜਾ 5 ਫਰਵਰੀ (ਸ਼ਿਵ ਕੋੜਾ) ਫਗਵਾੜਾ ਦੇ ਜੀ.ਟੀ.ਰੋਡ ’ਤੇ ਹਾਂਡਾ ਕੰਪਲੈਕਸ ਦੇ ਨਜਦੀਕ ਸਥਿਤ ਹਾਂਡਾ ਰੈਜੀਡੈਂਸ਼ੀਅਲ ਸੁਸਾਇਟੀ ਦੇ ਫਲੈਟ ਮਾਲਕਾਂ ਨੇ ਸੁਸਾਇਟੀ ਦੀ ਉਸਾਰੀ ਕਰਨ ਵਾਲੇ ਬਿਲਡਰਾਂ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ ਅਤੇ ਗੈਰ-ਕਾਨੂੰਨੀ ਉਸਾਰੀਆਂ ਦੀ ਜਾਂਚ ਕਰਕੇ ਬਿਲਡਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਅਤੇ […]

ਚੋਰਾਂ ਦੇ ਹੌਸਲੇ ਬੁਲੰਦ ਸੱਤਿਅਮ ਗਰੁੱਪ ਨੂੰ ਬਣਾਇਆ ਨਿਸ਼ਾਨਾ

ਨਕੋਦਰ:- ਸ਼ਹਿਰ ’ਚ ਰੋਜ਼ਾਨਾ ਹੋ ਰਹੀਆਂ ਚੋਰੀਆਂ ਅਤੇ ਲੁੱਟਾਂ ਖੋਹਾਂ ਨੇ ਸਥਾਨਕ ਸ਼ਹਿਰ ਵਾਸੀਆਂ ’ਚ ਭਾਰੀ ਦਹਿਸ਼ਤ ਪੈਦਾ ਕੀਤੀ ਹੋਈ ਹੈ। ਬੀਤੀ ਰਾਤ ਸਤਿਅਮ ਗਰੁੱਪ ਆਫ ਇੰਸਟੀਚਿਊਟਸ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਗਿਆ। ਇਸ ਸਬੰਧੀ ਗਰੁੱਪ ਦੇ ਚੇਅਰਮੈਨ ਵਿਪਨ ਸ਼ਰਮਾ ਨੇ ਦੱਸਿਆ ਕਿ ਬੀਤੀ ਰਾਤ ਬਾਰਿਸ਼ ਕਾਰਨ ਡਿੱਗੀ ਚਾਰਦਿਵਾਰੀ ਰਾਹੀਂ ਚੋਰ ਕੈਂਪਸ ’ਚ ਦਾਖਲ ਹੋਏ […]

ਇੰਡੋ ਸਵਿਸ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਕੀਤਾ ਗਿਆ ਆਯੋਜਨ

ਨਕੋਦਰ ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇੱਕ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ। ਪਾਰਟੀ ਦੀ ਸ਼ੁਰੂਆਤ ਸਕੂਲ ਮੈਨੇਜਮੈਂਟ ਦੇ ਨਿੱਘੇ ਸਵਾਗਤ ਅਤੇ ਸ਼ਮ੍ਹਾ ਰੌਸ਼ਨ ਨਾਲ ਹੋਈ। 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਵਾਗਤ ਵੀ ਤਿਲਕ ਅਤੇ ਹੈਂਡ ਬੈਂਡ ਲਗਾਕੇ ਕੀਤਾ। ਇਸ ਸਮੇਂ ਦੌਰਾਨ ਸਕੂਲ ਪ੍ਰਿੰਸੀਪਲ ਸ੍ਰੀ […]

ਸੱਤਿਅਮ ਗਰੁੱਪ ਨੂੰ ਭਾਰਤ ਸਰਕਾਰ ਵਲੋਂ ਮਿਲਿਆ 120 ਵਿਦਿਆਰਥੀਆਂ ਨੂੰ ਮੁਫ਼ਤ ਹੋਟਲ ਮੈਨੇਜਮੈਂਟ ਕੋਰਸ ਦਾ ਵਰਕ ਆਰਡਰ

ਨਕੋਦਰ:- ਸਥਾਨਕ ਸੱਤਿਅਮ ਗਰੁੱਪ ਨੂੰ ਭਾਰਤ ਸਰਕਾਰ ਦੇ ਅਦਾਰੇ ਟੂਰਿਜਮ ਐਂਡ ਹੋਸਪਿਟੈਲਿਟੀ ਸੈਕਟਰ ਸਕਿਲ ਕੌਂਸਲ ਨਵੀਂ ਦਿੱਲੀ ਵੱਲੋਂ 120 ਵਿਦਿਆਰਥੀਆਂ ਨੂੰ ਹੋਟਲ ਮੈਨੇਜਮੈਂਟ ਦੇ ਕੋਰਸ ਤਹਿਤ ਘੱਟ ਸਮੇਂ ਦੇ ਕੋਰਸ ਸ਼ੁਰੂ ਕਰਨ ਦਾ ਵਰਕ ਆਰਡਰ ਮਿਲਿਆ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਗਰੁੱਪ ਦੇ ਚੇਅਰਮੈਨ ਵਿਪਨ ਸ਼ਰਮਾ ਅਤੇ ਚੇਅਰਪਰਸਨ ਜਯੋਤੀ ਸ਼ਰਮਾ ਨੇ ਦੱਸਿਆ […]