ਪਰਮਾਤਮਾ ਦੀ ਰਜ਼ਾ ਵਿੱਚ ਰਾਜ਼ੀ ਰਹਿਣਾ ਚਾਹੀਦਾ – ਮਹਾਂਮੰਡਲੇਸ਼ਵਰ ਸਾਧਵੀ ਕਰੁਣਾਗਿਰੀ ਜੀ
ਭਵਾਨੀਗੜ੍ਹ (ਵਿਜੈ ਗਰਗ) ਸ੍ਰੀ ਦੁਰਗਾ ਮਾਤਾ ਮੰਦਿਰ ਦਸ਼ਮੇਸ਼ ਨਗਰ ਭਵਾਨੀਗੜ੍ਹ ਵਿਖੇ 11ਵੇਂ ਮੂਰਤੀ ਸਥਾਪਨਾ ਦਿਵਸ ਦੇ ਸਬੰਧ ਵਿਚ ਕਰਵਾਈ ਜਾ ਰਹੀ ਸ਼੍ਰੀ ਦੇਵੀ ਭਾਗਵਤ ਮਹਾਂਪੁਰਾਣ ਦੀ ਕਥਾ ਦੇ ਚੌਥੇ ਦਿਨ ਸ਼੍ਰੀ ਸ਼੍ਰੀ 1008 ਮਹਾਂਮੰਡਲੇਸ਼ਵਰ ਮਾਤਾ ਕਰੁਣਾਗਿਰੀ ਜੀ ਮਹਾਰਾਜ ਹਰਿਦੁਆਰ ਵਾਲਿਆਂ ਨੇ ਫਰਮਾਇਆ ਕਿ ਸਾਨੂੰ ਆਪਣੇ ਸਾਰੇ ਕੰਮ ਪਰਮਾਤਮਾ ਦੀ ਡਿਊਟੀ ਸਮਝ ਕੇ ਕਰਨੇ ਚਾਹੀਦੇ ਹਨ। […]