ਰੈਸਟ ਹਾਊਸ ‘ਚ ਹੋਈ ‘ਆਪ’ ਪਾਰਟੀ ਦੇ ਮਹਿਲਾ ਵਿੰਗ ਦੀ ਮੀਟਿੰਗ
ਫਗਵਾੜਾ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਮੀਟਿੰਗ ਅੱਜ ਸਥਾਨਕ ਰੈਸਟ ਹਾਊਸ ਵਿਖੇ ਹੋਈ। ਜਿਸ ਵਿੱਚ ਮਹਿਲਾ ਵਿੰਗ ਪੰਜਾਬ ਦੀ ਸੰਯੁਕਤ ਸਕੱਤਰ ਰੁਪਿੰਦਰ ਕੌਰ ਹੋਠੀ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਤੋਂ ਇਲਾਵਾ ਸੀਨੀਅਰ ਮਹਿਲਾ ਆਗੂ ਪ੍ਰਿਤਪਾਲ ਕੌਰ ਤੁਲੀ, ਰਘਬੀਰ ਕੌਰ ਤੇ ਮੋਨਿਕਾ ਨੇ ਖਾਸ ਤੌਰ ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਨੇੜਲੇ ਭਵਿੱਖ ਵਿੱਚ ਹੋਣ […]