September 28, 2025

ਆਂਗਣਵਾੜੀ ਵਰਕਰਾਂ ਨੇ ਨੂਰਮਹਿਲ ਵਿਚ ਮੋਦੀ ਸਰਕਾਰ ਦਾ ਪੁਤਲਾ ਫੁਕਿਆ

ਨੂਰਮਹਿਲ 3 ਫਰਵਰੀ ( ਜਸਵਿੰਦਰ ਸਿੰਘ ਲਾਂਬਾ) ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਜਿਲ੍ਹਾ ਜਲੰਧਰ ਦੇ ਬਲਾਕ ਨੂਰਮਹਿਲ ਵਿੱਚ ਮੀਤ ਪ੍ਰਧਾਨ ਊਸ਼ਾ ਰਾਣੀ ਦੀ ਅਗਵਾਈ ਵਿੱਚ ਇਕੱਠੇ ਹੋ ਕੇ ਮੁਲਾਜ਼ਮ ਵਿਰੋਧੀ ਬਜਟ ਵਿਰੁਧ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਇਸ ਮੌਕੇ ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ ਨੇ ਕਿਹਾ ਕਿ ਕੇਦਰ ਸਰਕਾਰ ਨੇ ਜੋ ਬਜਟ ਪੇਸ਼ ਕੀਤਾ। ਇਹ ਬਜਟ […]

ਉੱਪਲ ਖਾਲਸਾ ਪਿੰਡ ਦੇ ਹਾਰਦਿਕ ਦਾ ਇੰਗਲਿਸ਼ ਵਿਜ਼ਾਰਡਜ਼ ਨੇ ਲਵਾਇਆ ਯੂ.ਕੇ ਦਾ ਵੀਜ਼ਾ

ਨਕੋਦਰ ਇੰਗਲਿਸ਼ ਵਿਜ਼ਾਰਡਜ਼ ਆਈਲੈਟਸ ਦੇ ਨਾਲ ਨਾਲ ਇੰਮੀਗਰੇਸ਼ਨ ਸਰਵਿਸਿਸ ਵਿੱਚ ਵੀ ਮੱਲਾਂ ਮਾਰ ਰਹੀ ਹੈ। ਲੋਕੀਂ ਦਿਨ ਬਾ ਦਿਨ ਇੰਗਲਿਸ਼ ਵਿਜ਼ਾਰਡਜ਼ ਦੀਆਂ ਸੇਵਾਵਾਂ ਤੇ ਆਪਣਾ ਭਰੋਸਾ ਕਾਇਮ ਕਰ ਰਹੇ ਹਨ, ਜਿਸਦਾ ਮੁੱਖ ਕਾਰਨ ਇਸ ਸੰਸਥਾ ਦਾ ਕਾਨੂੰਨੀ ਅਤੇ ਜੈਨੂਅਨ ਢੰਗ ਨਾਲ ਇੰਮੀਗ੍ਰੇਸ਼ਨ ਦਾ ਕੰਮ ਕਰਨਾ। ਬੀਤੇ ਦਿਨੀ ਨੂਰਮਹਿਲ ਇਲਾਕੇ ਦੇ ਪਿੰਡ ਉੱਪਲ ਖਾਲਸਾ ਦੇ ਵਸਨੀਕ […]

ਰਜਿੰਦਰ ਸਿੰਘ ਭਾਟੀਆ ਨੇ ਸ਼ਿਵ ਸੈਨਾ ਛੱਡ ਕੀਤੀ ਜਨਤਾ ਸ਼ਕਤੀ ਮੰਚ ਵਿੱਚ ਸਾਥੀਆਂ ਸਮੇਤ ਸਮੂਲੀਅਤ

ਬੁਢਲਾਡਾ, ਲੁਧਿਆਣਾ (ਦਵਿੰਦਰ ਸਿੰਘ ਕੋਹਲੀ)ਪਿਛਲੇ ਲੰਮੇ ਅਰਸੇ ਤੋਂ ਵੱਖ ਵੱਖ ਜਥੇਬੰਦੀਆਂ ਵਿਚ ਉੱਚੇ ਅਹੁਦਿਆਂ ਤੇ ਸੇਵਾ ਨਿਭਾਉਣ ਤੋਂ ਬਾਅਦ ਹੁਣ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਵਿੱਚ ਬਿਤੌਰ ਸਰਪ੍ਰਸਤ ਸੇਵਾਵਾਂ ਨਿਭਾ ਰਹੇ ਰਜਿੰਦਰ ਸਿੰਘ ਭਾਟੀਆ ਨੇ ਪਾਰਟੀ ਦੀਆਂ ਨਿਕਾਰਆਤਮਿਕ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਅਸਤੀਫਾ ਦਿੰਦਿਆਂ ਕਿਹਾ ਕਿ ਮੈਂ ਦੇਸ਼ ਲਈ ਸਮਰਪਿਤ ਹਾਂ […]

ਥਾਣਾ ਸਦਰ ਨਕੋਦਰ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 4 ਪੇਟੀਆਂ ਸ਼ਰਾਬ ਸਮੇਤ ਕਾਬੂ ਕੀਤਾ

ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ.ਨਕੋਦਰ ਕੁਲਵਿੰਦਰ ਸਿੰਘ ਵਿਰਕ ਅਤੇ ਥਾਣਾ ਸਦਰ ਦੇ ਇੰਚਾਰਜ ਜੈਪਾਲ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ‘ਤੇ ਏ.ਐਸ.ਆਈ ਜਨਕ ਰਾਜ ਨੇ ਪੁਲਿਸ ਪਾਰਟੀ ਸਮੇਤ ਜਮੀਤਗੜ੍ਹ ਖੋਸੇ ਅੱਡੇ ‘ਤੇ ਨਾਕਾਬੰਦੀ ਕੀਤੀ ਅਤੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਹੇ ਸਨ | 4 ਪੇਟੀਆਂ ਸ਼ਰਾਬ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ […]

ਅਣਪਛਾਤੇ ਚੋਰ ਟਾਇਰਾਂ ਦੀ ਦੁਕਾਨ ‘ਚੋਂ ਲੱਖਾਂ ਰੁਪਏ ਦੇ ਟਾਇਰ ਤੇ ਹੋਰ ਸਾਮਾਨ ਚੋਰੀ ਕਰਕੇ ਫਰਾਰ

ਨਕੋਦਰ, 2 ਫਰਵਰੀ ਵੀਰਵਾਰ ਰਾਤ ਨੂੰ ਅਣਪਛਾਤੇ ਚੋਰਾਂ ਨੇ ਮਹਿਤਪੁਰ ਰੋਡ ਨੇੜੇ ਰੇਲਵੇ ਫਾਟਕ ‘ਤੇ ਸਥਿਤ ਮਹਿੰਮੀ ਟਾਇਰਾਂ ਦੀ ਦੁਕਾਨ ਦੇ ਤਾਲੇ ਤੋੜ ਕੇ ਦੁਕਾਨ ‘ਚੋਂ ਹਜ਼ਾਰਾਂ ਰੁਪਏ ਦੀ ਨਕਦੀ ਤੋਂ ਇਲਾਵਾ ਦੁਕਾਨ ‘ਚ ਪਏ ਟਾਇਰ ਵੈਲਡਿੰਗ ਸੈੱਟ, ਅਲਾਏ ਵ੍ਹੀਲ, ਟਾਇਰ ਆਦਿ ਚੋਰੀ ਕਰ ਲਿਆ। ਦੁਕਾਨ ਮਾਲਕ ਅਨੁਸਾਰ ਉਸ ਦਾ 2.5 ਤੋਂ 300000 ਰੁਪਏ ਦਾ […]

ਡੀ.ਏ.ਵੀ. ਕਾਲਜ ਵਿਖੇ ਵਿਸ਼ਵ ਪ੍ਰਸਿੱਧ ਸਾਈਕਲਿਸਟ ਬਾਊਸਾਹਬ ਭਵਰ ਦਾ ਸਨਮਾਨ

ਨਕੋਦਰ ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਪ੍ਰਿੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ ਹੇਠ ਐਨ.ਐਸ.ਐਸ. ਤੇ ਐਨ.ਸੀ.ਸੀ. ਵਿਭਾਗਾਂ ਦੇ ਆਪਸੀ ਸਹਿਯੋਗ ਨਾਲ ਵਿਸ਼ਵ ਪ੍ਰਸਿੱਧ ਸਾਈਕਲਿਸਟ ਬਾਊਸਾਹਬ ਭਵਰ ਦਾ ਕਾਲਜ ਪਹੁੰਚਣ ’ਤੇ ਸਵਾਗਤ ਕੀਤਾ ਅਤੇ ਵਿਸ਼ੇਸ਼ ਸਨਮਾਨ ਵੀ ਦਿੱਤਾ। ਪ੍ਰਿੰਸੀਪਲ ਡਾ. ਅਨੂਪ ਕੁਮਾਰ ਨੇ ਕਿਹਾ ਕਿ ਬਾਊਸਾਹਬ ਛੇਵੀਂ ਵਾਰ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਦਾ ਸਫ਼ਰ ਤੈਅ […]

‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਮੁਹਿੰਮ ਤਹਿਤ 43 ਸੁਵਿਧਾ ਦੇਣ ਲਈ ਲੱਗਣਗੇ ਵਿਸ਼ੇਸ਼ ਕੈਂਪ- ਐਸ.ਡੀ.ਐਮ ਬਟਾਲਾ

ਬਟਾਲਾ, 2 ਫਰਵਰੀ (ਲਵਪ੍ਰੀਤ ਸਿੰਘ ਖੁਸ਼ੀ ਪੁਰ ) ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵੱਲੋਂ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋ ਲੋਕਾਂ ਦੇ ਘਰਾਂ ਦੇ ਨੇੜੇ 43 ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ “ਪੰਜਾਬ ਸਰਕਾਰ, ਤੁਹਾਡੇ ਦੁਆਰ”ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ 5 ਫਰਵਰੀ […]

ਵਿਧਾਇਕ ਸ਼ੈਰੀ ਕਲਸੀ ਨੇ ਰਾਮ ਤਲਾਈ ਵਾਲੀ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ

ਬਟਾਲਾ, 2 ਫਰਵਰੀ (ਲਵਪ੍ਰੀਤ ਸਿੰਘ ਖੁਸ਼ੀ ਪੁਰ) ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਲੋਕਾਂ ਦੀ ਚਿਰੋਕਣੀ ਮੰਗ ਕਰਦਿਆਂ ਰਾਮ ਤਲਾਈ ਵਾਲੀ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਕਰਨ ਲਈ ਬਟਾਲਾ ਸ਼ਹਿਰ ਵਿਚਲੀਆਂ ਮੁੱਖ ਸੜਕਾਂ ਨੂੰ ਚੌੜਿਆਂ ਕੀਤਾ ਜਾ […]

ਨਗਰ ਨਿਗਮ ਬਟਾਲਾ ਵਲੋਂ ਨਾਜਾਇਜ਼ ਕਬਜ਼ੇ ਹਟਾਉੁਣ ਦੀ ਮੁਹਿੰਮ ਜਾਰੀ

ਬਟਾਲਾ, 2 ਫਰਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਵਿੱਚ ਕੀਤੇ ਨਾਜਾਇਜ਼ ਕਬਜਿਆਂ ਨੂੰ ਹਟਾਉਣ ਦੀ ਮੁਹਿੰਮ ਜਾਰੀ ਹੈ, ਜਿਸ ਤਹਿਤ ਨਗਰ ਨਿਗਮ ਅਤੇ ਪੁਲਿਸ ਦੀ ਸਾਂਝੀ ਟੀਮ ਵਲੋਂ ਗਾਂਧੀ ਚੌਂਕ ਤੋਂ ਸਿਟੀ ਰੋਡ, ਨਹਿਰੂ ਗੇਟ ਬਜਾਰ ਵਿੱਚ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ। ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ […]

ਸ਼੍ਰੋਮਣੀ ਦਮਦਮੀ ਟਕਸਾਲ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਦੀ ਗੁਰੂ ਨਾਨਕ ਚੇਅਰ ਨੂੰ ਅਕਾਦਮਿਕ ਤੋਹਫ਼ਾ

ਮੋਹਾਲੀ, 2 ਫਰਵਰੀ,(ਅੰਜੂ ਅਮਨਦੀਪ ਗਰੋਵਰ) ਸ਼੍ਰੋਮਣੀ ਦਮਦਮੀ ਟਕਸਾਲ ਜੱਥਾ ਭਿੰਡਰਾਂ, ਚੌਂਕ ਮਹਿਤਾ ਦੇ ਮੌਜੂਦਾ ਮੁਖੀ ਭਾਈ ਹਰਨਾਮ ਸਿੰਘ ਧੁੰਮਾ ਜੀ ਦੀ ਨਿਗਰਾਨੀ ਵਿਚ ਵਿਦਵਾਨਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਵੀਨਤਮ ਸਟੀਕ ਤਿਆਰ ਕੀਤਾ ਗਿਆ ਜਿਸ ਨੂੰ 15 ਜਿਲਦਾਂ ਵਿਚ ਛਾਪਿਆ ਗਿਆ ਹੈ। ਇਹਨਾਂ 15 ਜਿਲਦਾਂ ਦਾ ਇਕ ਸੈੱਟ ਉਹਨਾਂ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ […]