ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਦਾ ਰੋਸ ਧਰਨਾ 08 ਵੇ ਦਿਨ ਵੀ ਜਾਰੀ
ਫਾਜ਼ਿਲਕਾ (ਮਨੋਜ ਕੁਮਾਰ) ਕੇਂਦਰ ਸਰਕਾਰ ਵੱਲੋ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਉੱਪਰ ਮਸ਼ੀਨਾਂ ਦਿੱਤੀਆਂ ਗਈਆਂ ਸਨ। ਜਿੰਨ੍ਹਾਂ ਦੀ 4 ਸਾਲ ਬਾਅਦ ਦੁਬਾਰਾ ਜਾਂਚ ਕਰਨ ਤੇ 90% ਤੋਂ ਵੱਧ ਮਸ਼ੀਨਾਂ ਕਿਸਾਨਾਂ ਕੋਲ ਉਪਲਬਧ ਪਾਈਆਂ ਗਈਆਂ, ਅੰਦਾਜਨ 10% ਤੋਂ ਘੱਟ ਮਸ਼ੀਨਾਂ ਦੱਸੇ ਪਤੇ ਤੇ ਨਹੀਂ ਮਿਲੀਆਂ। ਇਥੇ ਇਹ ਦੱਸਣਯੋਗ ਹੈ ਕੇ ਇਨ੍ਹਾਂ ਮਸ਼ੀਨਾਂ ਦੇ ਮੋਕੇ ਉੱਤੇ […]