September 28, 2025

ਆਮ ਆਦਮੀ ਪਾਰਟੀ ਵਲੋਂ ਬਿਨ੍ਹਾਂ ਬਹੁਮਤ ਤੋਂ ਬਣਾਏ ਕਾਰਜਕਾਰੀ ਪ੍ਰਧਾਨ ਤੇ ਅਦਾਲਤ ਨੇ ਲਗਾਈ ਸਟੇਅ

ਭਵਾਨੀਗੜ੍ਹ, 2 ਫਰਵਰੀ ( ਵਿਜੈ ਗਰਗ ) ਨਗਰ ਕੌਂਸਲ ਭਵਾਨੀਗੜ੍ਹ ਦੀ ਪ੍ਰਧਾਨ, ਕੌਂਸਲਰਾਂ, ਅਕਾਲੀ ਕੌਂਸਲਰ ਅਤੇ ਕਾਂਗਰਸੀ ਵਰਕਰਾਂ ਵਲੋਂ ਅੱਜ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ 8 ਦਸੰਬਰ ਨੂੰ ਧੱਕੇ ਨਾਲ ਲਗਾਏ ਕਾਰਜਕਾਰੀ ਪ੍ਰਧਾਨ ਬਣਾਉਣ ਅਦਾਲਤ ਵਲੋਂ ਦਿੱਤੀ ਗਈ ਸਟੇਅ ਤੇ ਬੋਲਦਿਆਂ ਪ੍ਰਧਾਨ ਦੇ ਪਤੀ ਅਤੇ ਕਾਂਗਰਸੀ ਆਗੂ ਬਲਵਿੰਦਰ ਸਿੰਘ ਘਾਬਦੀਆ, ਰਣਜੀਤ […]

ਸੱਤ-ਰੋਜਾ ਐਨ ਐਸ ਐਸ ਸਪੈਸ਼ਲ ਕੈਂਪ ਦਾ ਆਗਾਜ

ਭਵਾਨੀਗੜ੍ਹ, 1 ਫਰਵਰੀ (ਵਿਜੈ ਗਰਗ) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੱਟੀਵਾਲ ਕਲਾਂ ਵਿਖੇ ਸਹਾਇਕ ਡਾਇਰੈਕਟਰ ਯੁੁਵਕ ਸੇਵਾਵਾਂ ਵਿਭਾਗ ਸੰਗਰੂਰ ਸ੍ਰੀ ਅਰੁਣ ਕੁਮਾਰ ਦੀ ਯੋਗ ਅਗਵਾਈ ਅਤੇ ਮਾਨਯੋਗ ਪ੍ਰਿੰਸੀਪਲ ਕਰਮਜੀਤ ਕੌਰ ਦੀ ਰਹਿਨੁਮਾਈ ਵਿੱਚ ਪ੍ਰੋਗਰਾਮ ਅਫਸਰ ਸ੍ਰੀ ਧਰਮਿੰਦਰ ਪਾਲ ਵੱੱਲੋਂ ਐਨ.ਐਸ.ਐਸ. ਦੇ ਸੱਤ ਰੋਜ਼ਾ ਕੈਂਪ ਦਾ ਉਦਘਾਟਨ ਕੀਤਾ ਗਿਆ। 01 ਫਰਵਰੀ ਤੋਂ 7 ਤੱਕ ਦੇ ਇਸ […]

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਚੰਡੀਗੜ੍ਹ, 02 ਫਰਵਰੀ (ਹਰਮਨ) ਸੂਬੇ ਦੀਆਂ ਔਰਤਾਂ ਅਤੇ ਛੋਟੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਕੈਬਿਨਟ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ […]

ਤੁਲੀ ਦੀ ਅਗਵਾਈ ਵਿੱਚ ਵਾਰਡ ਨੰਬਰ 41 ਤੇ 42 ਦੇ ਲੋੜਵੰਦਾਂ ਦੇ ਭਰੇ ਨੀਲੇ ਕਾਰਡ ਬਣਾਉਣ ਦੇ ਫਾਰਮ

ਫਗਵਾੜਾ (ਸ਼ਿਵ ਕੋੜਾ) ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਨੀਲੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਸਰਕਾਰੀ ਪੱਧਰ ’ਤੇ ਬਹਾਲ ਕਰਨ ਦੇ ਐਲਾਨ ਤੋਂ ਬਾਅਦ ਅੱਜ ਸ਼ਹਿਰ ਦੇ ਵਾਰਡ ਨੰਬਰ 41 ਅਤੇ 42 ’ਚ ਲੋੜਵੰਦ ਪਰਿਵਾਰਾਂ ਦੇ ਨੀਲੇ ਕਾਰਡ ਬਣਾਉਣ ਦੀ ਪ੍ਰਕਿਰਿਆ ‘ਆਪ’ ਆਗੂ ਪ੍ਰੀਤਪਾਲ ਕੌਰ ਤੁਲੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ। ਇਸ ਦੌਰਾਨ 50 […]

ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਮਾਨ ਨੂੰ ਦਿੱਤਾ ਮੰਗ ਪੱਤਰ

ਫਗਵਾੜਾ 1 ਫਰਵਰੀ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਅਤੇ ਹੋਰਨਾਂ ਨੇ ਸ. ਮਾਨ ਨੂੰ ਇਕ ਮੰਗ ਪੱਤਰ ਦਿੰਦਿਆਂ […]

ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 422ਵਾਂ ਕੈਂਪ

ਫਗਵਾੜਾ 2 ਫਰਵਰੀ (ਸ਼ਿਵ ਕੋੜਾ) ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਯਾਦ ਵਿੱਚ 422ਵਾਂ ਦੰਦਾਂ ਦਾ ਫਰੀ ਕੈਂਪ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਉਦਯੋਗਪਤੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਬਲੱਡ ਬੈਂਕ ‘ਚ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਜਿਸ ਦਾ ਸ਼ੁੱਭ ਆਰੰਭ ਐਨ.ਆਰ.ਆਈ. ਮਾਤਾ […]

S S P ਡਾਕਟਰ ਨਾਨਕ ਸਿੰਘ ਵੱਲੋ ਚੰਗੀਆ ਸੇਵਾਵਾਂ ਨਿਭਾਉਣ ਬਦਲੇ ਹੌਲਦਾਰ ਸੁਖਦੇਵ ਸਿੰਘ ਰਿਉਦ ਕਲਾਂ ਨੂੰ A S I ਪਦ ਲਈ ਨਿਯੁਕਤੀ ਪੱਤਰ ਦਿੱਤਾ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਜਿਲ੍ਹਾ ਮਾਨਸਾ ਦੇ ਪਿੰਡ ਰਿਉਦ ਕਲਾਂ ਦੇ ਜੰਮਪਲ ਈਮਾਨਦਾਰ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਸੁਖਦੇਵ ਸਿੰਘ ਨੂੰ ਚੰਗੀਆ ਸੇਵਾਵਾਂ ਨਿਭਾਉਣ ਬਦਲੇ ਫੀਤੀਆ ਲਗਾ ਕੇ A S I ਪਦ ਲਈ ਨਿਯੁਕਤੀ ਪੱਤਰ ਸੌਂਪੇ ਗਏ, ਫੋਨ ਤੇ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਨੇ ਦੱਸਿਆ ਕਿ ਮੈ ਪੂਰੇ ਪੰਜਾਬ ਵਿੱਚ ਵੱਖ ਵੱਖ ਸੀਨੀਅਰ ਅਫ਼ਸਰਾ […]

ਸੀ.ਜੇ.ਐਮ ਅਪਰਾਜਿਤਾ ਜੋਸ਼ੀ ਵੱਲੋਂ ਸਬ ਡਵੀਜ਼ਨ ਗੜ੍ਹਸ਼ੰਕਰ ਵਿਖੇ ਫਰੰਟ ਆਫਿਸ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ, 1 ਫਰਵਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ  ਸਬ ਡਵੀਜ਼ਨ ਗੜ੍ਹਸ਼ੰਕਰ ਵਿਖੇ ਫਰੰਟ ਆਫਿਸ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜਿਥੇ ਗੜ੍ਹਸ਼ੰਕਰ ਦੇ ਫਰੰਟ ਆਫਿਸ ਦੇ ਕੰਮਕਾਜ਼ ਦਾ ਜਾਇਜ਼ਾ ਲਿਆ ਉਥੇ 9 ਮਾਰਚ 2024 ਨੂੰ ਲਗਾਈ […]

ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ’ਚ ਨਵੇਂ ਭਰਤੀ ਹੋਏ 21 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹੁਸ਼ਿਆਰਪੁਰ, 1 ਫਰਵਰੀ ਹੁਸ਼ਿਆਰਪੁਰ ਸਹਿਕਾਰੀ ਕੇਂਦਰੀ ਬੈਂਕ ਵੱਲੋਂ ਬੈਂਕ ਦੇ ਮੁੱਖ ਦਫ਼ਤਰ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵੇਂ ਭਰਤੀ ਹੋਏ 21 ਕਲਰਕ-ਕਮ-ਡਾਟਾ ਐਂਟਰੀ ਆਪ੍ਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਉਨ੍ਹਾਂ ਦੇ ਰੋਸ਼ਨ ਭਵਿੱਖ ਦੀ […]

ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਹੁਸ਼ਿਆਰਪੁਰ ’ਚ ਸ਼ੁਰੂ ਹੋਈ 31ਵੀਂ ਸੂਬਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ

ਹੁਸ਼ਿਆਰਪੁਰ, 1 ਫਰਵਰੀ 31ਵੀਂ ਸੂਬਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਸ਼ੁਰੂ ਹੋ ਗਈ ਹੈ। ਇਸ ਮੌਕੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸੰਯੁਕਤ ਡਾਇਰੈਕਟਰ ਡਾ. ਕੇ.ਐਸ ਬਾਠ ਨੇ ਦੱਸਿਆ ਕਿ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਵੱਲੋਂ ਚਿਲਡਰਨ ਸਾਇੰਸ ਕਾਂਗਰਸ 1993 ਤੋਂ ਹਰ ਸਾਲ ਆਯੋਜਿਤ ਕੀਤੀ ਜਾ ਰਹੀ ਹੈ, […]