September 28, 2025

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ

ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ), 1 ਫਰਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ)ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹੁਣ ਤੱਕ ਦੇ ਕਾਰਜਕਾਲ ਦੌਰਾਨ […]

ਪੰਜਾਬ ਸਰਕਾਰ, ਤੁਹਾਡੇ ਦੁਆਰ’ ਮੁਹਿੰਮ ਤਹਿਤ ਲੱਗਣਗੇ ਵਿਸ਼ੇਸ ਕੈਂਪ

ਬਟਾਲਾ, 1 ਫਰਵਰੀ (ਲਵਪ੍ਰੀਤ ਸਿੰਘ ਖੁਸ਼ੀ ਪੁਰ) ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ “ਪੰਜਾਬ ਸਰਕਾਰ, ਤੁਹਾਡੇ ਦੁਆਰ”ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ […]

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਸੀਵਰੇਜ਼ ਦੀ ਸਮੱਸਿਆ ਦੇ ਨਿਪਟਾਰੇ ਲਈ ਨਵਾਂ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਬਟਾਲਾ, 1 ਫਰਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਨਵਾਂ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੋਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਵਰੇਜ ਨਾ ਪੈਣ ਕਰਕੇ ਗੰਦੇ ਪਾਣੀ ਦੀ ਸਮੱਸਿਆ ਨਾਲ ਲੋਕ ਜੂਝ ਰਹੇ ਸਨ ਪਰ ਹੁਣ ਸੀਵਰੇਜ […]

ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਿਲ੍ਹਾ ਟੇਕ ਸਿੰਘ ਦੇ ਵਿਦਿਆਰਥੀਆਂ ਨੇ ਵਿਦਿਅਕ ਟੂਰ ਦੌਰਾਨ ਜੰਗ-ਏ-ਅਜ਼ਾਦੀ ਯਾਦਗਾਰ ਦੇ ਕੀਤੇ ਦਰਸ਼ਨ

ਗੁਰਦਾਸਪੁਰ, 1 ਫਰਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮੁਫ਼ਤ ਵਿਦਿਅਕ ਟੂਰ ਕਰਵਾਏ ਜਾ ਰਹੇ ਹਨ। ਰਾਜ ਸਰਕਾਰ ਦੇ ਇਨ੍ਹਾਂ ਆਦੇਸ਼ਾਂ ਤਹਿਤ ਬੀਤੀ ਕੱਲ੍ਹ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਕਿਲ੍ਹਾ ਟੇਕ ਸਿੰਘ ਦੇ ਵਿਦਿਆਰਥੀਆਂ ਦਾ ਜੰਗ-ਏ-ਅਜ਼ਾਦੀ ਯਾਦਗਾਰ, ਕਰਤਾਰਪੁਰ ਵਿਖੇ ਵਿਦਿਅਕ ਟੂਰ ਕਰਵਾਇਆ ਗਿਆ।ਇਸ ਵਿਦਿਅਕ […]

ਡੀ.ਏ.ਵੀ ਫਿਲੋਰ ਵੱਲੋਂ ਓਲਡ ਏਜ ਹੋਮ ਦਾ ਦੌਰਾ

ਡੀਏਵੀ ਫਿਲੋਰ ਵੱਲੋਂ ਓਲਡ ਏਜ ਹੋਮ ਦਾ ਦੌਰਾ ਸਾਡੀਆਂ ਸੱਚੀਆਂ ਪ੍ਰਾਪਤੀਆਂ ਸਾਡੀਆਂ ਦਾਨ-ਪੁੰਨਾਂ ਵਿੱਚ ਹੀ ਹੁੰਦੀਆਂ ਹਨ, ਸਾਨੂੰ ਉਹੀ ਮਿਲਦਾ ਹੈ ਜਿਵੇਂ ਅਸੀਂ ਦਿੰਦੇ ਹਾਂ। ਆਪਣੇ ਬਜ਼ੁਰਗਾਂ ਦਾ ਆਦਰ ਅਤੇ ਉਨ੍ਹਾਂ ਦੀ ਦੇਖਭਾਲ ਕਰਨਾ ਨੈਤਿਕ ਕਦਰਾਂ-ਕੀਮਤਾਂ ਵਿੱਚੋਂ ਇੱਕ ਹੈ ਇਸੇ ਦੇ ਮੱਦੇਨਜ਼ਰ, ਡੀਆਰਵੀ ਡੀਏਵੀ ਸੈਂਟੇਨਰੀ ਪਬਲਿਕ ਸਕੂਲ, ਫਿਲੌਰ ਦੇ ਪ੍ਰਿੰਸੀਪਲ ਅਤੇ ਅਧਿਆਪਨ ਸਟਾਫ ਨੇ 27 […]

ਕੰਪਿਊਟਰ ਅਧਿਆਪਕਾਂ ਨੇ ਹੱਕੀ ਮੰਗਾਂ ਲਈ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਬੁਢਲਾਡਾ 1 ਫਰਵਰੀ (ਅਮਿਤ ਜਿੰਦਲ) ਕੰਪਿਊਟਰ ਅਧਿਆਪਕਾਂ ਵੱਲੋਂ ਹੱਕੀ ਮੰਗਾਂ ਨਾ ਮੰਨੇ ਜਾਣ ਤੇ ਬਲਾਕ ਸਿੱਖਿਆ ਅਫਸਰ ਦੇ ਦਫਤਰ ਅੱਗੇ ਪ੍ਰਦਰਸ਼ਨ ਕਰਦਿਆਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਜਿਲ੍ਹਾ ਪ੍ਰਧਾਨ ਸੱਤ ਪ੍ਰਤਾਪ ਸਿੰਘ ਭੀਖੀ ਕਿਹਾ ਕਿ ਅੱਜ ਦਾ ਪ੍ਰਦਰਸ਼ਨ ਸਰਕਾਰ ਦੀ ਟਾਲ ਮਟੋਲ ਨੀਤੀ ਦੇ ਖਿਲਾਫ ਕੀਤਾ ਗਿਆ ਹੈ ਜੋ ਲਾਰਿਆਂ […]

ਸਰਕਾਰੀ ਮਾਡਲ ਸਕੂਲ ਦਾਤੇਵਾਸ ਦੀ ਵਿਦਿਆਰਥਣ ਨਵਦੀਪ ਕੌਰ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਇੰਗਲਿਸ਼ ਡੈਕਲਾਮੇਸ਼ਨ ਮੁਕਾਬਲਾ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਪ੍ਰਿੰਸੀਪਲ ਅਰੁਣ ਕੁਮਾਰ ਗਰਗ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ (ਮਾਨਸਾ) ਦੀ ਵਿਦਿਆਰਥਣ ਨਵਦੀਪ ਕੌਰ ਸਪੁੱਤਰੀ ਨਾਇਬ ਸਿੰਘ ਨੇ ਰਾਜ ਵਿੱਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਇੰਗਲਿਸ਼ ਡੈਕਲਾਮੇਸ਼ਨ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰ. […]

ਦੀ ਬੀ.ਬੀ. ਸਕੂਲ ਆਫ ਆਈਲੈਟਸ ਅਕੈਡਮੀ ਨਕੋਦਰ ਨੇ ਕੈਨੇਡਾ ਦਾ ਲਗਵਾਇਆ ਸਟੱਡੀ ਵੀਜਾ

ਨਕੋਦਰ 1 ਫਰਵਰੀ (ਏ.ਐਲ.ਬਿਉਰੋ) ਦੀ ਬੀ.ਬੀ. ਸਕੂਲ ਆਫ ਆਈਲੈਟਸ ਅਕੈਡਮੀ ਜੋ ਵਿਦਿਆਰਥੀਆਂ ਨੂੰ ਬਹੁਤ ਹੀ ਵੱਧੀਆ ਢੰਗ ਨਾਲ ਆਈਲੈਟਸ ਦੀ ਤਿਆਰੀ ਕਰਵਾ ਰਹੇ ਹਨ ਅਤੇ ਵਿਦਿਆਰਥੀ ਵੀ ਵੱਧੀਆ ਬੈਂਡ ਹਾਸਲ ਕਰ ਰਹੇ ਹਨ। ਜਿੱਥੇ ਅਕੈਡਮੀ ਆਈਲੈਸ ਕਰਵਾ ਰਹੇ ਹਨ, ਉਥੇ ਹੀ ਕੈਨੇਡਾ, ਯੂ.ਕੇ. ਦੇ ਸਟੱਡੀ ਵੀਜੇ ਅਤੇ ਟੂਰਿਸਟ ਵੀਜਾ ਵੀ ਲਗਵਾ ਰਹੇ ਹਨ। ਅਕੈਡਮੀ ਦੇ […]

ਧੀਰਜ ਵੱਧਵਾ ਬੀਜੇਪੀ ਯੁਵਾ ਮੋਰਚਾ ਨਕੋਦਰ ਮੰਡਲ ਦੇ ਪ੍ਰਧਾਨ ਨਿਯੁਕਤ

ਨਕੋਦਰ 1 ਫਰਵਰੀ (ਢੀਂਗਰਾ) ਬੀਜੇਪੀ ਆਗੂ ਨਕੋਦਰ ਹਲਕੇ ਚ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਇਕ ਕਰ ਰਹੇ ਹਨ ਅਤੇ ਵੱਖ-ਵੱਖ ਮੰਡਲਾਂ ਦਾ ਵਿਸਥਾਰ ਕਰ ਨਵੀਆਂ ਅਹੁਦੇਦਾਰੀਆਂ ਸੌਂਪ ਰਹੇ ਹਨ। ਮੁਨੀਸ਼ ਧੀਰ ਪ੍ਰਧਾਨ ਬੀਜੇਪੀ ਜਿਲ੍ਹਾ ਜਲੰਧਰ ਦਿਹਾਤੀ ਅਤੇ ਅਜੈ ਬਜਾਜ (ਸੋਨੂੰ) ਪ੍ਰਧਾਨ ਬੀਜੇਪੀ ਮੰਡਲ ਨਕੋਦਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ। ਜਿਸ ਵਿੱਚ ਬੀਜੇਪੀ […]

ਬਿਲਗਾ ਪੁਲਿਸ ਨੇ ਨਾ ਮਾਲੂਮ ਚੋਰਾਂ ਖਿਲਾਫ਼ ਮੁਕੱਦਮਾ ਕੀਤਾ ਦਰਜ

ਨੂਰਮਹਿਲ 1 ਫਰਵਰੀ (ਜਸਵਿੰਦਰ ਸਿੰਘ ਲਾਂਬਾ) ਬਿਲਗਾ ਪੁਲਿਸ ਨੇ ਇਕ ਵਿਅਕਤੀ ਦੇ ਘਰ ਦੇ ਜ਼ਿੰਦਰੇ ਤੋੜ ਕੇ ਸਮਾਨ ਚੋਰੀ ਕਰਨ ਤੇ ਨਾ ਮਾਲੂਮ ਚੋਰਾ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਅਨਵਰ ਮਸੀਹ ਨੇ ਦੱਸਿਆ ਕਿ ਇਹ ਮੁਕੱਦਮਾ ਦਾਸ ਰਾਮ ਲੀਲ ਪੁੱਤਰ ਚੰਦਾ ਰਾਮ ਵਾਸੀ ਪੱਤੀ ਭੋਜਾ ਦੀ ਸ਼ਿਕਾਇਤ ਉੱਪਰ ਦਰਦ ਕੀਤਾ ਗਿਆ। […]