September 28, 2025

ਆਸਰਾ ਕਾਲਜ ਵਿਖੇ ਸ਼ੁਰੂ ਕੀਤੇ ਪੈਰਾ-ਮੈਡੀਕਲ ਦੇ ਨਵੇਂ ਕੋਰਸ

ਭਵਾਨੀਗੜ੍ਹ (ਵਿਜੈ ਗਰਗ) ਆਸਰਾ ਗਰੁੱਪ ਜੋ ਕਿ ਪਟਿਆਲਾ ਸੰਗਰੂਰ ਨੈਸ਼ਨਲ ਹਾਈਵੇ ਤੇ ਸਥਿਤ ਹੈ, ਜਿਹੜਾ ਆਧੁਨਿਕ ਅਤੇ ਤਕਨੀਕੀ ਸਿੱਖਿਆ ਦਾ ਕੇਂਦਰ ਬਣ ਚੁੱਕਿਆ ਹੈ , ਵਿਖੇ ਇਸ ਸਾਲ ਤੋਂ ਪੈਰਾ ਮੈਡੀਕਲ ਦੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ, ਜਿਸ ਵਿੱਚ ਬੀ.ਪੀ.ਟੀ. (ਬੈਚਲਰ ਇਨ ਫਿਜ਼ੀਓਥੈਰੇਪੀ), ਜੋ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵੱਲੋਂ […]

ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਦਲਜੀਤ ਸਿੰਘ ਮੱਲ੍ਹੀ ਦੀ ਮੋਤ ਤੇ ਦੁੱਖ ਦਾ ਪ੍ਰਗਟਾਵਾ,

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਸ਼ਹੀਦ ਭਗਤ ਸਿੰਘ ਯੂਥ ਕਲੱਬ ਸਹਿਣਾ ਦੇ ਪ੍ਰਧਾਨ ਦਲਜੀਤ ਸਿੰਘ ਮੱਲ੍ਹੀ ਦੀ ਮੌਤ ਤੇ ਕੁਲਦੀਪ ਸਿੰਘ ਕਾਲਾ ਢਿੱਲੋਂ ਜ਼ਿਲ੍ਹਾ ਪ੍ਰਧਾਨ ਕਾਂਗਰਸ, ਮੱਖਣ ਸ਼ਰਮਾ ਸਾਬਕਾ ਚੇਅਰਮੈਨ,ਸੰਤ ਬਾਬਾ ਮੱਖਣ ਦਾਸ, ਡੇਰਾ ਬਾਬਾ ਫਲੂਗ ਦਾਸ ਸਹਿਣਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰੀ ਪ੍ਰਕਾਸ਼, ਬਾਬਾ ਦਿਆਲ ਦਾਸ ਜੀ ਬਲਜੀਤ ਸਿੰਘ ਅਜਾਦ, ਗਗਨਦੀਪ ਗੱਗੀ ਸਿੰਗਲਾ, […]

ਦਸਤਾਰ ਸਿਖਲਾਈ ਕੈਂਪ ਦੌਰਾਨ ਸੋਹਣੀਆਂ ਦਸਤਾਰਾਂ ਸਜਾਉਣ ਵਾਲੇ ਪੰਜ ਬੱਚਿਆਂ ਦਾ ਸਨਮਾਨ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਇਲਾਕੇ ਦੀ ਚਰਚਿਤ ਸਮਾਜ ਸੇਵੀ ਸੰਸਥਾ “ਕਰ ਭਲਾ-ਹੋ ਭਲਾ ਸਮਾਜ ਸੇਵੀ ਟਰੱਸਟ ਪੰਜਾਬ” ਵੱਲੋਂ ਬੱਚਿਆਂ ਨੂੰ ਸਿਰਾਂ ਉੱਪਰ ਦਸਤਾਰ ਸਜਾਉਣ ਦੇ ਅਮੀਰ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਦਸਤਾਰ ਸਭਾ ਜਲਾਲ, ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਹਾਕਮ ਵਾਲਾ ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਹਾਕਮ ਵਾਲਾ ਦੇ ਸਹਿਯੋਗ ਨਾਲ 7 ਦਿਨਾਂ ਦਸਤਾਰ […]

ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਭਵਾਨੀਗੜ੍ਹ (ਵਿਜੈ ਗਰਗ) ਤਰਕਸੀਲ ਸੋਸਾਇਟੀ ਅਤੇ ਜਮਹੂਰੀ ਅਧਿਕਾਰ ਸਭਾ ਭਾਰਤ ਦੇ ਸੱਦੇ ਤੇ ਪੂਰੇ ਭਾਰਤ ਦੇ ਵਿੱਚ ਮੋਦੀ ਸਰਕਾਰ ਵੱਲੋਂ ਬਣਾਏ ਗਏ ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਤਰਕਸ਼ੀਲ ਸੋਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਪਟਵਾਰੀ ਦੀ ਅਗਵਾਈ ਹੇਠ ਭਵਾਨੀਗੜ੍ਹ ਤਹਿਸੀਲ ਕੰਪਲੈਕਸ ਵਿਖੇ ਵੀ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਪ੍ਰੋਗਰਾਮ ਦੌਰਾਨ ਭਾਰਤੀ […]

ਗੁਰੂ ਨਾਨਕ ਕਾਲਜ ਬੁਢਲਾਡਾ ਦੇ 24 ਵਿਦਿਆਰਥੀਆਂ ਦੀ ਭਾਰਤ ਦੀਆਂ ਨਾਮੀ ਕੰਪਨੀਆਂ ਵਿਚ ਹੋਈ ਚੋਣ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਲਈ ਭਾਰਤ ਦੀਆਂ ਨਾਮਵਰ ਕੰਪਨੀਆਂ ਨਾਲ ਰਾਬਤਾ ਕਰਕੇ ਇੱਕ ਮੈਗਾ ਪਲੇਸਮੈਂਟ ਡਰਾਈਵ ਨੂੰ ਕਰਵਾਈ ਗਈ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ। ਇਸ […]

ਸੀਪੀਆਈ ਅਤੇ ਐਸ.ਕੇ.ਐਮ ਵੱਲੋਂ ਨਵੇਂ ਅਪਰਾਧਿਕ ਕਾਨੂੰਨਾਂ ਦੀਆਂ ਸਾੜੀਆਂ ਗਈਆਂ ਕਾਪੀਆਂ

ਜਲਾਲਾਬਾਦ (ਮਨੋਜ ਕੁਮਾਰ) ਸੀਪੀਆਈ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਸਥਾਨਕ ਐਸਡੀਐਮ ਦਫਤਰ ਸਾਹਮਣੇ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸੀਪੀਆਈ ਦੇ ਜਿਲ੍ਹਾ ਸਕੱਤਰ ਕਾਮਰੇਡ ਹੰਸ ਰਾਜ ਗੋਲਡਨ, ਭਾਰਤੀ ਕਿਸਾਨ ਯੂਨੀਅਨ ਧਨੇਰ ਦੇ ਜਿਲਾ ਆਗੂ ਜੋਗਾ ਸਿੰਘ […]

22 ਮਹੀਨਿਆਂ ਤੋਂ ਮੁੱਖ ਦਫਤਰ ਅੱਗੇ ਚੱਲ ਰਿਹਾ ਰੋਸ ਧਰਨਾ ਜਾਰੀ

ਭਵਾਨੀਗੜ੍ਹ (ਵਿਜੈ ਗਰਗ) ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪਿਛਲੇ 22 ਮਹੀਨਿਆਂ ਤੋਂ ਧਰਨੇ ਤੇ ਬੈਠੇ ਵੈਟਰਨਰੀ ਏ. ਆਈ. ਵਰਕਰ ਇਕ ਜੁਲਾਈ ਨੂੰ ਜਲੰਧਰ ਵਿਖੇ ਰੋਸ ਪ੍ਰਦਰਸ਼ਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਸਰਬਜੀਤ ਸਿੰਘ ਅਜਨਾਲਾ, ਪ੍ਰੈਸ ਸਕੱਤਰ ਹਰਜੀਤ ਸਿੰਘ ਰੋਪੜ, ਮੀਤ ਪ੍ਰਧਾਨ ਰਛਪਾਲ ਸਿੰਘ ਫਾਜਿਲਕਾ, ਆਸਾ ਰਾਮ ਜਿਲ੍ਹਾ ਪ੍ਰਧਾਨ ਸੰਗਰੂਰ, ਕਾਲਾ ਛਾਜਲਾ, ਮਿੱਠੂ ਬਾਲਦ […]

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਯੂਨੀਅਨ ਪੰਜਾਬ (ਰਜਿ:ਨੰ.26) ਨੇ ਸੱਦੀ ਸੂਬਾ ਪੱਧਰੀ ਮੀਟਿੰਗ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ:ਨੰ.26) ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ,ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਹਿਰਦਾਪੁਰ, ਸੂਬਾ ਵਿੱਤ ਸਕੱਤਰ ਹਰਜਿੰਦਰ ਸਿੰਘ ਮਾਨ, ਸੂਬਾ ਮੁੱਖ ਸਲਾਹਕਾਰ ਅਮਨਦੀਪ ਸਿੰਘ ਲੱਕੀ ਬਠਿੰਡਾ,ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਕਾਲ਼ਾ, ਸੂਬਾ ਅਡਿਟਰ ਇੰਦਰਜੀਤ ਸਿੰਘ ਕਪੂਰਥਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ 27 ਜੁਲਾਈ ਨੂੰ […]