ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਪੰਜ ਖੱਡਲ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
ਬਟਾਲਾ, 31 ਜਨਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਵਿਧਾਨ ਸਭਾ ਹਲਕਾ ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨਾਂ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਪਿੰਡ ਪੰਜ ਖੱਡਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਉਣ […]