September 28, 2025

Mayank Agarwal ਦੇ ਪਾਣੀ ‘ਚ ਮਿਲਾਇਆ ਸੀ ਜ਼ਹਿਰ? ਕ੍ਰਿਕਟਰ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ; ਫਲਾਈਟ ‘ਚ ਹੋਇਆ ਕੁਝ ਅਜਿਹਾ…

ਨਵੀਂ ਦਿੱਲੀ : ਭਾਰਤੀ ਸਲਾਮੀ ਬੱਲੇਬਾਜ਼ ਤੇ ਕਰਨਾਟਕ ਦੇ ਕਪਤਾਨ ਮਯੰਕ ਅਗਰਵਾਲ ਨੂੰ ਨਵੀਂ ਦਿੱਲੀ ਜਾਣ ਵਾਲੀ ਫਲਾਈਟ ਉੱਡਣ ਤੋਂ ਪਹਿਲਾਂ ਬਿਮਾਰ ਹੋਣ ਕਾਰਨ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਸ ਘਟਨਾ ਨਾਲ ਕ੍ਰਿਕਟ ਜਗਤ ਹੈਰਾਨ ਹੈ। ਭਾਰਤੀ ਕ੍ਰਿਕਟਰ ਨੇ ਬੇਈਮਾਨੀ ਦਾ ਦੋਸ਼ ਲਗਾਉਂਦਿਆਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।ਮਯੰਕ ਅਗਰਵਾਲ ਖਤਰੇ ਤੋਂ ਬਾਹਰ ਹਨ ਅਤੇ […]

ਆਨੰਦ ਨੂੰ ਪਛਾੜ ਭਾਰਤ ਦਾ ਸਿਖਰ ਸ਼ਤਰੰਜ ਖਿਡਾਰੀ ਬਣਿਆ ਪ੍ਰਗਨਾਨੰਦ, ਵਿਸ਼ਵ ਚੈਂਪੀਅਨ ਡਿਨ ਲਿਰੇਨ ਨੂੰ ਹਰਾਇਆ

ਵਿਕ ਆਨ ਜੀ (ਨੀਦਰਲੈਂਡ) (ਏਜੰਸੀ) ਭਾਰਤ ਦਾ ਨੌਜਵਾਨ ਸ਼ਤਰੰਜ ਸਟਾਰ ਆਰ ਪ੍ਰਗਨਾਨੰਦ ਨੇ ਟਾਟਾ ਸਟੀਲ ਸ਼ਤਰੰਜ ਟੂਰਨਾਮੈਂਟ ਵਿਚ ਵਿਸ਼ਵ ਚੈਂਪੀਅਨ ਡਿਨ ਲਿਰੇਨ ਨੂੰ ਹਰਾ ਕੇ ਇਤਿਹਾਸ ਰੱਚ ਦਿੱਤਾ ਹੈ। ਚੀਨੀ ਖਿਡਾਰੀ ’ਤੇ ਮਿਲੀ ਇਸ ਜਿੱਤ ਦੇ ਨਾਲ ਹੀ ਪ੍ਰਗਨਾਨੰਦ ਪੰਜ ਵਾਰ ਦੇ ਵਿਸ਼ਵ ਚੈਂਪੀਅਨ ਪਿਯਨ ਵਿਸ਼ਵਨਾਥਨ ਆਨੰਦ ਨੂੰ ਪਛਾੜ ਕੇ ਭਾਰਤ ਦਾ ਸਿਖਰ ਰੇਟਿੰਗ ਵਾਲਾ ਖਿਡਾਰੀ […]

ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦੀ ਨੂੰਹ ਦੀ ਸੜਕ ਹਾਦਸੇ ‘ਚ ਮੌਤ, ਬੇਟੇ ਮਾਨਵੇਂਦਰ ਦੀ ਹਾਲਤ ਨਾਜ਼ੁਕ

ਅਲਵਰ : ਦਿੱਲੀ-ਮੁੰਬਈ ਐਕਸਪ੍ਰੈਸ ਵੇਅ ਦੇ ਨੌਗਾਓਂ ਥਾਣਾ ਖੇਤਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਵਿੱਚ ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦੀ ਨੂੰਹ ਅਤੇ ਸਾਬਕਾ ਸੰਸਦ ਮੈਂਬਰ ਮਾਨਵੇਂਦਰ ਸਿੰਘ ਦੀ ਪਤਨੀ ਚਿੱਤਰਾ ਸਿੰਘ ਦੀ ਜਾਨ ਚਲੀ ਗਈ। ਜਦਕਿ ਮਾਨਵੇਂਦਰ ਅਤੇ ਉਸ ਦਾ ਲੜਕਾ ਹਮੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਦਾ ਅਲਵਰ ਦੇ ਸੋਲੰਕੀ […]

ਛੱਤੀਸਗੜ੍ਹ ‘ਚ ਪੁਲਿਸ ਤੇ ਨਕਸਲੀਆਂ ਵਿਚਾਲੇ ਮੁਕਾਬਲੇ ‘ਚ 3 ਜਵਾਨ ਸ਼ਹੀਦ, 14 ਜ਼ਖ਼ਮੀ

ਸੁਕਮਾ (ਛੱਤੀਸਗੜ੍ਹ):  ਛੱਤੀਸਗੜ੍ਹ ਦੇ ਸੁਕਮਾ ਜ਼ਿਲੇ ‘ਚ ਮੰਗਲਵਾਰ ਨੂੰ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ‘ਚ 3 ਜਵਾਨ ਸ਼ਹੀਦ ਹੋ ਗਏ, ਜਦਕਿ 14 ਜਵਾਨ ਜ਼ਖਮੀ ਹੋ ਗਏ। ਸਾਰੇ ਜ਼ਖਮੀ ਜਵਾਨਾਂ ਨੂੰ ਏਅਰਲਿਫਟ ਕਰ ਦਿੱਤਾ ਗਿਆ ਹੈ ਅਤੇ ਇਲਾਜ ਲਈ ਰਾਏਪੁਰ ਲਿਆਂਦਾ ਜਾ ਰਿਹਾ ਹੈ। ਜਗਰਗੁੰਡਾ ਥਾਣੇ ਦੇ ਪਿੰਡ ਟੇਕਲਗੁਡੇਮ ਵਿੱਚ ਪੁਲਿਸ ਅਤੇ ਨਕਸਲੀਆਂ ਵਿਚਾਲੇ […]

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਰਾਜ ਸਭਾ ਲਈ ਨਾਮਜ਼ਦ, ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਕੀਤਾ ਜਾਰੀ

ਨਵੀਂ ਦਿੱਲੀ (ਏਜੰਸੀ) : ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਮੰਗਲਵਾਰ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ। ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ’ਚ ਕਿਹਾ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੰਧੂ ਨੂੰ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ। ਉਪ ਰਾਸ਼ਟਰਪਤੀ ਤੇ ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਨੇ ਸੰਧੂ ਨੂੰ ਰਾਜ ਸਭਾ […]

ਅਮਰੀਕਾ ਨੇ ਐੱਚ1ਬੀ ਵੀਜ਼ਾ ਰੀਨਿਊ ਕਰਨ ਦੀ ਮੁਹਿੰਮ ਕੀਤੀ ਸ਼ੁਰੂ, 20 ਹਜ਼ਾਰ ਅਰਜ਼ੀਆਂ ਕੀਤੀਆਂ ਜਾਣਗੀਆਂ ਸਵੀਕਾਰ

ਨਵੀਂ ਦਿੱਲੀ : ਕਰੀਬ ਦੋ ਦਹਾਕਿਆਂ ਬਾਅਦ ਅਮਰੀਕਾ ਆਪਣੇ ਦੇਸ਼ ਦੇ ਵਿਦੇਸ਼ੀ ਕਾਮਿਆਂ ਨੂੰ ਵੱਡੀ ਸਹੂਲਤ ਦੇਣ ਜਾ ਰਿਹਾ ਹੈ। ਭਾਰਤੀ ਨਾਗਰਿਕਾਂ ਸਣੇ ਅਮਰੀਕਾ ’ਚ ਕੰਮ ਕਰਨ ਵਾਲੇ ਕਾਮੇ ਬਿਨਾਂ ਦੇਸ਼ ਛੱਡੇ ਐੱਚ1ਬੀ ਵੀਜ਼ਾ ਰੀਨਿਊ ਕਰਵਾਉਣ ਲਈ ਅਪਲਾਈ ਕਰ ਸਕਦੇ ਹਨ। ਇਸ ਪ੍ਰਕਿਰਿਆ ਤਹਿਤ 29 ਜਨਵਰੀ ਤੋਂ ਅਗਲੇ ਪੰਜ ਹਫ਼ਤਿਆਂ ਤੱਕ 20 ਹਜ਼ਾਰ ਅਰਜ਼ੀਆਂ ਸਵੀਕਾਰ ਕੀਤੀਆਂ […]

ਜੱਜ ਡੌਫਿਨ ਘੋਤੜਾ ਨੇ ਨੰਬਰਦਾਰ ਯੂਨੀਅਨ ਦੇ ਵੇਹੜੇ ਕੌਮੀ ਝੰਡਾ ਲਹਿਰਾਉਂਦਿਆਂ ਬਾਬਾ ਸਾਹਿਬ ਨੂੰ ਯਾਦ ਕੀਤਾ

ਨੰਬਰਦਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਦੇਸ਼ ਦਾ 75ਵਾਂ ਗਣਤੰਤਰ ਦਿਵਸ ਨੂਰਮਹਿਲ ਤਹਿਸੀਲ ਵਿਖੇ ਬੜੀ ਧੂਮ-ਧਾਮ ਅਤੇ ਸ਼ਰਧਾ-ਭਾਵ ਨਾਲ ਮਨਾਇਆ। ਨੰਬਰਦਾਰ ਯੂਨੀਅਨ ਦਾ ਇਹ 27ਵਾਂ ਰਾਸ਼ਟਰੀ ਦਿਹਾੜਾ ਉਸ ਵਕਤ ਇਤਿਹਾਸ ਦੇ ਪੰਨਿਆਂ ‘ਤੇ ਚਸ਼ਮਦੀਦ ਗਵਾਹ ਬਣ ਗਿਆ ਜਦੋਂ ਜਸ਼ਨ-ਏ-ਗਣਤੰਤਰ 2024 ਸਮਾਗਮ ਵਿੱਚ […]

ਜਨ ਸੁਣਵਾਈ ਕੈਂਪ’ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਕਰਨ ਦਾ ਨਿਵੇਕਲਾ ਉਪਰਾਲਾ – ਰਣਜੀਤ ਸਿੰਘ ਫਰੀਦਕੇ

ਬੁਢਲਾਡਾ-(ਦਵਿੰਦਰ ਸਿੰਘ ਕੋਹਲੀ)-ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਕਰਨ ਲਈ ‘ਜਨ ਸੁਣਵਾਈ ਕੈਂਪ’ ਲਗਾਉਣ ਦੀ ਨਿਵੇਕਲੀ ਸ਼ੁਰੂਆਤ ਕੀਤੀ ਗਈ ਹੈ। ਇਸੇ ਲੜੀ ਤਹਿਤ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ੍ਰ ਬੁੱਧ ਰਾਮ ਦੀ ਅਗਵਾਈ ਹੇਠ […]

ਡੀ.ਐਸ.ਪੀ ਗੁਰਪ੍ਰੀਤ ਗਿੱਲ ਨੇ ਸੰਭਲਿਆ ਬੁਢਲਾਡਾ ਦਾ ਅਹੁਦਾ

ਬੁਢਲਾਡਾ 30 ਜਨਵਰੀ (ਦਵਿੰਦਰ ਸਿੰਘ ਕੋਹਲੀ) ਲੋਕਾਂ ਸਭਾ ਚੋਣਾਂ ਨੂੰ ਮੱਦੇਨਜਰ ਰੱਖਦੇ ਹੋਏ ਪੰਜਾਬ ਵਿੱਚ ਵੱਡੀ ਪੱਧਰ ਤੇ ਪ੍ਰਸ਼ਾਸ਼ਨਿਕ ਢਾਂਚੇ ਵਿੱਚ ਰੱਦੋਬਦਲ ਕੀਤੀ ਗਈ। ਜਿਸ ਤਹਿਤ ਬੁਢਲਾਡਾ ਸਬ ਡਵੀਜ਼ਨ ਅੰਦਰ ਗੁਰਪ੍ਰੀਤ ਸਿੰਘ ਗਿੱਲ ਨੇ ਬਤੌਰ ਡੀ.ਐਸ.ਪੀ. ਵਜੋ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਦਿਆਂ ਹੀ ਉਨ੍ਹਾਂ ਵੱਖ ਵੱਖ ਥਾਣਿਆਂ ਦੇ ਮੁੱਖੀਆਂ ਨੂੰ ਅਮਨ ਕਾਨੂੰਨ ਦੀ ਵਿਵਸਥਾ […]

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੀ ਸ਼ਰਧਾਂਜਲੀ

ਗੁਰਦਾਸਪੁਰ, 30 ਜਨਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸਵੇਰੇ 11:00 ਵਜੇ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਪੁਲਿਸ ਜਵਾਨਾਂ ਅਤੇ ਆਮ ਜਨਤਾ ਨੇ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਭ ਤੋਂ […]