ਪੰਜਾਬ ਸਰਕਾਰ 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਕਰਵਾਏਗੀ ਪ੍ਰਵਾਸੀ ਭਾਰਤੀ ਮਿਲਣੀ – ਕੁਲਦੀਪ ਸਿੰਘ ਧਾਲੀਵਾਲ
ਗੁਰਦਾਸਪੁਰ, 30 ਜਨਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਹੈ ਕਿ 3 ਫਰਵਰੀ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਪ੍ਰਵਾਸੀ ਭਾਰਤੀ ਮਿਲਣੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ […]