ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ 30 ਜਨਵਰੀ ਨੂੰ ਸਵੇਰੇ 11:00 ਵਜੇ ਦਿੱਤੀ ਜਾਵੇਗੀ ਸ਼ਰਧਾਂਜਲੀ
ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀ ਪੁਰ) ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਦੀ ਤਰਾਂ ਇਸ ਵਾਰ ਵੀ ਮਿਤੀ 30 ਜਨਵਰੀ ਨੂੰ ਸਵੇਰੇ 11:00 ਵਜੇ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ 2 ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ […]