September 28, 2025

ਬਾਬਾ ਸਾਹਿਬ ਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ ਵਿਖੇ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ

ਭਵਾਨੀਗੜ੍ਹ (ਵਿਜੈ ਗਰਗ) ਬਾਬਾ ਸਾਹਿਬ ਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ ਵਿਖੇ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਸਕੂਲ ਵਿੱਚ ਤਿਰੰਗਾਂ ਲਹਿਰਾਉਣ ਦੀ ਰਸ਼ਮ ਅਦਾ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆ ਨੇ ਦੇਸ਼ ਭਗਤੀ ਨਾਲ ਸਬੰਧਤ ਰੰਗਾਂ -ਰੰਗ ਪ੍ਰਗਰਾਮ ਪੇਸ਼ ਕੀਤਾ। ਵਿਦਿਆਰਥੀਆਂ ਗਣਤੰਤਰ ਦਿਵਸ ਨਾਲ ਸਬੰਧਤ ਪਹਿਰਾਵੇ ਪਾ ਕੇ ਦੇਸ਼ ਭਗਤੀ ਪ੍ਤੀ ਆਪਣੀਆ […]

75 ਵੇਂ ਗਣਤੰਤਰ ਦਿਵਸ ਮੌਕੇ ਸੰਸਕਾਰ ਵੈਲੀ ਸਮਾਰਟ ਸਕੂਲ ਭਵਾਨੀਗੜ੍ਹ ਦੇ ਕੁਝ ਵਿਦਿਆਰਥੀਆਂ ਨੂੰ ਭਵਾਨੀਗੜ੍ਹ ਸ਼ਹਿਰ ਦੇ ਕੁਝ ਮੈਂਬਰਾਂ ਨਾਲ ਮਿਲਣ ਦਾ ਮੌਕਾ ਮਿਲਿਆ

ਭਵਾਨੀਗੜ੍ਹ (ਵਿਜੈ ਗਰਗ) 75 ਵੇਂ ਗਣਤੰਤਰ ਦਿਵਸ ਮੌਕੇ ਸੰਸਕਾਰ ਵੈਲੀ ਸਮਾਰਟ ਸਕੂਲ ਭਵਾਨੀਗੜ੍ਹ ਦੇ ਚੌਥੀ ਤੋਂ ਅੱਠਵੀਂ ਜਮਾਤ ਦੇ ਕੁਝ ਵਿਦਿਆਰਥੀਆਂ ਨੂੰ ਭਵਾਨੀਗੜ੍ਹ ਸ਼ਹਿਰ ਦੇ ਕੁਝ ਮੈਂਬਰਾਂ ਨਾਲ ਮਿਲਣ ਦਾ ਮੌਕਾ ਮਿਲਿਆ। ਐਸ.ਡੀ.ਐਮ ਡਾ: ਵਿਨੀਤ ਕੁਮਾਰ, ਟੈਕਸ ਐਡਵੋਕੇਟ ਚਰਨਜੀਤ ਸ਼ਰਮਾ, ਐਮ.ਡੀ ਦੀਪਕ ਹਸਪਤਾਲ ਦੀਪਕ ਸਿੰਗਲਾ, ਸ਼੍ਰੀ ਗੋਪਾਲ ਕ੍ਰਿਸ਼ਨ ਬੀ.ਪੀ.ਓ ਭਵਾਨੀਗੜ੍ਹ, ਸ਼੍ਰੀਮਤੀ ਪਦਮ ਪ੍ਰਿੰਸੀਪਲ ਸ਼੍ਰੀ ਗੁਰੂ […]

ਸ਼ਾਹਕੋਟ ਪੁਲਿਸ ਵਲੋਂ ਤਿੰਨ ਗ੍ਰਾਮ ਹੈਰੋਇਨ ਸਮੇਤ ਇਕ ਔਰਤ ਕਾਬੂ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਡੀ.ਐੱਸ.ਪੀ ਸ਼ਾਹਕੋਟ ਨਰਿੰਦਰ ਸਿੰਘ ਔਜਲਾ ਦੀ ਅਗਵਾਈ ਤੇ ਐੱਸ.ਐੱਚ.ਓ ਸ਼ਾਹਕੋਟ ਯਾਦਵਿੰਦਰ ਸਿੰਘ ਦੀ ਦੇਖ-ਰੇਖ ਹੇਠ ਸ਼ਾਹਕੋਟ ਪੁਲਿਸ ਨੇ ਤਿੰਨ ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸ਼ਾਹਕੋਟ ਨਰਿੰਦਰ ਸਿੰਘ ਔਜਲਾ ਨੇ ਦੱਸਿਆ ਕਿ ਸਬ-ਇੰਸਪੈਕਟਰ ਲਖਬੀਰ ਸਿੰਘ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਸ਼ਾਹਕੋਟ ਤੋਂ ਹੁੰਦੇ ਹੋਏ ਮੁਹੱਲਾ […]

500 ਗਜ ਤੱਕ ਰਿਹਾਇਸ਼ੀ ਇਮਾਰਤਾਂ ਦਾ ਆਰਕੀਟੈਕਟ ਹੀ ਮਨਜ਼ੂਰ ਕਰਨਗੇ ਨਕਸ਼ਾ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਹੁਣ ਪੰਜਾਬ ਦੇ ਸ਼ਹਿਰਾਂ 500 ਗਜ ਤੱਕ ਰਿਹਾਇਸ਼ੀ ਇਮਾਰਤਾਂ ਦਾ ਆਰਕੀਟੈਕਟ ਹੀ ਮਨਜ਼ੂਰ ਕਰਨਗੇ ਨਕਸ਼ਾ ਸ਼ਹਿਰੀ ਲੋਕਾਂ ਲਈ ਚੰਗੀ ਖਬਰ- ਪੰਜਾਬ ਸਰਕਾਰ ਨੇ ਪੰਜਾਬ ਮਿਉਂਸਪਲ ਬਿਲਡਿੰਗ ਬਾਈਲਾਜ਼-2018 ਦੀ ਧਾਰਾ 3.14.1 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ , ਜਿਸ ਨਾਲ 500 ਵਰਗ ਗਜ਼ ਤੱਕ ਦੀਆਂ ਰਿਹਾਇਸ਼ੀ ਇਮਾਰਤਾਂ ਦੀਆਂ ਨਕਸ਼ਿਆਂ ਦਾ ਸਵੈ-ਪ੍ਰਮਾਣੀਕਰਨ […]

ਲਾਇਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ 72ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੰਪਨ

ਫਗਵਾੜਾ, 28 ਜਨਵਰੀ (ਸ਼ਿਵ ਕੋੜਾ) ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਮਾਨਵਤਾਵਾਦੀ) ਲਾਇਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ 72ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸ਼ਿਵ ਸ਼ਕਤੀ ਮਾਤਾ ਮੰਦਰ ਜੋਸ਼ੀਆਂ ਮੁਹੱਲਾ ਫਗਵਾੜਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਬਾਬਾ ਬਾਲਕ ਨਾਥ ਸੇਵਾ ਸੁਸਾਇਟੀ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸਮਾਜ ਸੇਵਕ ਐਸ.ਪੀ. ਬਸਰਾ […]

ਭਾਜਪਾ ਬੀਤ ਮੰਡਲ ਵਲੋਂ ਆਪਣੀ ਬੀਤ ਦੀ ਟੀਮ ਵਿੱਚ ਵਾਧਾ ਕਰਦੇ ਹੋਏ ਯੁਵਾ ਮੋਰਚਾ ਦੀ ਨਵੀਂ ਟੀਮ ਦੀ ਘੋਸ਼ਣਾ ਕੀਤੀ ਗਈ

ਗੜਸ਼ੰਕਰ, 29 ਜਨਵਰੀ (ਹੇਮਰਾਜ) ਭਾਜਪਾ ਬੀਤ ਮੰਡਲ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਬਿੱਲਾ ਕੰਬਾਲਾ ਦੀ ਪ੍ਰਧਾਨਗੀ ਚ ਸ਼ੀਤਲਾ ਮਾਤਾ ਮੰਦਰ ਝੁੱਗੀਆਂ ਵਿਖੇ ਹੋਈ ਜਿਸ ਵਿੱਚ ਅਵਿਨਾਸ਼ ਰਾਏ ਖੰਨਾ ਪ੍ਰਭਾਰੀ ਹਿਮਾਚਲ ਪ੍ਰਦੇਸ਼ ਉਚੇਚੇ ਤੌਰ ਤੇ ਪਹੁੰਚੇ। ਪਾਰਟੀ ਦੇ ਜਨਰਲ ਸਕੱਤਰ ਅਲੋਕ ਰਾਣਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਸਿਆ ਕੇ ਇਸ ਮੀਟਿੰਗ ਵਿੱਚ ਭਾਜਪਾ ਬੀਤ ਮੰਡਲ […]

ਗਣਤੰਤਰ ਦਿਵਸ ‘ਤੇ ਆਪ ਦਾ ਉਪ ਪ੍ਰਧਾਨ ਆਪਣੀ ਹੀ ਸਰਕਾਰ ਖ਼ਿਲਾਫ਼ ਹੋ ਗਿਆ ਤੱਤਾ!

ਜਲਾਲਾਬਾਦ (ਮਨੋਜ ਕੁਮਾਰ) ਗਣਤੰਤਰ ਦਿਵਸ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਉਥੇ ਹੀ ਜ਼ਿਲਾ ਫਾਜ਼ਿਲਕਾ ਦੇ ਆਉਂਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਵਿਖੇ ਵੀ ਸਮਾਗਮ ਧੂਮ ਧਾਮ ਨਾਲ ਮਨਾਇਆ ਗਿਆ। ਜਿੱਥੇ ਇਸ ਸਮਾਗਮ ਨੂੰ ਹੋਰ ਵਧੀਆ ਬਣਾਉਣ ਲਈ ਸਕੂਲਾਂ ਦੇ ਨੰਨੇ ਮੁੰਨੇ ਬੱਚਿਆਂ ਨੇ ਹੱਡ ਚੀਰਦੀ ਠੰਡ ਵਿੱਚ ਆਪਣੇ ਇਨਕਲਾਬੀ ਗੀਤ ਸੰਗੀਤ ਰਾਹੀਂ ਰੰਗ ਬੰਨ੍ਹੀ […]