ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਲੱਖਪੁਰ ਦੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੀਆਂ ਗਰਮ ਜਰਸੀਆਂ
ਫਗਵਾੜਾ 27 ਜਨਵਰੀ (ਸ਼ਿਵ ਕੋੜਾ) ਭਗਤ ਜਵਾਲਾ ਦਾਸ ਸਕੂਲ ਵੈਲਫੇਅਰ ਕਮੇਟੀ ਦੇ ਚੇਅਰਮੈਨ ਅਤੇ ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਦੀ ਪ੍ਰੇਰਣਾ ਸਦਕਾ ਪੰਜਾਬ ਗ੍ਰਾਮੀਣ ਬੈਂਕ ਲੱਖਪੁਰ ਬ੍ਰਾਂਚ ਵਲੋਂ ਮੈਨੇਜਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਰਦੀ ਦੇ ਮੌਸਮ ਨੂੰ ਮੱਦੇਨਜਰ ਰੱਖਦੇ ਹੋਏ ਪਿੰਡ ਲੱਖਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਗਰਮ ਜਰਸੀਆਂ ਦੀ […]