ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਮਨਾਇਆ ਗਿਆ ਗਣਤੰਤਰ ਦਿਵਸ
ਸਕੂਲ ਵਿੱਚ ਤਿਉਹਾਰਾਂ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਉਹਨਾਂ ਤਿਉਹਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਹੈ। ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਆਪਣੇ ਵਿਦਿਆਰਥੀਆਂ ਵਿੱਚ ਗਿਆਨ ਵਧਾਉਣ ਲਈ ਹਮੇਸ਼ਾਂ ਤਤਪਰ ਰਹਿੰਦਾ ਹੈ।ਇਸ ਪ੍ਰਪੰਰਾ ਅਨੁਸਾਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਦੇ ਕੈਂਪਸ ਵਿੱਚ 75ਵਾਂ ਕੌਮਾਂਤਰੀ ਤਿਉਹਾਰ ਗਣਤੰਤਰ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਵਿਦਿਆਰਥੀਆਂ ਵੱਲੋਂ “ਮਾਰਚ ਪਾਸ” […]