ਗੁਰੂ ਨਾਨਕ ਨੈਸ਼ਨਲ ਕਾਲਜ ਕੋ-ਐਡ ਨਕੋਦਰ ਵਿੱਚ ਅੱਜ ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਵਲੋ ਸਵੀਪ ਦੀ ਗਤੀਵਿਧੀ ਵੋਟਰ ਦਿਵਸ ਮਨਾਕੇ ਕੀਤੀ ਗਈ
ਗੁਰੂ ਨਾਨਕ ਨੈਸ਼ਨਲ ਕਾਲਜ ਕੋ-ਐਡ ਨਕੋਦਰ ਵਿੱਚ ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਵਲੋ ਸਵੀਪ ਦੀ ਗਤੀਵਿਧੀ ਵੋਟਰ ਦਿਵਸ ਮਨਾਕੇ ਕੀਤੀ ਗਈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗੀਰ ਸਿੰਘ,ਸਕੱਤਰ ਗੁਰਪ੍ਰੀਤ ਸਿੰਘ ਸੰਧੂ ਅਤੇ ਖਜਾਨਚੀ ਸੁਖਬੀਰ ਸਿੰਘ ਸੰਧੂ ਵਿਸ਼ੇਸ ਤੌਰ ਤੇ ਹਾਜ਼ਰ ਹੋਏ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਪ੍ਰਬਲ ਕੁਮਾਰ ਜੋਸ਼ੀ ਜੀ ਨੇ ਵੋਟਾ […]