ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ
ਪਟਿਆਲਾ, ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਕਿਰਤ ਤੇ ਰੋਜ਼ਗਾਰ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਅੱਜ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਟਿਊਟ ਆਵੑ ਸਪੋਰਟਸ ਦਾ ਦੌਰਾ ਕੀਤਾ ਅਤੇ ਓਲੰਪਿਕਸ ਵਿੱਚ ਜਾਣ ਵਾਲੀ ਅਥਲੀਟ ਵੇਟਲਿਫਟਰ ਮੀਰਾਬਾਈ ਚਾਨੂ, ਜੈਵਲਿਨ ਥਰੋਅਰ ਅਨੂ ਰਾਣੀ ਅਤੇ ਸ਼ੌਟ ਪੁਟਰ ਆਭਾ ਖਟੂਆ ਨਾਲ ਮੁਲਾਕਾਤ ਕੀਤੀ ਅਤੇ ਨਵੇਂ ਬੁਨਿਆਦੀ ਢਾਂਚੇ ਦਾ ਮੁਆਇਨਾ ਕੀਤਾ।ਡਾ. ਮਾਂਡਵੀਆ ਨੇ […]