September 28, 2025

ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਭਾਜਪਾ ਦੇ ਹੱਕ ਵਿੱਚ ਚੱਲੀ ਲਹਿਰ

ਬੁਢਲਾਡਾ 24 ਜਨਵਰੀ (ਅਮਿਤ ਜਿੰਦਲ) ਸ਼੍ਰੀ ਰਾਮ ਲਲਾ ਦੀ ਅਯੋਧਿਆ ਚ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਭਾਜਪਾ ਦੇ ਹੱਕ ਵਿੱਚ ਇੱਕ ਲਹਿਰ ਚੱਲ ਪਈ ਹੈ। ਲੋਕ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਚ ਸ਼ਾਮਲ ਹੋ ਰਹੇ ਹਨ। ਭਾਰਤੀ ਜਨਤਾ ਪਾਰਟੀ 2024 ਦਾ ਮਿਸ਼ਨ ਫਤਹਿ ਕਰਨ ਲਈ ਬੂਥ ਪੱਧਰ ਤੇ ਕੰਮ ਕਰਨ ਦਾ ਫੈਂਸਲਾ ਕੀਤਾ […]

ਲੋਹੜੀ ਧੀਆ ਦੀ ਪ੍ਰੋਗਰਾਮ ਵਿਚ ਗਾਇਕ ਕੇ ਐਸ ਮੱਖਣ ਨੇ ਕਰਾਈ ਧੰਨ ਧੰਨ

ਯੂਥ ਵੈੱਲਫੇਅਰ ਕਲੱਬ (ਰਜਿ) ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋਹੜੀ ਧੀਆਂ ਦੀ ਪ੍ਰੋਗਰਾਮ 2024 ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਨਰਿੰਦਰ ਪਾਲ ਕੰਡਾ ਸਰਪ੍ਰਸਤ ਪ੍ਰਧਾਨ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਉਚੇਚੇ ਤੋਰ ਤੇ ਪਹੁੰਚੇ ਲੋਹੜੀ ਧੀਆਂ ਦੀ ਪ੍ਰੋਗਰਾਮ ਵਿਚ ਸ੍ਰੀ ਮਨੀਸ਼ ਧੀਰ ਜੀ ਕੇਵਲ ਸਿੰਘ ਤੱਖਰ ਗੁਰਪ੍ਰੀਤ ਸਿੰਘ ਸੰਧੂ ਜਸਬੀਰ ਸਿੰਘ ਉਪਲ […]

ਇਸਤ੍ਰੀ ਸਤਿਸੰਗ ਸਭਾ ਸ਼ਾਹਕੋਟ ਨੇ ਆਪ ਆਗੂ ਬੀਬੀ ਰਣਜੀਤ ਕੌਰ ਦੇ ਸਹਿਯੋਗ ਨਾਲ ਮਰੀਜਾਂ ਲਈ ਲਗਾਇਆ ਚਾਹ,ਬਿਸੱਕੁਟਾਂ ਦਾ ਲੰਗਰ।

ਸ਼ਾਹਕੋਟ 24 ਜਨਵਰੀ (ਰਣਜੀਤ ਬਹਾਦੁਰ) ਪਿਛਲੇ ਲੰਬੇ ਸਮੇ ਤੋ ਆਪ ਦੇ ਸੀਨੀਅਰ ਆਗੂ ਬੀਬੀ ਰਣਜੀਤ ਕੌਰ ਕਾਕੜ ਕਲਾਂ ਜਿਥੇ ਰਾਜਨੀਤਕ ਤੌਰ ਤੇ ਲੋਕਾਂ ਵਿੱਚ ਵਿਚਰ ਰਹੇ ਹਨ,ਉਥੇ ਉਹ ਲੋਕ ਭਲਾਈ ਦੇ ਕੰਮਾਂ ਵਿੱਚ ਵੀ ਪਿੱਛੇ ਨਹੀ ਰਹਿੰਦੇ। ਹਰ ਸਮੇ ਉਹ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਲੈਂਦੇ ਹਨ। ਇਸਤ੍ਰੀ ਸਤਿਸੰਗ ਸਭਾ ਸ਼ਾਹਕੋਟ […]

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਗੁਰਦਾਸਪੁਰ, 24 ਜਨਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) 26 ਜਨਵਰੀ ਨੂੰ ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਗੁਰਦਾਸਪੁਰ ਦੇ ਡਿਪਟੀ […]

ਪ੍ਰਬੰਧਕੀ ਕਾਰਨਾਂ ਕਰਕੇ ਰਾਸ਼ਟਰੀ ਵੋਟਰ ਦਿਵਸ ਸਮਾਗਮ ਦਾ ਸਥਾਨ ਬਦਲ ਕੇ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਕੀਤਾ

ਗੁਰਦਾਸਪੁਰ, 24 ਜਨਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2024 ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ […]

ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਬਟਾਲਾ, 24 ਜਨਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦੌਰਾਨ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਦਾ […]

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ – ਵਿਧਾਇਕ ਸ਼ੈਰੀ ਕਲਸੀ

ਬਟਾਲਾ, 24 ਜਨਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ […]

ਨਗਰ ਨਿਗਮ ਬਟਾਲਾ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਜਾਰੀ

ਬਟਾਲਾ, 24 ਜਨਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਵਿੱਚ ਕੀਤੇ ਨਾਜਾਇਜ਼ ਕਬਜਿਆਂ ਨੂੰ ਹਟਾਉਣ ਦੀ ਮੁਹਿੰਮ ਜਾਰੀ ਹੈ, ਜਿਸ ਤਹਿਤ ਨਗਰ ਨਿਗਮ ਦੀ ਟੀਮ ਵਲੋਂ ਡੇਰਾ ਬਾਬਾ ਨਾਨਕ ਰੋਡ ਤੋਂ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ। ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ […]

ਲੁਧਿਆਣਾ ਪੁਲਿਸ ਨੇ ਗੈਰ ਕਾਨੂੰਨੀ ਸ਼ੇਅਰ ਅਤੇ ਬੈਟੀਂਗ ਐਪ ਦੇ ਨਾਮ ਤੇ ਧੋਖਾਧੜੀ ਕਰਨ ਵਾਲੇ ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ

ਲੁਧਿਆਣਾ(ਮੁਨੀਸ਼ ਵਰਮਾ)ਪੁਲਿਸ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੋਮਿਆ ਮਿਸ਼ਰਾ ਸ਼੍ਰੀਮਤਿ ਜਸਰੂਪ ਕੌਰ ਬਾਠ ਲੁਧਿਆਣਾ ਜੀ ਦੇ ਅਗੁਵਾਈ ਹੇਠ ਸਟਾਕ ਬਾਜ਼ਾਰ ਵਿਚ ਸ਼ੇਅਰ ਦੇ ਲੈਣਦੇਣ ਸੰਬਧੀ ਖੇਡਾਂ ਸੰਬਧੀ ਬੈਟਿੰਗ ਐਪ ਦੇ ਨਾਮ ਤੇ ਸਟਾ ਲਗਵਾ ਕੇ ਆਮ ਪਬਲਿਕ ਨਾਲ ਧੌਖਾਦੜ੍ਹੀ ਕਰਨ ਵਾਲੇ ਖਿਲਾਫ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਹੋਈ।ਜਿਸ ਦੇ ਤਹਿਤ 5 ਦੋਸ਼ੀਆਂ ਗਿਰਫ਼ਤਾਰ ਕਰਕੇ ਓਹਨਾ ਪਾਸੋ […]

ਨੰਬਰਦਾਰ ਯੂਨੀਅਨ ਵੱਲੋਂ ਮੁਹੱਲਾ ਕਲੀਨਿਕ ਦੇ ਅੱਗੇ ਟੰਗਿਆ ਪੁਤਲਾ ਆਪ ਵਰਕਰਾਂ ਨੇ ਉਤਾਰ ਕੇ ਸੁੱਟਿਆ

ਨੂਰਮਹਿਲ 25 ਜਨਵਰੀ (ਤੀਰਥ ਚੀਮਾ, ਜਸਵਿੰਦਰ ਲਾਂਬਾ) ਨੰਬਰਦਾਰ ਯੂਨੀਅਨ ਜ਼ਿਲਾ ਜਲੰਧਰ ਵਲੋਂ ਨੂਰਮਹਿਲ ਦੇ ਉਸਾਰੀ ਅਧੀਨ ਸਰਕਾਰੀ ਸਕੂਲ ਦੀ ਬਿਲਡਿੰਗ ਨੂੰ ਜਲਦ ਪੂਰਾ ਕਰਕੇ ਚਾਲੂ ਕਰਨ ਦੀ ਮੰਗ ਵਿੱਚ ਹੋ ਦੇਰੀ ਵਜੋਂ ਯੂਨੀਅਨ ਨੇ ਆਪਣਾ ਰੋਸ ਪਰਗਟ ਕਰਨ ਲਈ 26 ਜਨਵਰੀ ਨੂੰ ਨਕੋਦਰ ਰੋਡ ਤੇ ਖੁੱਲਣ ਜਾ ਰਹੇ ਮੁਹੱਲਾ ਕਲੀਨਿਕ ਅੱਗੇ ਪੰਜਾਬ ਸਰਕਾਰ ਅਤੇ ਸਿੱਖਿਆ […]