ਭਾਸ਼ਾ ਵਿਭਾਗ ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ ਮਹਿਕਦੇ ਅਲਫ਼ਾਜ਼ ਸਾਹਿਤ ਸਭਾ ਦੇ ਕਵੀ ਦਰਬਾਰ ਨੇ ਪਾਈਆਂ ਦੇਸ਼ ਵਿਦੇਸ਼ ਵਿੱਚ ਧੁੰਮਾ
ਚੰਡੀਗੜ੍ਹ, 23 ਜਨਵਰੀ (ਅੰਜੂ ਅਮਨਦੀਪ ਗਰੋਵਰ) ਭਾਸ਼ਾ ਵਿਭਾਗ ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ ਮਹਿਕਦੇ ਅਲਫ਼ਾਜ਼ ਸਾਹਿਤ ਸਭਾ ਵੱਲੋਂ 2024 ਦਾ ਪਹਿਲਾ ਕਵੀ ਦਰਬਾਰ , 20 ਜਨਵਰੀ ਦਿਨ ਸ਼ਨੀਵਾਰ ਨੂੰ ਆਨਲਾਈਨ ਜ਼ੂਮ ਐਪ ਤੇ ਸਭਾ ਦੇ ਸਰਪ੍ਰਸਤ ਡਾ.ਗੁਰਚਰਨ ਕੌਰ ਕੋਚਰ ਅਤੇ ਸੰਸਥਾਪਕ ਡਾ. ਰਵਿੰਦਰ ਕੌਰ ਭਾਟੀਆ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਡਾ. ਰਵਿੰਦਰ ਕੌਰ ਭਾਟੀਆ […]