ਦਿਵਿਆਂਗ ਵਿਅਕਤੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਾਂਝੇ ਉਪਰਾਲੇ ਕਰਨ ਦੀ ਲੋੜ-ਵਿਧਾਇਕ ਵਿਜੈ ਸਿੰਗਲਾ
ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਦਿਵਿਆਂਗ ਵਿਅਕਤੀਆਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਲੋੜੀਂਦੇ ਉਪਰਕਣ ਮੁਹੱਈਆ ਕਰਵਾ ਕੇ ਸਮੇਂ ਦੇ ਹਾਣੀ ਬਣਾਉਣ ਲਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅਲਿਮਕੋ ਅਤੇ ਵੱਖ ਵੱਖ ਐਨ.ਜੀ.ਓਜ਼ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ […]