ਰੇਤਾ ਦੀ ਗੈਰ ਕਾਨੂੰਨੀ ਮਾਈਨਿੰਗ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ
ਨੂਰਮਹਿਲ 18 ਜਾਨਵਰੀ ( ਜਸਵਿੰਦਰ ਸਿੰਘ ਲਾਂਬਾ) ਬਿਲਗਾ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਰੇਤਾ ਦੀ ਗੈਰ ਕਾਨੂੰਨੀ ਮਾਈਨਿੰਗ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ ਐਸ ਆਈ ਸਤਪਾਲ ਨੇ ਦੱਸਿਆ ਕਿ ਇਹ ਮੁਕੱਦਮਾ ਜਸਵਿੰਦਰ ਸਿੰਘ ਜੇ.ਈ.ਕਮ ਬਿਸਤ ਦੁਆਬ ਜਲੰਧਰ ਦੀ ਸ਼ਿਕਾਇਤ ਤੇ ਦਰਜ ਕੀਤਾ ਗਿਆ। ਉਸਨੇ ਆਪਣੀ ਸ਼ਿਕਾਇਤ ਵਿਚ ਪੁਲਿਸ ਨੂੰ […]