August 7, 2025

ਏ.ਕੇ. ਇੰਮੀਗ੍ਰੇਸ਼ਨ ਨਕੋਦਰ ਨੇ ਲਗਵਾਇਆ ਕਪੂਰਥਲਾ ਦੇ ਵਿਦਿਆਰਥੀ ਦਾ ਬਿਨਾਂ ਆਈਲੈਟਸ, ਬਿਨਾਂ ਪੀਟੀਈ ਤੋਂ ਯੂ.ਕੇ. ਦਾ ਸਟੱਡੀ ਵੀਜਾ

ਨਕੋਦਰ 17 ਜਨਵਰੀ (ਏ.ਐਲ.ਬਿਉਰੋ) ਏ.ਕੇ. ਇੰਮੀਗ੍ਰੇਸ਼ਨ ਕੰਨਸਲਟੈਂਟ ਨਕੋਦਰ ਦੇ ਐਮ.ਡੀ. ਅਭਿਨਵ ਕੋਹਲੀ ਨੇ ਦੱਸਿਆ ਕਿ ਵਿਦਿਆਰਥੀ ਮੋਹਿਤ ਵਾਸੀ ਕਪੂਰਥਲਾ ਦਾ ਯੂ.ਕੇ. ਦਾ ਸਟੱਡੀ ਵੀਜਾ ਲਗਵਾ ਕੇ ਦਿੱਤਾ ਹੈ। ਵਿਦਿਆਰਥੀ ਮੋਹਿਤ ਦਾ ਬਿਨਾਂ ਆਈਲੈਟਸ, ਬਿਨਾਂ ਪੀਟੀਈ ਤੋਂ ਯੂ.ਕੇ. ਦਾ ਸਟੱਡੀ ਵੀਜਾ ਲਗਵਾ ਕੇ ਦਿੱਤਾ ਹੈ। ਐਮ.ਡੀ. ਅਭਿਨਵ ਕੋਹਲੀ ਨੇ ਵਿਦਿਆਰਥੀ ਨੂੰ ਪਾਸਪੋਰਟ ਸੌਂਪਣ ਸਮੇਂ ਉਹਨਾਂ ਦੇ […]

ਏ.ਕੇ. ਇੰਮੀਗ੍ਰੇਸ਼ਨ ਨਕੋਦਰ ਨੇ ਲਗਵਾਇਆ ਅੰਮ੍ਰਿਤਸਰ ਦੀ ਵਿਦਿਆਰਥਣ ਦਾ ਬਿਨਾਂ ਆਈਲੈਟਸ, ਬਿਨਾਂ ਪੀਟੀਈ ਤੋਂ ਯੂ.ਕੇ. ਦਾ ਸਟੱਡੀ ਵੀਜਾ

ਨਕੋਦਰ 17 ਜਨਵਰੀ (ਏ.ਐਲ.ਬਿਉਰੋ) ਏ.ਕੇ. ਇੰਮੀਗ੍ਰੇਸ਼ਨ ਕੰਨਸਲਟੈਂਟ ਨਕੋਦਰ ਦੇ ਐਮ.ਡੀ. ਅਭਿਨਵ ਕੋਹਲੀ ਨੇ ਦੱਸਿਆ ਕਿ ਵਿਦਿਆਰਥਣ ਮਨਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਦਾ ਯੂ.ਕੇ. ਦਾ ਸਟੱਡੀ ਵੀਜਾ ਲਗਵਾ ਕੇ ਦਿੱਤਾ ਹੈ। ਵਿਦਿਆਰਥਣ ਮਨਪ੍ਰੀਤ ਕੌਰ ਦਾ ਬਿਨਾਂ ਆਈਲੈਟਸ, ਬਿਨਾਂ ਪੀਟੀਈ ਤੋਂ ਯੂ.ਕੇ. ਦਾ ਸਟੱਡੀ ਵੀਜਾ ਲਗਵਾ ਕੇ ਦਿੱਤਾ ਹੈ। ਐਮ.ਡੀ. ਅਭਿਨਵ ਕੋਹਲੀ ਨੇ ਵਿਦਿਆਰਥੀ ਨੂੰ ਪਾਸਪੋਰਟ ਸੌਂਪਣ ਸਮੇਂ […]

ਏਕਨੂਰ ਵੈਲਫੇਅਰ ਐਸੋਸੀਏਸ਼ਨ ਦੀ ਪ੍ਰਧਾਨ ਅਤੇ ਸਮਾਜ ਸੇਵੀ ਜੀਤ ਦਹੀਆ ਦੇ ਘਰ ਚੋਰੀ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਏਕਨੂਰ ਵੈਲਫੇਅਰ ਐਸੋਸੀਏਸ਼ਨ ਦੀ ਪ੍ਰਧਾਨ ਅਤੇ ਸਮਾਜ ਸੇਵਕਾ ਜੀਤ ਦਹੀਆ ਦੇ ਘਰ ਨੂੰ ਚੋਰਾਂ ਵੱਲੋਂ ਚੋਰੀ ਕਰਨ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ ਸਮਾਜ ਸੇਵਕ ਜੀਤ ਦਹੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਘਰ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ ਜਿਸ ਕਾਰਨ ਚੋਰਾ ਵੱਲੋ ਲਗਭਗ ਤਿੰਨ ਤੋਂ ਸਾਡੇ ਤਿੰਨ […]

ਨਗਰ ਕੌਂਸਲ ਦਫਤਰ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬਰਨਾਲਾ 16 ਜਨਵਰੀ (ਹਰਮਨ) ਸਥਾਨਕ ਨਗਰ ਕੌਂਸਲ ਦਫਤਰ ਵਿਖੇ ਸਮੂਹ ਸਟਾਫ ਅਤੇ ਨਗਰ ਕੌਂਸਲਰਾਂ ਵੱਲੋਂ ਸਾਂਝੇ ਤੌਰ ਤੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਸੁਖਮਣੀ ਸਾਹਿਬ ਜੀ ਦੇ ਭੋਗ ਉਪਰੰਤ ਸ਼ਬਦ ਕੀਰਤਨ ਕੀਤਾ ਗਿਆ ਅਤੇ ਉਸ ਤੋਂ ਬਾਅਦ ਗੁਰੂ ਕਾ ਲੰਗਰ ਸਮੂਹ ਸੰਗਤਾਂ ਨੂੰ […]

ਦਾਨੀ ਸੱਜਣਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੇਗਮਪੁਰ ਦੇ ਸਰਬ ਪੱਖੀ ਵਿਕਾਸ ਲਈ ਭੇਂਟ ਕੀਤੀ ਆਰਥਕ ਸਹਾਇਤਾ

ਫਗਵਾੜਾ 16 ਜਨਵਰੀ (ਸ਼ਿਵ ਕੋੜਾ) ਸਰਕਾਰੀ ਪ੍ਰਾਈਮਰੀ ਸਕੂਲ ਬੇਗਮਪੁਰ ਤਹਿਸੀਲ ਫਗਵਾੜਾ ਦੇ ਜੰਗੀ ਪੱਧਰ ‘ਤੇ ਚਲ ਰਹੇ ਵਿਕਾਸ ਕਾਰਜਾਂ ‘ਚ ਯੋਗਦਾਨ ਪਾਉਂਦੇ ਹੋਏ ਅਮਰਨਾਥ ਵਾਸੀ ਬੇਗਮਪੁਰ ਨੇ 11 ਹਜਾਰ, ਬਲਾਕ ਸੰਮਤੀ ਮੈਂਬਰ ਪਵਨ ਸੋਨੂੰ ਨੇ ਪੰਜ ਹਜਾਰ ਅਤੇ ਰਾਜੂ ਰੋਇਲ ਸਟੂਡੀਓ ਬੇਗਮਪੁਰ ਨੇ ਆਪਣੀ ਨੇਕ ਕਮਾਈ ਵਿਚੋਂ 2100 ਰੁਪਏ ਦਾ ਯੋਗਦਾਨ ਪਾਉਂਦੇ ਹੋਏ ਇਸ ਰਕਮ […]

ਪਿੰਡ ਲੱਖਪੁਰ ਵਿਖੇ ਸਜਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਫਗਵਾੜਾ 16 ਜਨਵਰੀ (ਸ਼ਿਵ ਕੋੜਾ) ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਲੱਖਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲੋਕਲ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ […]

ਪਿੰਡ ਮਲਕਪੁਰ ਵਿਖੇ ਸਜਾਇਆ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਦੇ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ

ਫਗਵਾੜਾ 16 ਜਨਵਰੀ (ਸ਼ਿਵ ਕੋੜਾ) ਪਿੰਡ ਮਲਕਪੁਰ ਵਿਖੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਪਿੰਡ ਮਲਕਪੁਰ ਤਹਿਸੀਲ ਫਗਵਾੜਾ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ […]

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 23 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ

ਹੁਸ਼ਿਆਰਪੁਰ, 16 ਜਨਵਰੀ:ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਬੰਧਨਮੁਕਤ ਫੰਡਾਂ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 23 ਲੱਖ 4 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਦੱਸਿਆ ਕਿ ਵਿਕਾਸ ਕਾਰਜਾਂ ਲਈ ਬਲਾਕ ਦਸੂਹਾ ਨੂੰ 5 ਕੰਮਾਂ […]

ਐਸ.ਜੀ.ਪੀ.ਸੀ ਵੋਟਰ ਰਜਿਸਟ੍ਰੇਸ਼ਨ ਲਈ 20 ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 16 ਜਨਵਰੀ:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣ ਲਈ ਵੋਟਰ ਸੂਚੀਆਂ ਦੀਆਂ ਤਿਆਰੀਆਂ ਦਾ ਕਾਰਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਅਤੇ ਵੋਟਰ ਰਜਿਸਟ੍ਰੇਸ਼ਨ ਨੂੰ ਵਧਾਉਣ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 20 ਜਨਵਰੀ ਦਿਨ ਸਨਿੱਚਰਵਾਰ ਨੂੰ ਸਵੇਰੇ 10 ਵਜੇ ਤੋਂ […]

ਠੰਢ ਤੋਂ ਬਚਾਅ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ 250 ਤੋਂ ਵੱਧ ਲੋੜਵੰਦਾਂ ਤੱਕ ਪਹੁੰਚਾਈ ਮਦਦ

 ਹੁਸ਼ਿਆਰਪੁਰ, 16 ਜਨਵਰੀ:  ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਅਗਵਾਈ ਵਿਚ ਅੱਜ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ ’ਤੇ ਝੁੱਗੀ-ਝੌਪੜੀ ਵਿਚ ਰਹਿਣ ਵਾਲੇ ਲੋਕਾਂ ਨੂੰ ਠੰਢ ਤੋਂ ਬਚਾਅ ਲਈ ਮਦਦ ਪਹੁੰਚਾਈ। ਅੱਜ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਮੂਹ ਮੈਂਬਰਾਂ ਦੇ ਨਾਲ ਪਿੰਡ ਮਹਿਲਾਂਵਾਲੀ ਦੇ ਨਜ਼ਦੀਕ ਅਤੇ […]