ਇੰਡੋ ਸਵਿਸ ਸਕੂਲ ਵਿਖੇ ਇੱਕ ਰੋਜ਼ਾ ਵਰਕਸ਼ਾਪ ਵਿੱਚ ਅਧਿਆਪਕਾਂ ਨੂੰ ਦਿੱਤਾ ਗਿਆ ‘ਨੈਸ਼ਨਲ ਐਜੂਕੇਸ਼ਨ ਪਾਲਿਸੀ’ ਅਤੇ ‘ਜਮਾਤ ਪ੍ਰਬੰਧਨ ਦਾ ਵਿਸ਼ੇਸ਼ ਗਿਆਨ’
ਨਕੋਦਰ, ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਵਿਖੇ ਨੈਸ਼ਨਲ ਐਜੂਕੇਸ਼ਨ ਪਾਲਿਸੀ ਅਤੇ ਜਮਾਤ ਪ੍ਰਬੰਧਨ ਦੀ ਇੱਕ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਸਤਾਰਾਂ ਸਾਲਾਂ ਤੋਂ ਵੱਧ ਸਮੇਂ ਦੇ ਅਨੁਭਵ ਵਾਲੇ ਭਾਵੁਕ ਟ੍ਰੇਨਰ ਅਤੇ ਤਜ਼ਰਬੇਕਾਰ ਸਿੱਖਿਅਕ ਮਾਹਿਰ ਸਰੋਤ ਸ੍ਰੀਮਤੀ ਸ਼ਿਵਾਨੀ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਨੇ ਅਧਿਆਪਕਾਂ ਨੂੰ ਨੈਸ਼ਨਲ ਐਜੂਕੇਸ਼ਨ […]