August 7, 2025

ਪੀਰ ਬਾਬਾ ਤੁਗਲ ਸ਼ਾਹ ਜੀ ਦਾ ਦੋ ਰੋਜ਼ਾ ਸਾਲਾਨਾ ਮੇਲਾ ਅੱਜ ਤੋਂ ਸ਼ੁਰੂ

ਹਾਜੀਪੁਰ 16 ਜਨਵਰੀ ( ਜਸਵੀਰ ਸਿੰਘ ਪੁਰੇਵਾਲ)ਬਲਾਕ ਹਾਜੀਪੁਰ ਅਧੀਨ ਪੈਂਦੇ ਪਿੰਡ ਮਾਵਾ ਬਾਠਾਂ ਵਿਖੇ ਪ੍ਰਸਿੱਧ ਪੀਰ ਬਾਬਾ ਤੁਗਲ ਸ਼ਾਹ ਜੀ ਦੀ ਦਰਗਾਹ ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲਾਨਾ ਮੇਲਾ ਅੱਜ ਤੋਂ ਸ਼ੁਰੂ ਹੋ ਕੇ 18 ਤਰੀਕ ਤੱਕ ਚਲੇਗਾਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਮੌਜੂਦਾ ਸਰਪੰਚ ਬਲਵਿੰਦਰ ਸਿੰਘ ਵਿਰਕ ਅਤੇ ਸੇਵਾਦਾਰ ਰੋਹਿਤ ਵਰਮਾ […]

ਡਾ.ਅੱਤਰੀ ਆਈ.ਡੀ.ਏ. ਹੁਸ਼ਿਆਰਪੁਰ ਦੇ ਪ੍ਰਧਾਨ ਚੁਣੇ ਗਏ –

ਹੁਸ਼ਿਆਰਪੁਰ , ਜਨਵਰੀ: ਇੰਡੀਅਨ ਡੈਂਟਲ ਐਸੋਸੀਏਸ਼ਨ ਦੀ ਇੱਕ ਮੀਟਿੰਗ ਹੁਸ਼ਿਆਰਪੁਰ ਵਿਖੇ ਹੋਈ ਜਿਸ ਵਿੱਚ ਜਿਲਾ ਹੁਸ਼ਿਆਰਪੁਰ ਦੇ ਸਮੂਹ ਡੈਂਟਲ ਮੈਂਬਰਾਂ ਨੇ ਭਾਗ ਲਿਆ। ਉਕਤ ਜਾਣਕਾਰੀ ਦਿੰਦੇ ਹੋਏ ਡਾ. ਤੇਜਬੀਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮੌਕੇ ਡਾ. ਨੀਰਜ ਅੱਤਰੀ( ਡੈਟਲ ਐਂਡ ਮੈਗਜੀਲੋਫੇਸ਼ਲ ਸਰਜਨ ) ਨੂੰ ਸਰਬਸੰਮਤੀ ਨਾਲ ਹੁਸ਼ਿਆਰਪੁਰ ਦਾ ਜ਼ਿਲ੍ਹਾ ਪ੍ਰਧਾਨ ਤੇ ਡਾ. ਮੀਨਾਕਸ਼ੀ ਨੂੰ […]

ਵਿਧਾਇਕ ਬੁੱਧ ਰਾਮ ਨੇ ਮਿਊਂਸਪਲ ਕਮੇਟੀ ਬੁਢਲਾਡਾ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਫਾਇਰ ਬ੍ਰਿਗੇਡ ਮੁਹੱਈਆ ਕਰਵਾਈ

ਬੁਢਲਾਡਾ-(ਦਵਿੰਦਰ ਸਿੰਘ ਕੋਹਲੀ)-ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੁਗਾਉਣ ਵਿਚ ਯਕੀਨ ਰੱਖਦੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ ਹਲਕੇ ਲਈ ਪੰਜਾਬ ਸਰਕਾਰ ਵੱਲੋਂ ਆਈ ਫਾਇਰ ਬ੍ਰਿਗੇਡ ਗੱਡੀ ਮਿਉਂਸਪਲ ਕਮੇਟੀ ਨੂੰ ਸੌਂਪਣ ਮੌਕੇ ਕੀਤਾ।ਉਨ੍ਹਾਂ […]

ਜਨਤਾ ਸੇਵਾ ਸੰਮਤੀ ਨੇ ਲੋਹੜੀ ਨੂੰ ਸਮਰਪਿਤ ਕਰਕੇ ਮਰੀਜ਼ਾਂ ਨੂੰ ਵੰਡਿਆ ਦੁੱਧ ਤੇ ਬੇਕਰੀ ਦਾ ਸਮਾਨ

ਫਗਵਾੜਾ 11 ਜਨਵਰੀ (ਸ਼ਿਵ ਕੋੜਾ) ਸਮਾਜ ਸੇਵਾ ਨੂੰ ਸਮਰਪਿਤ ਸੰਸਥਾ ਜਨਤਾ ਸੇਵਾ ਸੰਮਤੀ ਵੱਲੋਂ ਲੋਹੜੀ ਦੇ ਸਬੰਧ ‘ਚ ਸੰਮਤੀ ਦੇ ਪ੍ਰਧਾਨ ਵਿਪਨ ਖੁਰਾਣਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਗਵਾੜਾ ਵਿਖੇ ਇਲਾਜ ਅਧੀਨ ਮਰੀਜ਼ਾਂ ਨੂੰ ਦੁੱਧ ਅਤੇ ਬੇਕਰੀ ਦਾ ਸਮਾਨ ਵੰਡਿਆ ਗਿਆ। ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪਹੁੰਚੇ ਐਕਸਪੋਰਟਰ ਅਤੇ ਸਮਾਜ ਸੇਵਕ ਮਨੂ ਬੱਤਰਾ (ਫਰੰਟੀਅਰ […]

ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਗੁਰਦਾਸਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ

ਗੁਰਦਾਸਪੁਰ, 11 ਜਨਵਰੀ ( ਪੱਤਰਕਾਰ ਲਵਪ੍ਰੀਤ ਸਿੰਘ ਖੁਸ਼ੀ ਪੁਰ ) – ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਸਮਾਰੋਹ ਕਰਵਾਇਆ ਗਿਆ ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਧੀਆਂ ਨੂੰ ਖੂਬਸੂਰਤ ਤੋਹਫ਼ਾ ਦਿੰਦਿਆਂ ਗੁਰਦਾਸਪੁਰ ਵਿਖੇ ਸਥਾਪਤ ਕੀਤੇ […]

ਲਕਸ਼ਦੀਪ ਜਾਣ ਲਈ ਕਿਸ ਪਰਮਿਟ ਦੀ ਪੈਂਦੀ ਹੈ ਜ਼ਰੂਰਤ? ਜਾਣੋ ਕੀ ਹੈ ਨਿਯਮ ਤੇ ਕਿੰਨਾ ਆਏਗਾ ਖ਼ਰਚ

Lakshadweep Tourism: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਿਛਲੇ ਹਫਤੇ ਲਕਸ਼ਦੀਪ ਦੌਰੇ ਤੋਂ ਬਾਅਦ ਭਾਰਤ ਦਾ ਇਹ ਸਭ ਤੋਂ ਛੋਟਾ ਕੇਂਦਰ ਸ਼ਾਸਿਤ ਪ੍ਰਦੇਸ਼ ਸੁਰਖੀਆਂ ‘ਚ ਰਿਹਾ ਹੈ ਅਤੇ ਗੂਗਲ ਸਰਚ ‘ਤੇ ਵੀ ਟ੍ਰੈਂਡ ਕਰ ਰਿਹਾ ਹੈ। ਪੀਐਮ ਮੋਦੀ ਨੇ ਲਕਸ਼ਦੀਪ ਦੇ ਸ਼ਾਂਤ ਮਾਹੌਲ ਨੂੰ ਇੱਕ ਆਕਰਸ਼ਣ ਦੱਸਿਆ ਅਤੇ ਇਸ ਦੀ ਕਾਫੀ ਤਾਰੀਫ਼ ਕੀਤੀ। ਉਸਨੇ ਮਾਈਕ੍ਰੋਬਲਾਗਿੰਗ ਸਾਈਟ […]

ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ 15,16,17 ਜਨਵਰੀ ਨੂੰ ਬੁਢਲਾਡਾ ਵਿਖੇ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਦਸ਼ਮੇਸ਼ ਪਿਤਾ ਸਰਬੰਸਦਾਨੀ ਅੰਮ੍ਰਿਤ ਕੇ ਦਾਤੇ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 358ਵਾ ਆਗਮਨ ਪੁਰਬ ਗੁਰਦੁਆਰਾ ਸਾਹਿਬ ਸਿੰਘ ਸਭਾ ਇਲਾਕਾ ਬਾਰਾ ਵਿਖੇ 15,16,17 ਜਨਵਰੀ ਨੂੰ ਬੜੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦੇਂਦਿਆ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਸਤਨਾਮ ਸਿੰਘ ਨੇ ਦੱਸਿਆ ਕਿ […]

ਇਨਰਵ੍ਹੀਲ ਕਲੱਬ ਫਗਵਾੜਾ ਨੇ ਕੜਕਦੀ ਠੰਡ ਤੋ ਬਚਾਣ ਲਈ ਜ਼ਰੂਰਤਮੰਦਾਂ ਨੂੰ ਵੱਡੇ ਕੰਬਲ

ਫਗਵਾੜਾ 11 ਜਨਵਰੀ (ਸ਼ਿਵ ਕੌੜਾ) ਇਨਰਵ੍ਹੀਲ ਕਲੱਬ ਫਗਵਾੜਾ ਵਲੋਂ ਕਲੱਬ ਪ੍ਰਧਾਨ ਮਨੀਸ਼ਾ ਕਵਾਤਰਾ ਦੀ ਪ੍ਰਧਾਨਗੀ ਵਿੱਚ ਇੱਕ ਸਮਾਗਮ ਸ਼੍ਰੀ ਹਨੂੰਮਾਨ ਗੜੀ ਮੰਦਿਰ ਜੀ ਟੀ ਰੋਡ ਵਿਖੇ ਕੀਤਾਂ ਗਿਆਂ ਇਸ ਕੜਕਦੀ ਠੰਡ ਤੋ ਬਚਣ ਲਈ ਜ਼ਰੂਰਤਮੰਦਾਂ ਨੂੰ ਗਰਮ ਕੰਬਣ ਵੱਡੇ ਗਏ ਕਵਾਤਰਾ ਨੇ ਸਾਰਿਆਂ ਨੂੰ ਲੋਹੜੀ ਅਤੇ ਮਕਰ ਸੰਕ੍ਰਾਂਤਿ ਦੀਆਂ ਵਧਾਈਆਂ ਦਿੰਦੇ ਹੋਏ ਦੱਸਿਆ ਕਿ ਉਹਨਾਂ […]

ਮੋਦੀ ਸਰਕਾਰ ਨੇ ਖੁਸ਼ਹਾਲੀ ਲਈ ਪੰਜਾਬ ਨੂੰ ਕਰੋੜਾਂ ਰੁਪਏ ਦੇ ਪ੍ਰਾਜੈਕਟ ਦਿੱਤੇ, ਮਾਲਵੇ ਨੂੰ ਮਿਲੇਗਾ ਲਾਭ : ਰਾਕੇਸ਼ ਜੈਨ

ਬੁਢਲਾਡਾ, 11 ਜਨਵਰੀ (ਅਮਿਤ ਜਿੰਦਲ) ਮੋਦੀ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਰੋੜਾਂ ਰੁਪਏ ਦੇ ਪ੍ਰਾਜੈਕਟ ਜਾਰੀ ਕੀਤੇ ਗਏ ਹਨ ਅਤੇ ਇਕੱਲੇ ਹਾਈਵੇ ਵਿਕਾਸ ਲਈ 4000 ਕਰੋੜ ਦੇ ਪ੍ਰਾਜੈਕਟ ਜਾਰੀ ਕਰਨਾ ਸ਼ਲਾਘਾਯੋਗ ਕਦਮ ਹੈ। ਇਹ ਸ਼ਬਦ ਅੱਜ ਇੱਥੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਕੇਸ਼ ਕੁਮਾਰ ਜੈਨ ਨੇ ਕਹੇ। ਉਨ੍ਹਾਂ ਦੱਸਿਆ ਕਿ […]

ਰਾਮ ਲਲਾ ਜੀ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਵਿਸ਼ਾਲ ਸ਼ੋਭਾ ਯਾਤਰਾ 21 ਨੂੰ, ਭੰਡਾਰਾ 22 ਨੂੰ

ਬੁਢਲਾਡਾ 11 ਜਨਵਰੀ (ਅਮਿਤ ਜਿੰਦਲ) ਸ਼੍ਰੀ ਅਯੁਧਿਆ ਧਾਮ ਵਿਖੇ ਸ਼੍ਰੀ ਰਾਮ ਲਲਾ ਜੀ ਦੀ ਪ੍ਰਾਣਪ੍ਰਤਿਸ਼ਠਾ ਦੇ ਮੌਕੇ ਸ਼੍ਰੀ ਰਾਮ ਚਰਿਤ ਮਾਨਸ ਪ੍ਰਚਾਰਿਣੀ ਸਭਾ (ਰਜਿ:) ਬੁਢਲਾਡਾ ਵੱਲੋਂ 21 ਜਨਵਰੀ 2024 ਦਿਨ ਐਤਵਾਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਅਤੇ 22 ਨੂੰ ਵਿਸ਼ਾਲ ਭੰਡਾਰਾ ਵਰਤਾਇਆ ਜਾਵੇਗਾ। ਇਸ ਸੰਬੰਧੀ ਸੰਸਥਾਂ ਦੇ ਪ੍ਰੇਮ ਪ੍ਰਕਾਸ਼ ਗੋਇਲ ਅਤੇ ਕੁਲਦੀਪ ਸਿੰਗਲਾ ਨੇ ਦੱਸਿਆ ਕਿ […]