ਧੀਆਂ ਦੀ ਲੋਹੜੀ ਮਨਾਉਣ ਦੀ ਮੁਹਿੰਮ ਨਾਲ ਹੁਣ ਬਦਲ ਰਹੀ ਸਮਾਜ ਦੀ ਸੋਚ
ਫਗਵਾੜਾ 11 ਜਨਵਰੀ (ਸ਼ਿਵ ਕੋੜਾ) ਲੋਹੜੀ ਦਾ ਤਿਉਹਾਰ ਪੰਜਾਬੀ ਸੱਭਿਆਚਾਰ ‘ਚ ਅਹਿਮ ਸਥਾਨ ਰੱਖਦਾ ਹੈ। ਲੇਕਿਨ ਪਿਛਲੀ ਸਦੀ ਤੱਕ ਪੁੱਤਰ ਦੇ ਵਿਆਹ ਜਾਂ ਘਰ ਵਿਚ ਲੜਕੇ ਦੇ ਜਨਮ ਸਮੇਂ ਹੀ ਪਰਿਵਾਰਾਂ ਵਲੋਂ ਪੂਰੇ ਉਤਸ਼ਾਹ ਨਾਲ ਲੋਹੜੀ ਮਨਾਈ ਜਾਂਦੀ ਸੀ। ਜਦਕਿ ਧੀਆਂ ਦੇ ਜਨਮ ਨੂੰ ਉਂਨੀ ਅਹਿਮੀਅਤ ਨਹੀਂ ਸੀ ਦਿੱਤੀ ਜਾਂਦੀ। ਪਰ ਮੌਜੂਦਾ ਸਦੀ ਦੇ ਆਰੰਭ […]