ਮੋਦੀ ਜੀ ਨੇ ਕੀਤੀ ਸੰਵਿਧਾਨ ਨੂੰ ਤੋੜਨ ਦੀ ਕੋਸ਼ਿਸ਼ – ਕਾਂਗਰਸ ਪ੍ਰਧਾਨ
ਨਵੀਂ ਦਿੱਲੀ, ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਵਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੇ ਕਿਹਾ ਕਿ ਮੋਦੀ ਜੀ ਨੇ ਸੰਵਿਧਾਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ, ਇਸੇ ਲਈ ਸਾਰੀਆਂ ਪਾਰਟੀਆਂ ਦੇ ਨੇਤਾ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ […]