September 28, 2025

ਹਾਜੀਪੁਰ ਪੁਲਿਸ ਵੱਲੋਂ ਹੈਰੋਇਨ ਸਮੇਤ ਇੱਕ ਕਾਬੂ

ਹਾਜੀਪੁਰ (ਜਸਵੀਰ ਸਿੰਘ ਪੁਰੇਵਾਲ) ਐੱਸ.ਐੱਸ.ਪੀ ਸੁਰਿੰਦਰ ਲਾਂਭਾ ਅਤੇ ਡੀ.ਐੱਸ.ਪੀ ਵਿਪਨ ਕੁਮਾਰ ਡੀ.ਐੱਸ.ਪੀ ਸਬ ਡਵੀਜ਼ਨ ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਐੱਸ ਐੱਚ ਪੰਕਜ ਕੁਮਾਰ ਮੁੱਖ ਅਫ਼ਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਏ ਐੱਸ ਆਈ ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਸਿਬੋਚੱਕ ਮੋੜ ਪਿੰਡ ਹਰਦੋਖੁਦਪੁਰ ਵਿਖੇ ਨਾਕੇ ਤੇ ਮੌਜੂਦ ਸੀ ਉਸ ਸਮੇਂ […]

ਮਰੀਜ ਦਵਿੰਦਰ ਸਿੰਘ ਨੇ ਲਗਾਇਆ ਸਿਵਲ ਹਸਪਤਾਲ ਮੁਕੇਰੀਆਂ ਦੇ ਡਾਕਟਰ ਤੇ ਇਲਾਜ਼ ਨਾ ਕਰਨ ਦਾ ਦੋਸ਼

ਹੁਸ਼ਿਆਰਪੁਰ, ਸਵੇਰੇ ਸਿਵਲ ਹਸਪਤਾਲ ਮੁਕੇਰੀਆਂ ਦੇ ਡਾਕਟਰ ਉਪਰ ਇੱਕ ਮਰੀਜ਼ ਵਲੋਂ ਇਲਾਜ਼ ਨਾ ਕਰਨ ਦੇ ਗੰਭੀਰ ਦੋਸ਼ ਲਾਏ ਇਸ ਸਬੰਧੀ ਮਰੀਜ਼ ਦਵਿੰਦਰ ਸਿੰਘ ਦੇ ਪਿਤਾ ਮਨਜੀਤ ਸਿੰਘ ਵਾਸੀ ਮੁਕੇਰੀਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਜ ਸਵੇਰੇ ਮੇਰੇ ਲੜਕੇ ਦੀ ਸਿਹਤ ਖਰਾਬ ਹੋ ਗਈ| ਜਿਸ ਕਰਕੇ ਮੈ ਉਹਨੂੰ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਲੈ ਗਿਆ ਜਿਥੇ ਡਾਕਟਰ […]

ਨਕੋਦਰ ਦੇ ਨਾਲ ਲਾਗਦੇ ਪਿੰਡ ਤਲਵੰਡੀ ਸਲੇਮ ਚ ਪਿੰਡ ਆਲੋਵਾਲ ਦੀ ਰਹਿਣ ਵਾਲੀ ਵਿਆਹੁਤਾ ਔਰਤ ਦਾ ਭੇਦਭਰੇ ਹਲਾਤਾ ਚ ਹੋਈ ਮੌਤ

ਨਕੋਦਰ (ਪੁਨੀਤ ਅਰੋੜਾ) ਨਕੋਦਰ ਦੇ ਨਾਲ ਲੱਗਦੇ ਪਿੰਡ ਤਲਵੰਡੀ ਸਲੇਮ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਡੀ.ਐਸ.ਪੀ. ਕੁਲਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਕੋਦਰ ਲਾਗੇ ਪਿੰਡ ਆਲੋਵਾਲ ਦੀ ਰਹਿਣ ਵਾਲੀ ਰਾਜਵਿੰਦਰ ਕੌਰ ਦਾ ਵਿਆਹ 9 ਸਾਲ ਪਹਿਲਾਂ ਪਿੰਡ ਤਲਵੰਡੀ ਸਲੇਮ ਦੇ ਰਹਿਣ ਵਾਲੇ ਅਮਰੀਕ ਸਿੰਘ ਨਾਲ ਹੋਇਆ ਸੀ। ਰਾਜਵਿੰਦਰ ਕੌਰ […]

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਆਰੰਭ ਪਾਠਾਂ ਦੇ ਭੋਗ ਪਾਏ ਗਏ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਮੀਰੀ ਪੀਰੀ ਦੇ ਮਾਲਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਹਾਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਛੇਵੀਂ ਸਹਿਣਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਪਾਠਾਂ ਦੇ ਭੋਗ ਪਾਏ ਗਏ , ਭੋਗ ਉਪਰੰਤ ਰਾਗੀ ਭਾਈ […]

ਮੋਬਾਇਲ ਘਰੇਲੂ ਕਲੇਸ਼ ਦਾ ਮੁੱਖ ਕਾਰਨ – ਇੰਸਪੈਕਟਰ ਕੁਲਵੰਤ ਕੌਰ

ਬੁਢਲਾਡਾ/ਲੁਧਿਆਣਾ (ਦਵਿੰਦਰ ਸਿੰਘ ਕੋਹਲੀ) ਜਨਤਾ ਸ਼ਕਤੀ ਮੰਚ ਦੇ ਕੌਮੀ ਪ੍ਰਧਾਨ ਵਿਕਰਮ ਵਰਮਾ ਦੀ ਸਮੁੱਚੀ ਟੀਮ ਵੱਲੋਂ ਵੂਮੈਨ ਸੈਲ ਦੀ ਇਨਚਾਰਜ ਦਾ ਅਹੁਦਾ ਸੰਭਾਲਣ ਤੇ ਇੰਨਸਪੈਕਟਰ ਸ਼੍ਰੀਮਤੀ ਕੁਲਵੰਤ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਸਮੇਂ ਬੋਲਦਿਆਂ ਇੰਸਪੈਕਟਰ ਕੁਲਵੰਤ ਕੌਰ ਇੰਨਚਾਰਜ ਵੂਮੈਨ ਸੈਲ ਲੁਧਿਆਣਾ ਨੇ ਕਿਹਾ ਕਿ ਮੈਂ ਪਹਿਲਾਂ ਵੀ ਕਾਫੀ ਸਮਾਂ […]

ਨੂਰਮਹਿਲ ਸ਼ਹਿਰ ਵਿਚ ਅਕਾਲੀ -ਭਾਜਪਾ ਸਰਕਾਰ ਮੌਕੇ ਬਣੇ ਪੑੋਜੈਕਟ ਅੱਧ ਵਿਚਾਲੇ ਹੀ ਦਮ ਤੋੜ ਗਏਲੱਗਾ ਪੈਸਾ ਖੂਹ ਖਾਤੇ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਨੂਰਮਹਿਲ ਸ਼ਹਿਰ ਦੀ ਬਦਕਿਸਮਤੀ ਰਹੀ ਹੈ ਕਿ ਇੱਥੇ ਸਰਕਾਰਾਂ ਵੱਲੋਂ ਇਸ ਸ਼ਹਿਰ ਨੂੰ ਅਣਦੇਖਿਆਂ ਕਰ ਕੇ ਛੱਡ ਦਿੱਤਾ ਜਾਂਦਾ ਹੈ। ਪਤਾ ਨਹੀਂ ਕਿਹੜੀ ਗੱਲੋਂ ਸ਼ਹਿਰ ਦੇ ਲੋਕ ਤਾਂ ਇਨ੍ਹਾਂ ਰਾਜਨੀਤਿਕ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਂਦੇ ਹਨ। ਪਰ ਇਨ੍ਹਾਂ ਆਗੂਆਂ ਵੱਲੋਂ ਲੋਕਾਂ ਦੀ ਕੋਈ ਵੀ ਪੁੱਛਗਿੱਛ ਨਹੀਂ ਕੀਤੀ […]

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ. ਨੰ.26)ਸੂਬਾ ਵਰਕਿੰਗ ਕਮੇਟੀ ਦੀ ਹੋਈ ਮੀਟਿੰਗ

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਚਰਨਜੀਤ ਸਿੰਘ ਸੂਬਾ ਆਗੂ ਡੀ.ਟੀ.ਐਫ., ਰਮੇਸ਼ ਕੁਮਾਰ ਡੀ.ਐਮ.ਐਫ.ਨੇ ਮੀਟਿੰਗ ਵਿੱਚ ਸ਼ਾਮਲ ਹੋ ਕੇ […]

ਖੜ੍ਹੀ ਟਾਟਾ ਏਸ ਗੱਡੀ ਨੂੰ ਲੱਗੀ ਅੱਗ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਇੰਪਲਾਈਜ਼ ਕਲੌਨੀ ਸ਼ਾਹਕੋਟ ਵਿਖੇ ਇੱਕ ਖੜ੍ਹੇ ਛੋਟੇ ਹਾਥੀ ਗੱਡੀ (ਟਾਟਾ ਏਸ) ਨੂੰ ਭੇਦ ਭਰੇ ਹਲਾਤਾ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੱਡੀ ਦੇ ਮਾਲਕ ਜਗਦੀਸ਼ ਕੁਮਾਰ ਬਿੱਟਾ ਪੁੱਤਰ ਬਲਦੇਵ ਰਾਜ ਵਾਸੀ ਗਾਂਧੀ ਚੌਂਕ, ਸ਼ਾਹਕੋਟ ਨੇ ਦੱਸਿਆ ਕਿ ਉਸ ਨੇ ਆਪਣੀ ਟਾਟਾ ਏਸ ਗੱਡੀ (ਛੋਟਾ ਹਾਥੀ) ਨੰਬਰ […]

ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ

ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਸਕੂਲ ਦੀ ਪ੍ਰਿੰਸੀਪਲ ਡਾ.ਸੋਨੀਆ ਸਚਦੇਵਾ ਦੀ ਅਗਵਾਈ ਵਿੱਚ ਯੋਗ ਦਿਵਸ ਮਨਾਇਆ ਗਿਆ। ‘ਯੋਗ ਭਜਾਏ ਰੋਗ, ਆਓ ਕਰੀਏ ਯੋਗ’ ਦੇ ਉਦੇਸ਼ ਨੂੰ ਸਾਕਾਰ ਕਰਦੇ ਹੋਏ ਅਧਿਆਪਕਾਂ ਅਤੇ ਸਕੂਲ ਦੇ ਹੋਰ ਮੈਂਬਰਾਂ ਦੁਆਰਾ ਵੱਖ-ਵੱਖ ਯੋਗ ਆਸਣ ਕੀਤੇ ਗਏ। ਸਕੂਲ ਦੇ ਵਿਦਿਆਰਥੀਆਂ ਦੁਆਰਾ ਵੀ ਘਰ ਵਿੱਚ ਆਪਣੇ […]

ਗ੍ਰੀਨ ਬੀਤ ਇੱਕ ਕਦਮ ਖੂਬਸੂਰਤ ਬੀਤ ਲਈ

ਗੜਸ਼ੰਕਰ (ਹੇਮਰਾਜ/ਨੀਤੂ ਸ਼ਰਮਾ) ਬੀਤ ਏਰੀਆ ਧਰਤੀ ਦਾ ਉਹ ਹਿੱਸਾ ਹੈ,ਜਿੱਥੇ ਕੁਦਰਤ ਦੀਆਂ ਨਿਆਮਤਾਂ ਭਰਪੂਰ ਸਨ।ਪਰ ਸਮੇਂ ਦੇ ਚਾਲ ਨੇ ਸਾਨੂੰ ਕੁਦਰਤ ਤੇ ਉਸ ਦੀਆਂ ਨਿਆਮਤਾਂ ਨੂੰ ਸਾਡੇ ਕੋਲੋਂ ਦੂਰ ਕਰ ਦਿੱਤਾ।ਬਜ਼ੁਰਗ ਦੱਸਦੇ ਹਨ ਕਿ ਕਦੇ ਸਾਰਾ ਬੀਤ ਰੁੱਖਾਂ ਨਾਲ ਭਰਪੂਰ ਸੀ। ਪਿੱਪਲ,ਬੋਹੜ, ਅੰਬ ਅਤੇ ਨਿੰਮ ਦੇ ਰੁੱਖ ਅੱਜ ਵੀ ਸਾਂਝੀਆਂ ਥਾਵਾਂ ਉੱਤੇ ਲੱਗੇ ਹੋਏ ਹਨ।ਸਾਡੇ […]