ਦਸਵਾਂ ਅੰਤਰਰਾਸ਼ਟਰੀ ਯੋਗ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ
ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸੀ ਐਮ ਦੀ ਯੋਗਸਾਲਾ ਅੰਤਰਗਤ ਮਾਨਸਾ ਜਿਲ੍ਹੇ ਦੇ ਬਲਾਕ ਬੁਢਲਾਡਾ ਵਿਖੇ ਦਸਵਾਂ ਅੰਤਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਜਿਸ ਵਿੱਚ ਐਸ ਡੀ ਐਮ ਬੁਢਲਾਡਾ ਸ਼੍ਰੀ ਗਗਨਦੀਪ ਸਿੰਘ pcs ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ| ਤੇ ਉਹਨਾਂ ਵੱਲੋਂ ਇਲਾਕਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਸੀਐਮ ਦੀ ਯੋਗਸ਼ਾਲਾ ਨਾਲ ਜੁੜਨ ਤੇ ਇਸ ਦਾ ਲਾਹਾ […]