ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਮੇਰੀ ਪਹਿਲੀ ਤਰਜੀਹ – ਵਿਧਾਇਕ ਸ਼ੈਰੀ ਕਲਸੀ
ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋੋਂ ਲੋਕ ਮਿਲਣੀ ਤਹਿਤ ਅੱਜ ਆਪਣੇ ਦਫਤਰ ਉਸਮਾਨਪੁਰ ਸਿਟੀ ਵਿਖੇ ਲੋਕਾਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੀਆਂ ਗਈਆਂ। ਉਨਾਂ ਕਿਹਾ ਕਿ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ […]