ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ (ਹਰਮਨ) ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ,ਵਾਰਡ ਨੰਬਰ 28 ਦੀ ਸਮੂਹ ਸੰਗਤ ਅਤੇ ਗੁਰੂਦਵਾਰਾ ਸ਼੍ਰੀ ਸੰਗਤਪੁਰਾ ਸਾਹਿਬ ਰਾਹੀ ਬਸਤੀ ਦੀ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਐੱਸ. ਡੀ .ਕਾਲਜ ਦੇ ਕੋਲ ਸ਼ੀਤਲਾ ਮਾਤਾ ਮੰਦਿਰ ਦੇ ਸਾਹਮਣੇ ਲਗਾਈ ਗਈ| ਇਸ ਮੌਕੇ ਅੱਤ ਦੀ ਗਰਮੀ ਕਾਰਨ […]