February 6, 2025

ਪੀੜਤ ਧੀਰਜ ਕੌਰ ਸਰਸਾ ਹਰਿਆਣਾ ਨੈਚਰੋਪੈਥੀ ਨਾਲ ਹੋਈ ਤੰਦਰੁਸਤ ਡਾ. ਵਿਰਕ

,ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਇੰਟਰਨੈਸ਼ਨਲ ਕੁਦਰਤੀ ਇਲਾਜ ਪ੍ਰਣਾਲੀ ਦੀਆਂ ਵਿਧੀਆਂ ਨਾਲ ਹੋਣ ਵਾਲੇ ਇਲਾਜ ਉਪਰੰਤ ਅਨੇਕਾਂ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲਦੀ ਹੈ ਅਤੇ ਡਾਕਟਰਾਂ ਵੱਲੋਂ ਸਾਰੀ ਉਮਰ ਲਈ ਲਗਾਈਆਂ ਜਾਂਦੀਆਂ ਦਵਾਈਆਂ ਤੋਂ ਛੁਟਕਾਰਾ ਮਿਲਦਾ ਹੈ, ਇਹ ਸ਼ਬਦ ਡਾ ਗੁਰਮੇਲ ਸਿੰਘ ਵਿਰਕ ਰਿਟਾ ਸੀ ਐਮ ਉ ਡੀ, ਨੇ ਆਪਣੇ ਨੈਣੇਵਾਲ […]

ਧੰਨ- ਧੰਨ ਬਾਬਾ ਜੀ ਦੋ ਗੁੱਤਾਂ ਵਾਲਿਆਂ ਦੇ ਦਰਬਾਰ ਤੇ 21 ਜੁਲਾਈ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ ਗੁਰੂ ਪੁੰਨਿਆਂ ਦਾ ਪਵਿੱਤਰ ਦਿਹਾੜਾ

ਮਾਹਿਲਪੁਰ (ਨਿਰਮਲ ਸਿੰਘ ਮੁੱਗੋਵਾਲ) ਮਾਹਿਲਪੁਰ ਮੈਲੀ ਮੁੱਖ ਮਾਰਗ ਤੇ ਸਥਿਤ ਪਿੰਡ ਭੁੱਲੇਵਾਲ ਗੁਜਰਾਂ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਆਸਥਾ ਦੇ ਪ੍ਰਤੀਕ ਧੰਨ ਧੰਨ ਬਾਬਾ ਜੀ ਦੋ ਗੁੱਤਾਂ ਵਾਲਿਆਂ ਦੇ ਦਰਬਾਰ ਤੇ ਬੈਕੁੰਠ ਧਾਮ ਮੈਮੋਰੀਅਲ ਚੈਰੀਟੇਬਲ ਟਰੱਸਟ ਪਿੰਡ ਭੁੱਲੇਵਾਲ ਗੁਜਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਗੁਰੂ ਪੁੰਨਿਆਂ ਦਾ ਦਿਹਾੜਾ 21 ਜੁਲਾਈ ਦਿਨ ਐਤਵਾਰ […]

ਸੀਬੀਐਸਈ ਬੋਰਡ ਪ੍ਰੀਖਿਆਵਾਂ ਅਤੇ ਸਕਾਲਾਸਟਿਕ ਐਪਟੀਟਿਊਡ ਟੈਸਟ ਵਿੱਚ ਸਰਵਉੱਚ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ

ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦਾ ਆਰੰਭ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ- ਪ੍ਰਧਾਨ ਡਾ. ਗਗਨਦੀਪ ਕੌਰ, ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਅਨਮੋਲ ਸਿੰਘ, ਡਾਇਰੈਕਟਰ ਡਾ. ਰਿਤੂ ਭਨੋਟ ਅਤੇ ਪ੍ਰਿੰਸੀਪਲ ਡਾ. ਸੋਨੀਆ ਸਚਦੇਵਾ ਦੁਆਰਾ ਜੋਤੀ ਜਗਾ ਕੇ ਕੀਤਾ ਗਿਆ। ਜਿਸ ਵਿੱਚ ਸਭ ਤੋਂ ਪਹਿਲਾਂ ਸਕੂਲ ਦੇ […]

ਮਹਾਰਿਸ਼ੀ ਵਾਲਮੀਕਿ ਯੁਵਾ ਏਕਤਾ ਮਹਾਸਭਾ ਸਮਾਜਿਕ ਮੰਗਾਂ ਨੂੰ ਲੈ ਕੇ ਸੜਕਾਂ ਤੇ ਉਤਰੀ

ਊਨਾ (ਹੇਮਰਾਜ/ਨੀਤੂ ਸ਼ਰਮਾ) ਮਹਾਰਿਸ਼ੀ ਵਾਲਮੀਕਿ ਗੁਰੂ ਰਵਿਦਾਸ ਯੁਵਾ ਏਕਤਾ ਮਹਾਸਭਾ ਊਨਾ ਵੱਲੋਂ ਸਮਾਜਿਕ ਮੰਗਾਂ ਨੂੰ ਲੈ ਕੇ ਸ਼ਨੀਵਾਰ ਨੂੰ ਜ਼ਿਲਾ ਹੈੱਡਕੁਆਰਟਰ ‘ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਮਹਾਰਿਸ਼ੀ ਵਾਲਮੀਕਿ ਗੁਰੂ ਰਵਿਦਾਸ ਯੁਵਾ ਏਕਤਾ ਮਹਾਸਭਾ ਦੇ ਵਰਕਰਾਂ ਨੇ ਮਹਾਸਭਾ ਪ੍ਰਧਾਨ ਅਮਿਤ ਵਾਲਮੀਕੀ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਦੌਰਾਨ ਐਮ ਸੀ ਪਾਰਕ ਤੋਂ ਡੀਸੀ ਦਫ਼ਤਰ ਤੱਕ ਆਈਐਸਬੀਟੀ […]

ਛੰਨਾ ਗੁਲਾਬ ਸਿੰਘ ਵਾਲਾ ਪ੍ਰਾਇਮਰੀ ਸਕੂਲ ਦਾ ਐਲਾਨ ਸੁਤੰਤਰਤਾ ਸੰਗਰਾਮੀ ਦਰਬਾਰਾ ਸਿੰਘ ਦੇ ਨਾਮ ‘ਤੇ ਰੱਖਿਆ

ਬਰਨਾਲਾ (ਹਰਮਨ) ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਐਲਾਨ ਸੁਤੰਤਰਤਾ ਸੰਗਰਾਮੀ ਦਰਬਾਰਾ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ ਅਤੇ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਇਸਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ […]

ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਪ੍ਰਦਰਸ਼ਨੀ ਦਾ ਆਯੋਜਨ

ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਵੱਖ-ਵੱਖ ਵਿਸ਼ਿਆਂ ਦੇ ਮਾਡਲਾਂ ਅਤੇ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਦਾ ਉਦਘਾਟਨ ਸਕੂਲ ਦੇ ਪ੍ਰਧਾਨ ਡਾਕਟਰ ਨਰੋਤਮ ਸਿੰਘ ਦੁਆਰਾ ਰੀਬਨ ਕੱਟ ਕੇ ਕੀਤਾ ਗਿਆ। ਗਰਮੀ ਦੀਆਂ ਛੁੱਟੀਆਂ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਚਾਰਟ, ਪ੍ਰੋਜੈਕਟ ਅਤੇ ਮਾਡਲ ਬਣਾਉਣ ਲਈ ਦਿੱਤੇ ਗਏ ਸਨ ,ਜਿਸ ਵਿੱਚ ਵਿਦਿਆਰਥੀਆਂ ਨੇ […]

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਨਿਸ਼ਕਾਮ ਸੇਵਾ ਕਰਨ ਵਾਲੇ ਐਡ. ਦਵਿੰਦਰਪਾਲ ਸਿੰਘ ਸਨਮਾਨਤ

ਭਵਾਨੀਗੜ੍ਹ (ਵਿਜੈ ਗਰਗ) ਬੀਕੇਯੂ ਰਾਜੇਵਾਲ ਬਲਾਕ ਭਵਾਨੀਗੜ੍ਹ ਵਲੋਂ ਕਿਸਾਨਾਂ/ਦੁਕਾਨਦਾਰਾਂ ਦੀਆਂ ਜ਼ਮੀਨਾਂ ਤੇ ਦੁਕਾਨਾਂ ਨੂੰ ਐਕਵਾਇਰ ਕਰਕੇ ਸਰਕਾਰ ਵਲੋਂ ਪੂਰੀ ਕੀਮਤ ਨਹੀਂ ਦਿੱਤੀ ਜਾਂਦੀ। ਇਨਸਾਫ ਲੈਣ ਲਈ ਸਿਰਫ ਕਮਿਸ਼ਨਰ ਸਾਹਿਬ ਕੋਲ ਅਪੀਲ ਕਰਨ ਤੋਂ ਬਾਅਦ ਹਾਈਕੋਰਟ ਤੇ ਸੁਪਰੀਮ ਕੋਰਟ ਵੀ ਕਮਿਸ਼ਨਰ ਦੇ ਫੈਸਲੇ ਨੂੰ ਬਦਲ ਨਹੀਂ ਸਕਦੀ। ਇਸ ਤਰ੍ਹਾਂ ਕਿਸਾਨਾਂ ਤੇ ਦੁਕਾਨਦਾਰਾਂ ਦੇ ਮੌਲਿਕ ਅਧਿਕਾਰ ਦੀ […]

ਡੀ.ਏ.ਵੀ ਸਕੂਲ ਫਿਲੌਰ ਵਿਖੇ ਅਧਿਆਪਕਾਂ ਲਈ ਆਰਟ ਇੰਟੀਗਰੇਸ਼ਨ ਵਿਸ਼ੇ ਤੇ ਸੈਮੀਨਾਰ

ਫਿਲੌਰ, ਸਥਾਨਕ ਡੀ.ਆਰ.ਵੀ. ਡੀ.ਏ.ਵੀ. ਸੈਂਟੇਨਰੀ ਪਬਲਿਕ ਸਕੂਲ ਫਿਲੌਰ ਵਿਖੇ ਨੂੰ ਸੈਂਟ੍ਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਆਰਟ ਇੰਟੀਗਰੇਸ਼ਨ ਵਿਸ਼ੇ ਉੱਤੇ ਇੱਕ ਸੈਮੀਨਾਰ ਆਯੋਜਿਤ ਕੀਤਾ। ਇਸ ਸੈਮੀਨਾਰ ਵਿੱਚ ਵਿਸ਼ੇਸ਼ ਵਿਸ਼ਾ ਮਾਹਿਰ ਦੇ ਤੌਰ ਤੇ : ਡਾ. ਨਵਨੀਤ ਕੌਰ, ਪ੍ਰਿੰਸਪਲ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਲੁਧਿਆਣਾ, ਅਤੇ ਮਿਸ ਰਵਿੰਦਰ ਕੌਰ, ਪ੍ਰਿੰਸਪਲ ਸਤਿਆ ਭਾਰਤੀ ਅਦਰਸ਼ ਸੀਨੀਅਰ ਸੈਕੰਡਰੀ […]

ਪਵਿੱਤਰ ਵੇਈਂ ਦੀ 24ਵੀਂ ਵਰ੍ਹੇਗੰਢ ਮਨਾਉਣ ਦੇ ਸਮਗਾਮ ਆਰੰਭ

ਸੁਲਤਾਨਪੁਰ ਲੋਧੀ (ਮਲਕੀਤ ਕੌਰ) ਨਿਰਮਲ ਕੁਟੀਆ ਪਵਿੱਤਰ ਵੇਂਈ ਦੇ ਕਿਨਾਰੇ ਬਣੇ ਗੁਰਦੁਆਰਾ ਗੁਰਪ੍ਰਕਾਸ਼ ਵਿਖੇ ਅੱਜ ਪਵਿੱਤਰ ਵੇਂਈ ਦੀ ਕਾਰਸੇਵਾ ਦੀ 24ਵੀਂ ਵਰੇ੍ਹਗੰਢ ਮਨਾਉਣ ਦੇ ਸਮਾਗਮਾਂ ਦੀ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਰੱਖਣ ਨਾਲ ਆਰੰਭਤਾ ਕਰ ਦਿੱਤੀ ਗਈ ਹੈ। ਪਵਿੱਤਰ ਕਾਲੀ ਵੇਂਈ ਦੀ ਕਾਰਸੇਵਾ ਨੇ ਲੰਬਾ ਸਮਾਂ ਸਫਰ ਤੈਅ ਕਰ ਲ਼ਿਆ ਹੈ। ਵਰੇ੍ਹਗੰਢ ਦੇ ਸਮਾਗਮਾਂ […]

ਬੂਟੇ ਲਗਾ ਕੇ ਉਹਨਾਂ ਨੂੰ ਬੱਚਿਆਂ ਵਾਂਗ ਪਾਲਣ ਦੀ ਲੋੜ -ਸੰਤ ਹਰਜੀਤ ਸਿੰਘ

ਸੁਲਤਾਨਪੁਰ ਲੋਧੀ (ਮਲਕੀਤ ਕੌਰ) ਵਾਤਾਵਰਣ ਦੀ ਸ਼ੁੱਧਤਾ ਲਈ ਗ੍ਰਾਮ ਪੰਚਾਇਤ ਠੱਟਾ ਪੁਰਾਣਾ ਵੱਲੋਂ ਸੰਤ ਬਾਬਾ ਹਰਜੀਤ ਸਿੰਘ ਮੁਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੀ ਅਗਵਾਈ ਹੇਠ ਵੱਡੀ ਤਾਦਾਦ ਵਿੱਚ ਬੂਟੇ ਲਗਾਏ ਗਏ। ਬੂਟੇ ਲਗਾਉਣ ਦੀ ਮੁਹਿਮ ਤਹਿਤ ਪਹਿਲਾਂ 500 ਬੂਟੇ ਲਗਾਏ ਗਏ ਅਤੇ ਹੁਣ ਦੁਬਾਰਾ ਫਿਰ 500 ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਸਮੇਂ ਸੰਤ […]