ਸਰਕਾਰੀ ਪਾਣੀ ਵਾਲੀ ਮੋਟਰ ਦੇ ਟਰਾਂਸਫਾਰਮਰ ਵਿਚੋਂ ਸਮਾਨ ਚੋਰੀ
ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਸ਼ਾਹਕੋਟ ਦੇ ਨਜ਼ਦੀਕੀ ਪਿੰਡ ਕੰਨੀਆਂ ਕਲਾਂ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਬਣਾਈ ਪਾਣੀ ਵਾਲੀ ਟੈਂਕੀ ਦੀ ਮੋਟਰ ’ਤੇ ਲੱਗੇ ਟਰਾਂਸਫਾਰਮਰ ’ਚੋਂ ਬੀਤੀ ਰਾਤ ਚੋਰਾਂ ਨੇ ਤਾਬਾਂ, ਤੇਲ ਤੇ ਹੋਰ ਸਮਾਨ ਚੋਰੀ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੰਨੀਆਂ ਕਲਾਂ ਵਿਖੇ ਮੋਟਰ ਤੋਂ 2 ਪਿੰਡਾਂ ਕੰਨੀਆਂ ਕਲਾਂ ਅਤੇ ਕੰਨੀਆਂ ਖੁਰਦ ਨੂੰ […]