ਅਖੌਤੀ ਕਿਸਾਨ ਆਗੂਆਂ ਦੀ ਕਥਿਤ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਦਰਸ਼ਨ ਸਿੰਘ ਕਾਂਗੜਾ
ਸੰਗਰੂਰ (ਹਰਮਨ) ਪਿਛਲੇ ਦਿਨੀਂ ਦੋ ਦਲਿਤ ਨੌਜਵਾਨਾਂ ਦੀ ਮਾਰਕੁੱਟ ਕਰਨ ਦਾ ਮਾਮਲਾ ਹੋਰ ਭਖਦਾ ਜਾ ਰਿਹਾ ਹੈ ਜਿਸ ਸਬੰਧੀ ਜਿੱਥੇ ਅੱਜ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਪੁਲਿਸ ਤੇ ਕਿਸਾਨ ਆਗੂਆਂ ਖ਼ਿਲਾਫ਼ ਐਸਸੀ/ਐਸਟੀ ਐਕਟ ਦਾ ਝੂਠਾ ਪਰਚਾ ਦਰਜ ਕਰਨ ਦਾ ਦੋਸ਼ ਲਗਾਉਂਦਿਆਂ ਧਰਨਾ ਦੇਣ ਦਾ ਐਲਾਨ ਕਰ ਦਿੱਤਾ ਹੈ, ਉਥੇ ਦੂਜੇ ਪਾਸੇ ਸ਼੍ਰੀ […]