September 28, 2025

ਚੰਡੀਗੜ੍ਹ ਦੇ ਸੈਕਟਰ-32 ਮੈਂਟਲ ਹਸਪਤਾਲ ਨੂੰ ਬੰਬ ਦੀ ਧਮਕੀ ‘ਤੇ ਡੀ.ਐਸ.ਪੀ. ਦਲਬੀਰ ਸਿੰਘ ਨੇ ਦਿੱਤੀ ਰਾਹਤ

ਚੰਡੀਗੜ੍ਹ, ਚੰਡੀਗੜ੍ਹ ਦੇ ਸੈਕਟਰ-32 ਮੈਂਟਲ ਹਸਪਤਾਲ ਨੂੰ ਬੰਬ ਦੀ ਧਮਕੀ ਦੇ ਮਾਮਲੇ ‘ਚ ਚੰਡੀਗੜ੍ਹ ਦੇ ਡੀ.ਐਸ.ਪੀ. ਦਲਬੀਰ ਸਿੰਘ ਨੇ ਕਿਹਾ ਕਿ ਸਾਨੂੰ ਹਸਪਤਾਲ ਵਲੋਂ ਸੂਚਨਾ ਮਿਲੀ ਸੀ ਕਿ ਚੰਡੀਗੜ੍ਹ ਹਸਪਤਾਲ ਵਿਚ ਬੰਬ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬੰਮ ਸਕੇਟ ਵਲੋਂ ਬਿਲਡਿੰਗ ਦੀ ਪੂਰੀ ਤਲਾਸ਼ੀ ਲੇਤੀ ਗਈ ਜਿਸ ਦੇ ਵਿਚ ਕੋਈ ਵੀ ਐਸੀ […]

ਕਠੂਆ ਅੱਤਵਾਦੀ ਹਮਲਾ: ਮਾਰੇ ਗਏ ਦੂਜੇ ਅੱਤਵਾਦੀ ਦੀ ਲਾਸ਼ ਬਰਾਮਦ

ਸ੍ਰੀਨਗਰ, ਜੰਮੂ ਕਸ਼ਮੀਰ ਵਿਖੇ ਕਠੂਆ ਦੇ ਹੀਰਾਨਗਰ ਇਲਾਕੇ ’ਚ ਬੀਤੀ ਰਾਤ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੁਕਾਬਲੇ ’ਚ ਮਾਰੇ ਗਏ ਦੂਜੇ ਅੱਤਵਾਦੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।

ਹਿਮਾਚਲ ਪ੍ਰਦੇਸ਼: ਛੇ ਨਵੇਂ ਚੁਣੇ ਵਿਧਾਇਕਾਂ ਨੇ ਚੁੱਕੀ ਸਹੁੰ

ਸ਼ਿਮਲਾ, ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੈਂਬਰਾਂ ਵਜੋਂ ਛੇ ਨਵੇਂ ਚੁਣੇ ਗਏ ਵਿਧਾਇਕਾਂ ਨੇ ਸਹੁੰ ਚੁੱਕੀ। ਸਾਬਕਾ ਮੰਤਰੀ ਅਤੇ ਧਰਮਸ਼ਾਲਾ ਤੋਂ ਭਾਜਪਾ ਵਿਧਾਇਕ ਸੁਧੀਰ ਸ਼ਰਮਾ ਨੇ ਸਭ ਤੋਂ ਪਹਿਲਾਂ ਸਹੁੰ ਚੁੱਕੀ ਅਤੇ ਉਸ ਤੋਂ ਬਾਅਦ ਲਾਹੌਲ ਅਤੇ ਸਪਿਤੀ ਤੋਂ ਕਾਂਗਰਸ ਵਿਧਾਇਕ ਅਨੁਰਾਧਾ ਰਾਣਾ ਨੇ ਸਹੁੰ ਚੁੱਕੀ। ਸਹੁੰ ਚੁੱਕਣ ਵਾਲਿਆਂ ਵਿਚ ਸੁਜਾਨਪੁਰ ਤੋਂ ਕਾਂਗਰਸੀ ਵਿਧਾਇਕ ਕੈਪਟਨ […]

ਰੇਰੁ ਪਿੰਡ ਨੌਜਾਵਨ ਸਭਾ ਸੇਵਾ ਗ਼ਰੀਬ ਦੀ ਸੰਸਥਾ ਤੇ ਹਮਸਫ਼ਰ ਯੂਥ ਕਲੱਬ ਵੱਲੋਂ ਬੂਟੇ ਕੁੱਜੇ ਵੰਡਣ ਤੇ ਛਬੀਲ ਦਾ ਲੰਗਰ ਲਗਾਇਆ

ਜਲੰਧਰ, ਸਿੱਖ ਪੰਥ ਦੇ ਮਹਾਨ ਸ਼ਹੀਦ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਰੇਰੂ ਪਿੰਡ ਵਿਖੇ ਰੈਰੁ ਪਿੰਡ ਨੌਜਵਾਨ ਸਭਾ ਵਲੋਂ ਸੰਗਤਾਂ ਦੇ ਲਈ ਉਚੇਚੇ ਤੌਰ ਤੇ ਮਿੱਠੇ ਜਲ ਦੀ ਛਬੀਲ ਦਾ ਲੰਗਰ ਲਗਾਇਆ ਗਿਆ ਸੇਵਾ ਗ਼ਰੀਬ ਦੀ ਸੰਸਥਾ ਵੱਲੋ ਪਰਿਆਵਰਨ ਨੂੰ ਮੁੱਖ ਰੱਖਦਿਆਂ ਵਾਤਾਵਰਣ ਪ੍ਰੇਮੀਆਂ ਦੇ ਲਈ ਬੂਟੇ ਵੰਡੇ ਗਏ […]

ਟਰੱਕ ਨੇ ਦਰੜੀ ਨੌਜਵਾਨ ਲੜਕੀ ਮੌਕੇ ਤੇ ਹੋਈ ਮੌਤ

ਭਵਾਨੀਗੜ੍ਹ (ਵਿਜੈ ਗਰਗ) ਸਥਾਨਕ ਸ਼ਹਿਰ ਤੋਂ ਸੰਗਰੂਰ ਨੂੰ ਜਾਂਦੀ ਨੈਸ਼ਨਲ ਹਾਈਵੇ ਉੱਪਰ ਬਲਿਆਲ ਰੋਡ ਕੱਟ ਨਜ਼ਦੀਕ ਸਵੇਰੇ ਹਾਈਵੇ ਪਾਰ ਕਰਦੇ ਸਮੇਂ ਗਰੀਬ ਵਰਗ ਨਾਲ ਸਬੰਧਤ ਇਕ ਨੌਜਵਾਨ ਲੜਕੀ ਨੂੰ ਇਕ ਟਰੱਕ ਵੱਲੋਂ ਦਰੜ ਦੇਣ ਕਾਰਨ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਬਬਲੀ ਕੌਰ ਪੁੱਤਰ ਨਾਹਰ ਸਿੰਘ ਵਾਸੀ ਰਵੀਦਾਸ ਕਲੋਨੀ ਸਵੇਰੇ ਜਦੋਂ […]

ਡਿਪਟੀ ਸਪੀਕਰ ਰੌੜੀ ਨੇ ਕਿਸਾਨਾ ਤੇ ਕੰਢੀ ਕਨਾਲ ਅਧਿਕਾਰੀਆਂ ਨਾਲ ਕੀਤੀ ਬੈਠਕ

ਗੜ੍ਹਸ਼ੰਕਰ (ਨੀਤੂ ਸ਼ਰਮਾ/ਹੇਮਰਾਜ) ਸਥਾਨਕ ਪੀ. ਡਬਲਿਯੂ. ਡੀ. ਰੈਸਟ ਹਾਊਸ ਵਿਖੇ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਹਲਕੇ ਦੇ ਕਿਸਾਨਾਂ ਤੇ ਕੰਢੀ ਕਨਾਲ ਨਹਿਰ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਵੱਖ-ਵੱਖ ਖੇਤਰਾਂ ‘ਚ ਕੰਢੀ ਕਨਾਲ ਨਹਿਰ ਦੇ ਪਾਣੀ ਸੰਬੰਧਿਤ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਸਮਾਧਾਨ ਲਈ ਕੰਢੀ ਕਨਾਲ […]

ਸ੍ਰੀ ਖੁਰਾਲਗੜ੍ਹ ਸਾਹਿਬ ਮੱਥਾ ਟੇਕ ਕੇ ਵਾਪਸ ਪਰਤ ਰਹੀ ਸੰਗਤ ਨਾਲ ਭਰਿਆ ਕੈਂਟਰ ਪਲਟ ਗਿਆ

ਸ੍ਰੀ ਖੁਰਾਲਗੜ੍ਹ ਸਾਹਿਬ (ਹੇਮਰਾਜ/ਨੀਤੂ ਸ਼ਰਮਾ) ਦੇਰ ਰਾਤ ਸ੍ਰੀ ਖੁਰਾਲਗੜ੍ਹ ਸਾਹਿਬ ਮੱਥਾ ਟੇਕ ਕੇ ਵਾਪਸ ਪਰਤ ਰਹੇ ਸੰਗਤਾਂ ਨਾਲ ਭਰਿਆ ਕੈਂਟਰ ਨੈਣਵਾ ਟੋਰੋਵਾਲ ਦੇ ਘਾਟੇ ਵਿੱਚ ਪਲਟਣ ਨਾਲ ਇੱਕ ਬੱਚੇ ਸਮੇਤ 3 ਸ਼ਰਧਾਲੂਆਂ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਨੈਣਵਾ ਨੇੜੇ ਪ੍ਰੇਮ ਦਾਸ ਕੁਟੀਆ ਟੋਰੋਵਾਲ ਦੇ ਕੋਲ ਦੱਸੀ ਜਾ ਰਹੀ ਹੈ। […]

ਮਿੰਨੀ ਸਕੱਤਰੇਤ ਦੇ ਬਾਹਰ ਲੱਗੇ ਧਰਨੇ ਨਾਲ ਬੇਗਮਪੁਰਾ ਟਾਇਗਰ ਫੋਰਸ ਦਾ ਕੋਈ ਲੈਣਾ ਦੇਣਾ ਨਹੀ ਹੈ – ਬੀਰਪਾਲ/ਨੇਕੂ/ਹੈਪੀ

ਹੁਸ਼ਿਆਰਪੁਰ (ਤਰਸੇਮ ਦੀਵਾਨਾ) ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਜਰੂਰੀ ਮੀਟਿੰਗ ਫੋਰਸ ਦੇ ਸਬ ਦਫਤਰ ਪੁਰਾਣੀ ਬਸੀ ਨੇੜੇ ਸੂਦ ਫਾਰਮ ਵਿਸ਼ਵਕਰਮਾ ਵੈਲਡਿੰਗ ਵਰਕਸ ਵਿਖੇ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਦੀ ਪ੍ਰਧਾਨੀ ਹੇਠ ਹੋਈ ਮੀਟਿੰਗ ਵਿੱਚ ਫੋਰਸ ਦੇ ਦੋਆਬਾ ਪ੍ਰਧਾਨ ਨੇਕੂ ਅਜਨੋਹਾ ਤੇ ਹੈਪੀ ਫਤਿਹਗੜ੍ਹ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆ ਆਗੂਆ […]

ਮਾਤਾ ਹਰਬੰਸ ਕੌਰ ਨੈਣੇਵਾਲ ਦੀ ਯਾਦ ਵਿੱਚ ਪੌਦੇ ਲਗਾਏ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਸਮਾਜ ਸੇਵੀ ਸਾਬਕਾ ਸਰਪੰਚ ਗੁਰਸੇਵਕ ਸਿੰਘ ਨੈਣੇਵਾਲੀਆ ਸਾਬਕਾ ਜਿਲਾ ਚੇਅਰਮੈਨ ਕਿਸਾਨ ਮਜ਼ਦੂਰ ਸੈੱਲ ਕਾਂਗਰਸ ਦੀ ਮਾਤਾ ਹਰਬੰਸ ਕੌਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਉਸ ਉਪਰੰਤ ਉਹਨਾਂ ਦੇ ਅੰਗੀਠਾ ਸਮੇਟਣ ਦੀ ਰਸਮ ਕੀਤੀ ਗਈ ਅੰਗੀਠੇ ਵਿੱਚੋਂ ਇਕੱਤਰ ਕੀਤੀ ਗਈ ਰਾਖ ਉਹਨਾਂ ਦੇ ਪੁੱਤਰ ਗੁਰਸੇਵਕ ਸਿੰਘ ਨੈਣੇਵਾਲੀਆ ਸਾਬਕਾ ਸਰਪੰਚ ਵੱਲੋਂ […]

ਡਕੌਂਦਾ ਆਗੂਆਂ ਨੇ ਪਾਵਰਕੌਮ ਦੇ ਜੀ ਈ ਨੂੰ ਦਫ਼ਤਰ ਵਿੱਚ ਬੰਦੀ ਬਣਾਇਆ, ਸਾਰਿਆਂ ਦੀਆਂ ਸਮੱਸਿਆਂਵਾਂ ਹੱਲ ਕਰਾਂਗਾ – ਅੰਤਪਾਲ ਸਿੰਘ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਨੇ ਅੱਜ ਪਾਵਰਕੌਮ ਦਫ਼ਤਰ ਸਹਿਣਾ ਦੇ ਇੱਕ ਜੇ ਈ ਦੇ ਅੜੀਅਲ ਰੱਵਈਏ ਤੋਂ ਦੁਖੀ ਹੋ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਅਤੇ ਬਲਾਕ ਸ਼ਹਿਣਾ ਦੇ ਪ੍ਰਧਾਨ ਜਗਸੀਰ ਸਿੰਘ ਸੀਰਾ ਸ਼ਹਿਣਾ ਦੀ ਅਗਵਾਈ ਵਿੱਚ ਜੇ ਈ ਨੂੰ ਪਾਵਰਕੌਮ […]