September 28, 2025

ਪੁਲਿਸ ਵਲੋਂ ਭਗੌੜਾ ਕਾਬੂ

ਭਵਾਨੀਗੜ੍ਹ (ਵਿਜੈ ਗਰਗ) ਭਵਾਨੀਗੜ੍ਹ ਪੁਲਿਸ ਵਲੋਂ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਦੇ ਦਿਸਾ ਨਿਰਦੇਸ਼ਾਂ ’ਤੇ ਐਸ.ਪੀ ਡੀ ਪਲਵਿੰਦਰ ਸਿੰਘ, ਡੀ.ਐਸ.ਪੀ ਗੁਰਦੀਪ ਸਿੰਘ ਦਿਊਲ ਅਤੇ ਥਾਣਾ ਮੁਖੀ ਐਸ.ਐਚ ਓ ਗੁਰਨਾਮ ਸਿੰਘ ਦੀ ਅਗਵਾਈ ਵਿਚ 2018 ਵਿਚ ਅਫੀਮ ਦੇ ਕੇਸ ਵਿਚ ਭਗੌੜੇ ਹੋਏ ਹਵਾਲਾਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਐਚ.ਓ ਗੁਰਨਾਮ ਸਿੰਘ ਨੇ ਦੱਸਿਆ ਕਿ ਵਰਿੰਦਰ ਸਿੰਘ ਪੁੱਤਰ ਸੁਖਵਿੰਦਰ […]

ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਕਰਵਾਇਆ ਅੰਤਰਰਾਸ਼ਟਰੀ ਸਿੱਖਿਆ ਸੰਮੇਲਨ ਸਫਲਤਾ ਪੂਰਵਕ ਸੰਪੰਨ

ਭਵਾਨੀਗੜ੍ਹ (ਵਿਜੈ ਗਰਗ) ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਲਗਾਤਾਰ ਸਿੱਖਿਆ, ਵਾਤਾਵਰਨ ਅਤੇ ਸਿਹਤ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਦੇ ਮੰਤਵ ਨਾਲ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਜ਼ਿਕਰਯੋਗ ਹੈ ਕਿ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਹਰ ਸਾਲ ਲੱਖਾਂ ਦਰਖਤ ਲਗਾ ਕੇ ਮਿਸ਼ਨ ਹਰਿਆਲੀ ਚਲਾਇਆ ਜਾਂਦਾ ਹੈ ਅਤੇ ਹਰ ਸਾਲ ਵੱਖ ਵੱਖ ਜ਼ਿਲਿਆਂ ਵਿੱਚ ਕੈਂਸਰ ਅਵੇਅਰਨੈਸ ਅਤੇ ਚੈਕਅਪ ਕੈਂਪ ਲਗਾਏ […]

ਜੀ.ਜੀ.ਡੀ.ਐੱਸ.ਡੀ ਕਾਲਜ ਹਰਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਨਵੀਆਂ ਕਲਮਾਂ ਨਵੀਂ ਉਡਾਣ ਭਾਗ 16 ਪੁਸਤਕ ਦਾ ਕੀਤਾ ਗਿਆ ਲੋਕ ਅਰਪਣ ਸਮਾਰੋਹ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਪੰਜਾਬ ਭਵਨ ਸਰੀ, ਕਨੇਡਾ ਦੇ ਸੰਸਥਾਪਕ ਸ. ਸੁੱਖੀ ਬਾਠ ਜੀ ਵੱਲੋਂ ਬੱਚਿਆਂ ਅੰਦਰ ਸਾਹਿਤਕ ਹੁਨਰਾਂ ਨੂੰ ਵਿਕਸਤ ਕਰਨ ਲਈ ਵਿਸ਼ਵ ਪੱਧਰ ‘ਤੇ ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਚਲਾਇਆ ਗਿਆ ਹੈ |ਇਸ ਤਹਿਤ 10 ਜੂਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਬੱਚਿਆਂ ਦੀਆਂ ਵੱਖ ਵੱਖ ਸਾਹਿਤਕ ਵੰਨਗੀਆਂ ਦੀ ਪਲੇਠੀ ਪੁਸਤਕ ਲੋਕ ਅਰਪਣ ਕੀਤੀ ਗਈ | […]

ਪੰਜਾਬ ਗੌਰਮਿੰਟ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਦੀ ਅਲੋਚਨਾਂ

ਬੁਢਲਾਡਾ, (ਦਵਿੰਦਰ ਸਿੰਘ ਕੋਹਲੀ) ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਬੁਢਲਾਡਾ ਦੀ ਹੋਈ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਅਲੋਚਨਾਂ ਕਰਦਿਆ ਬੁਲਾਰਿਆਂ ਨੇ ਕਿਹਾ ਕਿ ਮੁਲਾਜਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਵੱਲੋਂ ਲਗਾਤਾਰ ਗਲਤ ਨੀਤੀ ਅਪਨਾਈ ਹੋਈ ਹੈ ਅਤੇ ਇਹ ਨੀਤੀ ਜਿਥੇ ਪੈਨਸ਼ਨਰਾ ਤੇ ਮੁਲਜਮਾਂ ਦਾ ਨੁਕਸਾਨ ਕਰ ਰਹੀ ਹੈ ਉਥੇ ਇਹ […]

ਸ਼ਹਿਰ ਦੇ ਸੁਧਾਰ ਦੇ ਕੰਮਾਂ ਦਾ ਖਰੜਾ ਤਿਆਰ,ਆਮ ਆਦਮੀ ਪਾਰਟੀ ਵਲੋਂ ਬੀਤੀਆਂ ਕਮੀਆਂ ਨੂੰ ਦੂਰ ਕਰਕੇ ਵੋਟਰਾਂ ਦਾ ਵਿਸ਼ਵਾਸ ਮੁੜ ਤੋਂ ਹਾਸਿਲ ਕੀਤਾ ਜਾਵੇਗਾ ਸ਼ਹਿਰੀ ਪ੍ਰਧਾਨ ਮਨੋਜ ਅਰੋੜਾ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਭਾਂਵੇ ਕਿ ਆਮ ਆਦਮੀ ਪਾਰਟੀ ਵੱਲੋ ਵੋਟਰਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦੇਣ ਦੇ ਬਾਵਜੂਦ ਵੀ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ 13 ਸੀਟਾਂ ਵਿੱਚੋ ਸਿਰਫ 3 ਸੀਟਾਂ ਹੀ ਮਿਲੀਆਂ ਹਨ ਪਰ ਫਿਰ ਵੀ ਹੁਣ ਆਮ ਆਦਮੀ ਪਾਰਟੀ ਵੱਲੋ ਇਹ ਦੇਖਿਆ ਜਾ ਰਿਹਾ ਹੈ ਕਿ ਆਖਿਰ ਕਮੀ ਕਿੱਥੇ ਰਹਿ ਗਈ ਜੋ […]

ਮਲਸੀਆ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਮਲਸੀਆ ਵਿਖੇ ਡਾਕਖਾਨੇ ਦੇ ਕੋਲ ਮੁੱਹਲਾ ਨਿਵਾਸੀਆਂ ਨੇ ਸੰਗਤਾਂ ਦੇ ਸਹਿਯੋਗ ਨਾਲਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਉਂਦੇ ਜਾਂਦੇ ਰਾਹਗੀਰਾਂ ਵਾਸਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਗੁਰਸਾਗਰ ਸਿੰਘ, ਬਿਅੰਤ ਕੌਰ, ਜਸਵੀਰ ਕੌਰ, ਹਰਨੇਕ ਸਿੰਘ, ਗੁਰਦਿਤਾ ਸਿੰਘ, ਜੋਤੀ , […]

ਗੁਰਦਾਸਪੁਰ ਦੇ ਖੱਤਰੀ ਭਵਨ ਚ 16 ਜੂਨ ਨੂੰ ਲਗਾਇਆ ਜਾਵੇਗਾ 122ਵਾਂ ਮੈਗਾ ਖੂਨਦਾਨ ਕੈਂਪ – ਬਲਦੇਵ ਸਿੰਘ ਬਾਜਵਾ

ਕਲਾਨੌਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਸਮਾਜਸੇਵਾ ਦੇ ਖੇਤਰ ’ਚ ਆਪਣੇ ਯੋਗਦਾਨ ਸਮੇਤ 24 ਘੰਟੇ ਖੂਨਦਾਨ ਦੀਆਂ ਨਿਸਵਾਰਥ ਸੇਵਾਵਾਂ ਮੁਹੱਈਆ ਕਰਵਾਉਂਦੀਆਂ ਆ ਰਹੀਆਂ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਕਲਾਨੌਰ ਅਤੇ ਬਲੱਡ ਡੌਨਰਜ ਸੁਸਾਇਟੀ ਗੁਰਦਾਸਪੁਰ ਵਲੋਂ 16 ਜੂਨ ਨੂੰ ਗੁਰਦਾਸਪੁਰ ਦੇ ਖੱਤਰੀ ਭਵਨ ਵਿਖੇ 122ਵਾਂ ਮੈਗਾ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਪ੍ਰਬੰਧਾਂ ਸਬੰਧੀ ਸਥਾਨਕ ਕਸਬੇ ’ਚ ਸਮਾਜਿਕ ਗਤੀਵਿਧੀਆਂ […]

ਪਿੰਡ ਕਠਾਣਾ ਵਿਖੇ ਹਜ਼ਰਤ ਪਾਕ ਜਨਾਬ ਬਾਬਾ ਲਸੂਟੀ ਸ਼ਾਹ ਜੀ ਦਾ 2 ਰੌਜਾ ਮੇਲਾਂ ਸੰਪੰਨ ਹੋਇਆ

ਹੁਸ਼ਿਆਰਪੁਰ (ਭੁਪਿੰਦਰ ਸਿੰਘ) ਪਿੰਡ ਝਿੰਗੜ ਕਲਾਂ ਦੇ ਨਜ਼ਦੀਕ ਪੈਂਦੇ ਪਿੰਡ ਕਠਾਣਾ ਵਿਖੇ ਸ਼ਾਹੀ ਦਰਬਾਰ ਹਜ਼ਰਤ ਪਾਕ ਜਨਾਬ ਬਾਬਾ ਲਸੂਟੀ ਸ਼ਾਹ ਜੀ ਦਾ ਸਲਾਨਾਂ ਮੇਲਾ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ। ਇਸ ਮੌਕੇ ਇਸ ਦਰਬਾਰ ਦੇ ਮੁੱਖ ਗੱਦੀ ਨਸ਼ੀਨ ਲੱਕੀ ਸ਼ਾਹ ਕਾਦਰੀ ਤੇ ਮੁੱਖ ਸੇਵਾਦਾਰ ਜਸਵੀਰ ਸ਼ਾਹ ਕਾਦਰੀ […]

ਮਸ਼ਹੂਰ ਸ਼ਾਇਰ ਤਰਲੋਚਨ ਮੀਰ ਨਾਲ ਰੂਬਰੂ ਪ੍ਰੋਗਰਾਮ ਰਚਾਇਆ

ਭਵਾਨੀਗੜ੍ਹ (ਵਿਜੈ ਗਰਗ) ਸਾਹਿਤ ਸਿਰਜਣਾ ਮੰਚ, ਭਵਾਨੀਗੜ੍ਹ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ (ਕੁ) ਵਿਖੇ ਪੰਜਾਬੀ ਦੇ ਮਸ਼ਹੂਰ ਸ਼ਾਇਰ ਤਰਲੋਚਨ ਮੀਰ ਜੀ ਨਾਲ ਰੂਬਰੂ ਪ੍ਰੋਗਰਾਮ ਰਚਾਇਆ ਗਿਆ। ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਮਰਪਿਤ ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਭਾਸ਼ਾ ਵਿਗਿਆਨੀ ਜੰਗ ਸਿੰਘ ਫੱਟੜ ਅਤੇ ਪੰਜਾਬੀ ਦੇ ਸਥਾਪਿਤ ਗੀਤਕਾਰ ਮੀਤ ਸਕਰੌਦੀ ਜੀ ਵੱਲੋਂ ਕੀਤੀ ਗਈ। […]

ਟੀ ਬੀ ਸਕਰੀਨਿੰਗ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਭਵਾਨੀਗੜ੍ਹ (ਵਿਜੈ ਗਰਗ) ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਲਾਕ ਭਵਾਨੀਗੜ੍ਹ ਵਿੱਚ ਟੀ ਬੀ ਦੇ ਐਕਟਿਵ ਕੇਸ ਲੱਭਣ ਲਈ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਨੋਦ ਕੁਮਾਰ ਨੇ ਦੱਸਿਆ ਕਿ ਇਹ ਮੋਬਾਈਲ ਸੀ ਬੀ ਨਾਟ ਵੈਨ ਬਲਾਕ ਦੇ ਵੱਖ-ਵੱਖ ਪਿੰਡਾਂ […]