September 28, 2025

ਆਮ ਆਦਮੀ ਪਾਰਟੀ ਦੇ ਆਗੂ ਪ੍ਰਿੰਸ ਚੌਧਰੀ ਵਲੋ ਮਾਲਵਿੰਦਰ ਕੰਗ ਨੂੰ ਸ਼੍ਰੀ ਅਨੰਦਪੁਰ ਸਾਹਿਬ ਤੋ ਵੱਡੀ ਲੀਡ ਤੇ ਜਿੱਤ ਮਿਲਣ ਤੇ ਦਿੱਤੀ ਵਧਾਈ

ਸ਼੍ਰੀ ਅਨੰਦਪੁਰ ਸਾਹਿਬ/ਗੜਸ਼ੰਕਰ (ਨੀਤੂ ਸ਼ਰਮਾ/ਹੇਮਰਾਜ) ਆਪ ਦੇ ਆਗੂ ਪ੍ਰਿੰਸ ਚੌਧਰੀ ਵਲੋਂ ਹਲਕਾ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋ ਆਪ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੂੰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਤੇ ਦਿਲੋ ਵਧਾਈ ਦਿੰਦੇ ਹੋਏ ਕਿਹਾ ਕਿ ਮਾਲਵਿੰਦਰ ਕੰਗ ਦੀ ਜਿੱਤ ਹੱਲਕੇ ਜਿੱਤ ਹੈ।ਹੀਰੇ ਦੀ ਪਹਿਚਾਣ ਜੌਹਰੀ ਹੀ ਕਰ ਸਕਦਾ ਉਹ ਪਹਿਚਾਣ ਹਲਕਾ ਸ਼੍ਰੀ […]

ਡੀ.ਏ.ਵੀ. ਕਾਲਜ ਵਿਖੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ ਗਿਆ

ਨਕੋਦਰ ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਪ੍ਰਿੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ ‘ਚ ਐਨ.ਐਸ.ਐਸ. ਵਿਭਾਗ ਅਤੇ ਡੀ.ਬੀ. ਟੈਕ ਸੁਸਾਇਟੀ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਅਨੂਪ ਕੁਮਾਰ ਨੇ ਵਲੰਟੀਅਰਾਂ ਨੂੰ ਵਾਤਾਵਰਣ ਸੰਭਾਲ ਦੀਆਂ ਵਿਧੀਆਂ ਬਾਰੇ ਚਾਨਣਾ ਪਾਇਆ। ਪਲਾਸਟਿਕ ਦੀ ਘੱਟ […]

ਡੇਰਾ ਬਾਬਾ ਫਲੂਗ ਦਾਸ ਸਹਿਣਾ ਵਿਖੇ ਤਪੱਸਿਆ ਜਾਰੀ,

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਸ੍ਰੀ ਸ੍ਰੀ 108 ਡੇਰਾ ਸੰਤ ਬਾਬਾ ਫਲੂਗ ਦਾਸ ਸਹਿਣਾ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰੀ ਪ੍ਰਕਾਸ਼ ਵੱਲੋਂ ਨਗਰ ਦੀ ਸੁੱਖ ਸ਼ਾਂਤੀ ਲਈ ਡੇਰੇ ਵਿੱਚ 10 ਵੀ ਤਪੱਸਿਆ 13 ਮਈ ਤੋਂ 41 ਦਿਨ ਲਈ ਚੱਲ ਰਹੀ ਹੈ ਜਿਸ ਵਿੱਚ ਡੇਰੇ ਦੇ ਸਮੂਹ ਸ਼ਰਧਾਲੂ ਅਤੇ ਨਗਰ ਨਿਵਾਸੀਆਂ ਵੱਲੋਂ ਧੂਈਆ ਤਾਪਣ […]

ਬੈਂਸ ਵਲੋਂ ਆਮ ਆਦਮੀ ਪਾਰਟੀ ਦੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਜੀ ਤੋ ਮਾਲਵਿੰਦਰ ਕੰਗ ਨੂੰ ਵੱਡੀ ਜਿੱਤ ਪ੍ਰਾਪਤ ਕਰਨ ਤੇ ਵਧਾਈ ਦਿੱਤੀ

ਹੁਸ਼ਿਆਰਪੁਰ/ਗੜਸ਼ੰਕਰ (ਨੀਤੂ ਸ਼ਰਮਾ) ਆਮ ਆਦਮੀ ਪਾਰਟੀ ਦੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੂੰ ਉਨ੍ਹਾਂ ਦੀ ਵੱਡੀ ਜਿੱਤ ਤੇ ਮੁਬਾਰਕਬਾਦ ਦਿੱਤੀ।ਇਸ ਮੋਕੇ ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਨੇ ਹਮੇਸ਼ਾ ਲੋਕਾਂ ਦੇ ਹੱਕ ਦੀ ਗੱਲ ਕੀਤੀ ਹੈ। ਇਸ ਮੋਕੇ ਉਨ੍ਹਾਂ ਕਿਹਾ ਕਿ ਬੇਸ਼ਕ ਪੰਜਾਬ ਵਿਚ ਆਪ 3 ਸੀਟਾ ਤੋ ਜੈਤੂ ਰਹੀ ਹੈ। ਪਾਰਲੀਮੈਂਟ […]

ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੰਜੀਵ ਵਲੋਂ ਕਾਂਗਰਸ ਪਾਰਟੀ ਦੇ ਕਸ਼ੋਰੀ ਲਾਲ ਨੂੰ ਵੱਡੀ ਜਿੱਤ ਪ੍ਰਾਪਤ ਕਰਨ ਤੇ ਵਧਾਈ ਦਿੱਤੀ

ਹੁਸ਼ਿਆਰਪੁਰ/ਗੜਸ਼ੰਕਰ (ਨੀਤੂ ਸ਼ਰਮਾ/ਹੇਮਰਾਜ) ਆਪ ਦੇ ਆਗੂ ਸੰਜੀਵ ਨੇ ਦੱਸਿਆ ਕਿ ਅਮੇਠੀ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਕਿਸ਼ੋਰੀ ਲਾਲ ਸ਼ਰਮਾ ਨੇ ਸਮ੍ਰਿਤੀ ਇਰਾਨੀ ਨੂੰ ਹਰਾਇਆ। ਉਨ੍ਹਾਂ ਨੂੰ ਇਸ ਜਿੱਤ ਤੇ ਲੱਖ ਲੱਖ ਵਧਾਈ ਦਿੰਦੇ ਹੋਏ ਕਿਹਾ ਕਿ ਸਾਡੇ ਪਿੰਡ ਭਵਾਨੀਪੁਰ ਚ ਉਨ੍ਹਾਂ ਦਾ ਹਮੇਸ਼ਾ ਬਹੁਤ ਵੱਡਾ ਸਹਿਯੋਗ ਰਿਹਾ ਹੈ। ਉਹ ਇਸ ਪਿੰਡ ਦੇ ਵਸਨੀਕ ਹਨ। […]

ਹੁਸ਼ਿਆਰਪੁਰ ‘ਚ ਚੋਣ ਪ੍ਰਕਿਰਿਆ ਸਫਲਤਾਪੂਰਵਕ ਸੰਪੰਨ

ਹੁਸ਼ਿਆਰਪੁਰ (ਨੀਤੂ ਸ਼ਰਮਾ/ਹੇਮਰਾਜ) ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚੜ੍ਹ ਗਈ ਹੈ ਅਤੇ ਵੋਟਾਂ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਜੇਤੂ ਰਹੇ। ਉਨ੍ਹਾਂ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਉਮੀਦਵਾਰ ਯਾਮਿਨੀ ਗੋਮਰ ਨੂੰ 44111 ਵੋਟਾਂ ਨਾਲ ਹਰਾਇਆ। ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਐਸਐਸਪੀ ਸੁਰਿੰਦਰ ਲਾਂਬਾ ਨੇ ਰਿਆਤ-ਬਾਹਰਾ ਇੰਸਟੀਚਿਊਟ ਅਤੇ […]

ਮੈਂ ਹਿਮਾਚਲ ਦੇ ਲੋਕਾਂ ਦਾ ਹਾਂ ਧੰਨਵਾਦੀ – ਅਨੁਰਾਗ ਠਾਕੁਰ

ਹਮੀਰਪੁਰ, ਕੇਂਦਰੀ ਮੰਤਰੀ ਅਤੇ ਹਮੀਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਨੁਰਾਗ ਠਾਕੁਰ ਨੇ ਜਿੱਤ ਤੋਂ ਬਾਅਦ ਗੱਲ ਕਰਦਿਆਂ ਕਿਹਾ ਕਿ ਹਮੀਰਪੁਰ ਦੇ ਲੋਕਾਂ ਨੇ ਮੇਰੇ ’ਤੇ ਭਰੋਸਾ ਜਤਾਇਆ ਹੈ ਤੇ ਪੰਜਵੀਂ ਵਾਰ ਮੈਨੂੰ ਆਸ਼ੀਰਵਾਦ ਦੇਣ ਲਈ ਮੈਂ ਹਿਮਾਚਲ ਪ੍ਰਦੇਸ਼ ਅਤੇ ਹਮੀਰਪੁਰ ਦੇ ਲੋਕਾਂ ਦਾ ਧੰਨਵਾਦੀ ਹਾਂ। ਉਨ੍ਹਾਂ ਕਿਹਾ ਕਿ ਮੈਂ ਹਮੀਰਪੁਰ ਦੇ ਲੋਕਾਂ ਲਈ […]

ਨੂਰਮਹਿਲ ਵਿਚ ਬਿਜਲੀ ਦਾ ਬੁਰਾ ਹਾਲ, ਗਰਮੀ ਨੇ ਕੱਢੇ ਲੋਕਾਂ ਦੇ ਵੱਟ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਨੂਰਮਹਿਲ ਸ਼ਹਿਰ ਵਿਚ ਜਦੋਂ ਵੀ ਥੋੜੀ ਬਹੁਤ ਹਨੇਰੀ ਆਉਂਦੀ ਹੈ ਤਾਂ ਬਿਜਲੀ ਉਸੇ ਸਮੇਂ ਬੰਦ ਹੋ ਜਾਂਦੀ ਹੈ ਕਿਉਂਕਿ ਨੂਰਮਹਿਲ ਵਿਚ ਬਿਜਲੀ ਦੀਆਂ ਤਾਰਾ ਦਾ ਏਨਾ ਬੁਰਾ ਹਾਲ ਹੈ। ਕਿਸੇ ਵੇਲੇ ਵੀ ਸੜੵ ਸਕਦੀਆਂ ਹਨ। ਬੀਤੀ ਰਾਤ ਜਦੋਂ ਹਨੇਰੀ ਆਈ ਤਾਂ 9 ਵਜੇ ਸਾਰੇ ਸ਼ਹਿਰ ਦੀ ਬਿਜਲੀ ਬੰਦ ਹੋ ਗਈ। ਖ਼ਬਰ […]

ਨਈਅਰ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 9 ਜੂਨ ਨੂੰ

ਨੂਰਮਹਿਲ (ਅਨਮੋਲ ਸਿੰਘ ਚਾਹਲ) ਹਰ ਸਾਲ ਜੂਨ ਮਹੀਨੇ ਦੇ ਦੂਸਰੇ ਐਤਵਾਰ ਨੂੰ ਕਰਵਾਇਆ ਜਾਣ ਵਾਲਾ ਨਈਅਰ ਜਠੇਰਿਆਂ ਦਾ ਸਾਲਾਨਾ ਵਿਸ਼ਾਲ ਜੋੜ ਮੇਲਾ ਇਸ ਸਾਲ 9 ਜੂਨ ਨੂੰ ਚੀਮਾ ਰੋਡ, ਨੂਰਮਹਿਲ ਵਿਖੇ ਸਥਿੱਤ ਸਤੀ ਮਾਤਾ ਦੇ ਪਾਵਨ ਦਰਬਾਰ ਤੇ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ਼ਿਵਾਲਾ ਮੰਦਿਰ ਅਤੇ ਸਤੀ ਮਾਤਾ ਜਠੇਰੇ ਨਈਅਰ ਪਰਿਵਾਰ ਪ੍ਰਬੰਧਕ ਕਮੇਟੀ […]

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੁਢਲਾਡਾ ਦੀ ਹੋਈ ਮਹੀਨਾਵਾਰ ਮੀਟਿੰਗ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੁਢਲਾਡਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਗੁਰਜੀਤ ਸਿੰਘ ਬਰ੍ਹੇ ਦੀ ਪ੍ਰਧਾਨਗੀ ਹੇਠ ਚਾਵਲਾ ਰੈਸਟੋਰੈਂਟ ਭੀਖੀ ਰੋਡ ਬੁਢਲਾਡਾ ਵਿਖੇ ਹੋਈ।ਵੱਖ-ਵੱਖ ਪਿੰਡਾਂ ਵਿੱਚ ਪ੍ਰੈਕਟਿਸਾਂ ਕਰਦੇ ਡਾਕਟਰ ਸਾਥੀਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ।ਇਸ ਵਾਰ ਮੀਟਿੰਗ ਵਿੱਚ ਪ੍ਰੈਗਮਾ ਹਸਪਤਾਲ ਬਠਿੰਡਾ ਤੋਂ ਹੱਡੀਆਂ ਦੇ ਮਾਹਰ ਡਾ.ਸਰਤਾਜ ਸਿੰਘ ਗਿੱਲ ਨੇ ਆਪਣੀ ਹਾਜ਼ਰੀ […]