ਪੰਜਾਬ ਪੁਲਿਸ ਅਤੇ ਕੇਰਲਾ ਪੁਲਿਸ ਨੇ ਸ਼ਾਹਕੋਟ ਸ਼ਹਿਰ ‘ਚ ਕੱਢਿਆ ਫਲੈਗ ਮਾਰਚ
ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਲੋਕ ਸਭਾ ਚੋਣਾਂ 2024 ਨੂੰ ਲੈ ਕੇ ਸੀਨੀਅਰ ਪੁਲਿਸ ਅਧਿਕਾਰੀਆਂ ਦੀਆਂ ਹਦਾਇਤਾ ਅਨੁਸਾਰ ਅਮਨਦੀਪ ਸਿੰਘ ਡੀ.ਐਸ.ਪੀ. ਸ਼ਾਹਕੋਟ ਦੀ ਅਗਵਾਈ ਅਤੇ ਐਸ.ਐਚ.ਓ. ਸ਼ਾਹਕੋਟ ਇੰਸਪੈਕਟਰ ਭੂਸ਼ਨ ਸ਼ੇਖੜੀ ਦੀ ਦੇਖ-ਰੇਖ ਹੇਠ ਸ਼ਾਹਕੋਟ ਪੁਲਿਸ ਅਤੇ ਵਿਸ਼ੇਸ਼ ਆਰਮਜ਼ ਕੇਰਲਾ ਪੁਲਿਸ ਵੱਲੋਂ ਸਾਂਝੇ ਤੌਰ ਤੇ ਸ਼ਾਹਕੋਟ ਸ਼ਹਿਰ ‘ਚ ਪੈਦਲ ਫਗੈਰ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਪੁਲਿਸ ਸਟੇਸ਼ਨ […]