September 29, 2025

ਬੁਢਲਾਡਾ ਦੇ ਲੋਕਾਂ ਦੇ ਪਿਆਰ ਦਾ ਕੋਈ ਮੁੱਲ ਨਹੀਂ: ਭਗਵੰਤ ਮਾਨ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ)ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੂਡੀਆ ਦੇ ਹੱਕ ਵਿੱਚ ਬੁਢਲਾਡਾ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰ: ਬੁੱਧ ਰਾਮ ਦੀ ਅਗਵਾਈ ਹੇਠ ਅਨਾਜ ਮੰਡੀ ਬੁਢਲਾਡਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੋ ਮੈਂ ਬੁਢਲਾਡਾ ਦੇ […]

ਮਾਤਾ ਚਿੰਤਪੁਰਣੀ ਜੀ ਦੇ ਜਨਮ ਦਿਵਸ ਅਤੇ ਗੁਰੂ ਗੌਰਖ ਨਾਥ ਜੀ ਦੀ ਜੈਅੰਤੀ ਮੌਕੇ ਮਾਂ ਭਗਵਤੀ ਜਾਗਰਣ ਮਾਤਾ ਚਿੰਤਪੁਰਣੀ ਦਰਬਾਰ 25 ਮਈ ਨੂੰ

ਨਕੋਦਰ (ਏ.ਐਲ.ਬਿਉਰੋ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਰਬਾਰ ਬਾਬਾ ਇੱਛਾਧਾਰੀ ਜੈ ਗੁੱਗਾ ਜਾਹਿਰ ਵੀਰ ਜੀ ਪ੍ਰਬੰਧਕ ਕਮੇਟੀ (ਰਜਿ.) ਵੱਡਾ ਚੌਂਕ ਨਕੋਦਰ ਵੱਲੋਂ ਨਰੇਸ਼ ਬਾਬਾ ਜੀ ਦੀ ਅਗਵਾਈ ਹੇਠ ਮਾਤਾ ਚਿੰਤਪੁਰਣੀ ਜੀ ਦੇ ਜਨਮ ਦਿਵਸ ਅਤੇ ਗੁਰੂ ਗੌਰਖ ਨਾਥ ਜੀ ਦੀ ਜੈਅੰਤੀ ਮੌਕੇ ਮਾਂ ਭਗਵਤੀ ਜਾਗਰਣ 25 ਮਈ ਦਿਨ ਸ਼ਨੀਵਾਰ ਨੂੰ ਵੈਲਕਮ ਹੋਟਲ, ਗੇਟ […]

ਤਲਵੰਡੀ ਸਲੇਮ ‘ਚੋਂ ਹੋਰ ਕਈ ਪਰਿਵਾਰਾਂ ਦੀ ਆਮ ਆਦਮੀ ਪਾਰਟੀ ਵਿੱਚ ਸ਼ਾਮੂਲੀਅਤ

ਨਕੋਦਰ (ਏ.ਐਲ.ਬਿਓਰੋ) ਆਮ ਆਦਮੀ ਪਾਰਟੀ ਨੂੰ ਪਿੰਡ ਤਲਵੰਡੀ ਸਲੇਮ ਚੋਂ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਲਗਭਗ ਸਾਰਾ ਪਿੰਡ ਐਮ ਐਲ ਏ ਇੰਦਰਜੀਤ ਕੌਰ ਮਾਨ , ਪਿੰਡ ਦੇ ਮੋਹਰੀ ਕੈਪਟਨ ਗੁਰਚਰਨ ਸਿੰਘ , ਲਾਡੀ ਘਈ, ਅਮਰੀਕ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਿਆ । ਪਾਰਟੀ ਦਾ ਪੱਲਾ ਫੜਨ ਵਾਲਿਆਂ ਵਿੱਚ ਅਵਤਾਰ […]

ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ 2017 ਸਟੱਡੀ ਚ ਗੈਪ ਵਿਦਿਆਰਥੀ ਦਾ ਲਗਵਾਇਆ ਯੂ.ਕੇ. ਦਾ ਸਟੱਡੀ ਵੀਜਾ

ਨਕੋਦਰ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜਿਸਨੇ ਹਜਾਰਾਂ ਹੀ ਵਿਦਿਆਰਥੀਆਂ ਦਾ ਸਟੱਡੀ ਵੀਜਾ ਲਗਵਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕੀਤਾ ਹੈ, ਹੁਣ ਵੀ ਆਪਣੀ ਇਸੇ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਲਗਾਤਾਰ ਕੈਨੇਡਾ, ਯੂ.ਕੇ. ਦੇ ਸਟੱਡੀ ਵੀਜੇ ਲਗਵਾ ਰਹੇ ਹਨ। ਐਮ.ਡੀ. ਰੋਹਿਤ ਕੁਮਾਰ ਨੇ ਦੱਸਿਆ ਕਿ ਵਿਦਿਆਰਥਣ ਰਮਨਦੀਪ ਕੁਮਾਰੀ ਜਿਸਦਾ ਸਟੱਡੀ ਚ 2017 ਦਾ ਗੈਪ […]

ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ ਕੈਨੇਡਾ ਦਾ ਲਗਵਾਇਆ ਸਪਾਊਸ ਵੀਜਾ

ਨਕੋਦਰ (ਏ.ਐਲ.ਬਿਉਰੋ) ਵੀਜਾ ਕਿੰਗ ਦੇ ਨਾਮ ਨਾਲ ਜਾਣੀ ਜਾਂਦੀ ਸੰਸਥਾ ਬ੍ਰਾਈਟਵੇਅ ਇੰਮੀਗ੍ਰੇਸ਼ਨ ਜੋ ਨੂਰਮਹਿਲ ਰੋਡ ਨਕੋਦਰ ਵਿਖੇ ਸਥਿਤ ਹੈ, ਲਗਾਤਾਰ ਵਿਦਿਆਥੀਆਂ ਦਾ ਕੈਨੇਡਾ, ਯੂ.ਕੇ. ਦਾ ਸਟੱਡੀ ਵੀਜਾ ਲਗਵਾ ਕੇ ਦੇ ਰਹ ਹਨ ਅਤੇ ਸਟੱਡੀ ਵੀਜੇ ਦੇ ਨਾਲ ਨਾਲ ਸਪਾਊਸ, ਟੂਰਿਸਟ ਵੀੇਜੇ ਵੀ ਲਗਵਾ ਰਹੇ ਹਨ। ਸੰਸਥਾ ਦੇ ਐਮ.ਡੀ. ਰੋਹਿਤ ਕੁਮਾਰ ਨੇ ਦੱਸਿਆ ਕਿ ਦਵਿੰਦਰ ਕੁਮਾਰ […]

ਆਪ ਦਾ ਮੁੱਖ ਉਦੇਸ਼ ਪੰਜਾਬ ਨੂੰ ਮੁੜ੍ਹ ਸੋਨੇ ਦੀ ਚਿੜੀ ਬਣਾਉਣਾ : ਪ੍ਰਧਾਨ ਮਨੀਸ਼ ਗਰਗ

ਸ਼ਹਿਣਾ ਭਦੌੜ (ਸੁਖਵਿੰਦਰ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਜੋੜਨ ਦੀ ਰਾਜਨੀਤੀ ਕਰਦੀ ਹੈ ਨਾ ਕਿ ਦੂਜੀਆਂ ਪਾਰਟੀਆਂ ਵਾਂਗ ਤੋੜਨ ਦੀ। ਮਨੀਸ਼ ਗਰਗ […]

ਡੋਲਫਿਨ ਇੰਟਰਨੈਸ਼ਨਲ ਅਕੈਡਮੀ ਨਕੋਦਰ ਨੇ ਇਟਲੀ ਦਾ ਵਰਕਪਰਮਿਟ ਵੀਜਾ ਬਹੁਤ ਹੀ ਘੱਟ ਸਮੇਂ ਚ ਲਗਵਾਇਆ

ਨਕੋਦਰ (ਏ.ਐਲ.ਬਿਉਰੋ) ਡੋਲਫਿਨ ਇੰਟਰਨੈਸ਼ਨਲ ਅਕੈਡਮੀ ਜੋ ਨਜਦੀਕ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਨਕੋਦਰ ਵਿਖੇ ਸਥਿਤ ਹੈ, ਜੋ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਸਫਲਤਾ ਪੂਰਵਕ ਆਈਲੈਟਸ, ਪੀਟੀਈ, ਸਪੋਕਨ ਇੰਗਲਿਸ਼ ਕਰਵਾ ਰਹੇ ਹਨ ਅਤੇ ਯੂ.ਕੇ., ਕੈਨੇਡਾ ਦੇ ਸਟੱਡੀ ਵੀਜੇ ਵੀ ਲਗਵਾ ਕੇ ਦੇ ਰਹੇ ਹਨ, ਇਸ ਤੋਂ ਇਲਾਵਾ ਇਟਲੀ ਦੇ ਵਰਕ ਵੀਜੇ ਲਗਵਾ ਕੇ ਨੌਜਵਾਨਾਂ ਨੂੰ ਰੋਜਗਾਰ ਲਈ […]

ਭਾਈਚਾਰਾ ਵੈਲਫੇਅਰ ਆਰਗਨਾਈਜੇਸ਼ਨ ਹਨੂੰਮਾਨਗੜ੍ਹ ਰਾਜਸਥਾਨ ਵੱਲੋਂ ਸਮਾਜ ਸੇਵੀ ਨਿਰਮਲ ਝਿੰਜਰ ਨੂੰ ਨੈਸ਼ਨਲ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ

ਸ਼ਹਿਣਾ ਭਦੌੜ (ਸੁਖਵਿੰਦਰ ਸਿੰਘ ਧਾਲੀਵਾਲ) ਭਾਈਚਾਰਾ ਵੈਲਫੇਅਰ ਆਰਗਨਾਈਜੇਸ਼ਨ ਹਨੂੰਮਾਨਗੜ੍ਹ ਰਾਜਸਥਾਨ ਵੱਲੋਂ ਨੈਸ਼ਨਲ ਅਵਾਰਡ ਕਰਵਾਇਆ ਗਿਆ ਜਿਸ ਵਿਚ ਪੂਰੇ ਦੇਸ਼ ਵਿੱਚ ਖ਼ੂਨਦਾਨ ਕਰਨ ਦੀ ਸੇਵਾ ਕਰ ਰਹੀਆਂ 185 ਸੰਸਥਾਵਾਂ ਕਲੱਬਾਂ ਦੇ ਆਗੂਆਂ ਨੂੰ ਨੈਸ਼ਨਲ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਜਿਸ ਵਿਚ ਬਲੱਡ ਡੋਨਰ ਸੁਸਾਇਟੀ ਬਰਨਾਲਾ ਰਜਿ ਪੰਜਾਬ ਦੇ ਪ੍ਰਧਾਨ ਸਮਾਜ ਸੇਵੀ ਨਿਰਮਲ ਝਿੰਜਰ ਨੈਣੇਵਾਲੀਆ ਨੂੰ ਵਧੀਆ […]

ਸੰਵਿਧਾਨ ਦੀ ਰੱਖਿਆ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਹੈ ਮੇਰੀ ਸੋਚ – ਡਾ. ਰਾਜ ਕੁਮਾਰ

ਹੁਸ਼ਿਆਰਪੁਰ (ਨੀਤੂ ਸ਼ਰਮਾ) ਆਪਣੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿਖੇ ਵਿਧਾਇਕ ਡਾ: ਰਵਜੋਤ ਸਿੰਘ ਦੀ ਅਗਵਾਈ ਹੇਠ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾ ਡਾ. ਰਵਜੋਤ ਨੇ ਇੰਨੀ ਗਰਮੀ ਵਿੱਚ […]

ਭਾਜਪਾ ਦੀ ਤਾਨਾਸ਼ਾਹੀ ਖਤਮ ਕਰਨ ਲਈ ਆਪ ਨੂੰ ਜਿਤਾਓ – ਜੈ ਕ੍ਰਿਸ਼ਨ ਸਿੰਘ ਰੌੜੀ

ਗੜਸ਼ੰਕਰ (ਨੀਤੂ ਸ਼ਰਮਾ/ਹੇਮਰਾਜ) ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੂੰ ਵੱਡੀ ਗਿਣਤੀ ਵੋਟਾਂ ਨਾਲ ਜਿਤਾਉਣ ਲਈ ਹਲਕਾ ਗੜ੍ਹਸ਼ੰਕਰ ਦੇ ਪਿੰਡਾਂ ਪੜਸੋਤੇ, ਮਨੋਲੀਆ, ਚੰਬਲ ਕਲਾਂ, ਚੱਕ ਕਟਾਰੂ, ਬਘੋਰਾ, ਨੰਗਲ ਖੁਰਦ, ਦਾਦੂਵਾਲ, ਪਾਲਦੀ, ਗੋਂਦਪੁਰ, ਸਰਹਾਲਾ ਖੁਰਦ, ਨੰਗਲ ਕਲਾਂ, ਖੜੌਦੀ, ਢਾਡਾ ਖੁਰਦ, ਢਾਡਾ ਕਲਾਂ, ਗਨੇਸ਼ਪੁਰ, ਭਾਰਟਾ, ਖੇੜਾ, […]