September 29, 2025

ਐਮ.ਐਲ.ਏ ਮੈਡਮ ਇੰਦਰਜੀਤ ਕੌਰ ਮਾਨ ਨੇ ਮੁਹੱਲਾ ਸਰਾਂ ਵਿੱਚ ਨੁਕੜ ਮੀਟਿੰਗ ਕੀਤੀ

ਹਲਕਾ ਨਕੋਦਰ ਦੇ ਮੁਹੱਲਾ ਸਰਾਂ ਵਿੱਚ ਵਿੱਚ ਇੱਕ ਨੁੱਕੜ ਮੀਟਿੰਗ ਰੱਖੀ ਗਈ ਇਹ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਧੰਜਲ ਤੇ ਉਥੋਂ ਦੇ ਨਗਰ ਕੌਂਸਲਰ ਅਮਰੀਕ ਸਿੰਘ ਥਿੰਡ ਤੇ ਅਜੇ ਕੁਮਾਰ ਰਾਧੇ ਯੂਥ ਆਗੂ ਅਤੇ ਬੂਥ ਇੰਚਾਰਜ ਦੀ ਕੀਤੀ ਹੋਈ ਸਖਤ ਮਿਹਨਤ ਸਦਕਾ ਹੋਈ ਇਹ ਨੁੱਕੜ ਮੀਟਿੰਗ ਬੇਹਦ ਕਾਮਯਾਬ ਰਹੀ ਇਸ ਮੀਟਿੰਗ ਦੀ ਅਗਵਾਈ ਹਲਕਾ ਨਕੋਦਰ […]

ਚੀਮਾ ਕਲਾਂ ਦੇ ਕਈ ਪਰਿਵਾਰ ਆਪ ਚ ਸ਼ਾਮਲ

ਨੂਰਮਹਿਲ (ਤੀਰਥ ਚੀਮਾ) ਬੀਤੀ ਰਾਤ ਪਿੰਡ ਚੀਮਾ ਕਲਾਂ ਵਿਖ਼ੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ਵਿੱਚ ਇੱਕ ਭਰਵੀਂ ਮੀਟਿੰਗ ਹੋਈ ਜਿਸ ਦੀ ਅਗਵਾਈ ਹਲਕਾ ਨਕੋਦਰ ਤੋਂ ਐਮ ਐੱਲ ਏ ਬੀਬੀ ਇੰਦਰਜੀਤ ਕੌਰ ਮਾਨ ਨੇ ਕੀਤੀ l ਇਸ ਮੀਟਿੰਗ ਵਿੱਚ ਕਈ ਪਰਿਵਾਰ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ […]

ਹਲਕਾ ਨਕੋਦਰ ਤੋਂ ਯੂਥ ਪ੍ਰਧਾਨ ਅਮਰ ਲਾਲੀ ਦੀਆਂ ਏਰੀਆ ਦੋਨਾ ਵਿੱਚ ਸਰਗਰਮੀਆਂ ਸ਼ੁਰੂ

ਨਕੋਦਰ (ਏ ਐਲ ਬਿਓਰੋ) ਵਿਧਾਨ ਸਭਾ ਹਲਕਾ ਨਕੋਦਰ ਦੇ ਇਲਾਕੇ ਬਿਲਗਾ , ਤਲਵਣ , ਨੂਰਮਹਿਲ ਮੰਜਕੀ ਤੋਂ ਨੌਜਵਾਨਾਂ ਨੂੰ ਲਾਮਬੰਦ ਕਰਨ ਤੋਂ ਬਾਅਦ ਹੁਣ ਏਰੀਆ ਦੋਨਾਂ ਦੇ ਵਿੱਚ ਹਰ ਰੋਜ਼ ਮੀਟਿੰਗਾਂ ਕੀਤੀਆਂ ਜਾਣਗੀਆਂ ਜਿਸ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਉਪਲਬਧੀਆਂ , ਲੋਕ ਪੱਖੀ ਨੀਤੀਆਂ ਅਤੇ ਹਲਕਾ ਨਕੋਦਰ ਵਿਧਾਇਕਾ […]

ਵੈਟਨਰੀ ਇੰਸਪੈਕਟਰ ਰਮਨ ਕੁਮਾਰ ਨੂੰ ਤਹਿਸੀਲ ਨਕੋਦਰ ਅਤੇ ਸ਼ਾਹਕੋਟ ਦਾ ਪ੍ਰਧਾਨ ਚੁਣਿਆ ਗਿਆ

ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਤਹਿਸੀਲ ਨਕੋਦਰ ਅਤੇ ਸ਼ਾਹਕੋਟ ਦੀ ਇਕ ਜ਼ਰੂਰੀ ਮੀਟਿੰਗ ਹੋਈ ਜਿਸ ਵਿੱਚ ਇਨ੍ਹਾਂ ਤਹਿਸੀਲਾਂ ਵਿੱਚ ਪਸ਼ੂ ਪਾਲਣ ਵਿਭਾਗ ਵਿੱਚ ਤੈਨਾਤ ਸਾਰੇ ਵੈਟਨਰੀ ਇੰਸਪੈਕਟਰਾਂ ਨੇ ਭਾਗ ਲਿਆ। ਇਸ ਮੌਕੇ ਸਾਰਿਆਂ ਨੇ ਸਰਬ ਸੰਮਤੀ ਵੈਟਨਰੀ ਇੰਸਪੈਕਟਰ ਰਮਨ ਕੁਮਾਰ ਨੂੰ ਪ੍ਰਧਾਨ, ਰਫੀਲ ਕਰਨਵਾਲ ਮੀਤ ਪ੍ਰਧਾਨ, ਰਵੀ ਕੁਮਾਰ ਜਨਰਲ ਸਕੱਤਰ, ਵਿਕਾਸ ਕੁਮਾਰ ਪ੍ਰੈਸ ਸਕੱਤਰ, ਹਰਮਨਦੀਪ […]

ਵੱਖ-ਵੱਖ ਫਰੰਟਾਂ ਨੇ ਮੋਦੀ ਦੀ ਫਿਰਕੂ ਸਰਕਾਰ ਨੂੰ ਹਰਾਉਣ ਤੇ ਕਾਂਗਰਸ ਨੂੰ ਜਿਤਾਉਣ ਦਾ ਸੱਦਾ ਦਿੱਤਾ ‌- ਮਹਿੰਦਰ ਰਾਮ ਫੁੱਗਲਾਣਾ ਜਲੰਧਰ

ਲੋਕ ਸਭਾ ਚੋਣਾਂ ਲਈ ਭਾਈ ਲਾਲੋ ਲੋਕ ਮੰਚ, ਪੰਜਾਬ ਮਨਰੇਗਾ ਅਧਿਕਾਰ ਅੰਦੋਲਨ, ਕਿਸਾਨ ਮਜ਼ਦੂਰ ਮੋਰਚਾ, ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਤੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਵੱਲੋਂ ਮੋਦੀ ਦੀ ਅਗਵਾਈ ਵਾਲੀ ਬੀਜੇਪੀ ਸਰਕਾਰ ਅਤੇ ਉਸਦੇ ਸਹਿਯੋਗੀਆਂ ਨੂੰ ਲੱਖ ਤੋੜਵੀ ਹਾਰ ਦੇਣ ਲਈ ਅਤੇ ਇੰਡੀਆ ਗਠਜੋੜ ਨੂੰ ਜਿਤਾਉਣ ਲਈ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ। ਜਲੰਧਰ ਵਿਖੇ ਪ੍ਰੈਸ […]

ਭਰਾਜ ਨੇ ਕੀਤਾ ਮੀਤ ਹੇਅਰ ਦੇ ਦਫਤਰ ਦਾ ਉਦਘਾਟਨ

ਭਵਾਨੀਗੜ੍ਹ (ਵਿਜੈ ਗਰਗ)ਇੱਥੇ ਅਨਾਜ ਮੰਡੀ ਵਿਖੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਚੋਣ ਦਫਤਰ ਦਾ ਉਦਘਾਟਨ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਮੀਤ ਹੇਅਰ ਦੇ ਸਹੁਰਾ ਭੁਪਿੰਦਰ ਸਿੰਘ ਬਾਜਵਾ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਉਦਘਾਟਨ ਉਪਰੰਤ ਵਿਧਾਇਕ ਭਰਾਜ, ਗੁਰਮੇਲ ਸਿੰਘ ਘਰਾਚੋਂ ਅਤੇ ਅਵਤਾਰ ਸਿੰਘ ਈਲਵਾਲ […]

ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਵੱਲੋਂ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਈ.ਵੀ.ਐੱਮ. ਮਸ਼ੀਨਾਂ ਦੇ ਸਟਰਾਂਗ ਰੂਮ ਦਾ ਨਿਰੀਖਣ

ਗੁਰਦਾਸਪੁਰ,(ਲਵਪ੍ਰੀਤ ਸਿੰਘ ਖੁਸ਼ੀਪੁਰ)ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿਖੇ ਵਿਧਾਨ ਸਭਾ ਹਲਕਾ ਦੀਨਾਨਗਰ ਦੀਆਂ ਈ.ਵੀ.ਐੱਮ. ਮਸ਼ੀਨਾਂ ਦੇ ਸਟਰਾਂਗ ਰੂਮ ਦੀ ਸੁਰੱਖਿਆ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ.-ਕਮ-ਏ.ਆਰ.ਓ. ਦੀਨਾਨਗਰ ਸ੍ਰੀ ਗੁਰਦੇਵ ਸਿੰਘ […]

ਖਰਚਾ ਨਿਗਰਾਨ ਹਰਸ਼ਦ ਵੇਂਗੁਲੇਰਕਰ ਵੱਲੋਂ ਐੱਮ.ਸੀ.ਐੱਮ.ਸੀ. ਸੈੱਲ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਤਾਇਨਾਤ ਕੀਤੇ ਖਰਚਾ ਨਿਗਰਾਨ ਸ੍ਰੀ ਹਰਸ਼ਦ ਵੇਂਗੁਲੇਰਕਰ ਵੱਲੋਂ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਸੈੱਲ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਐੱਮ.ਸੀ.ਐੱਮ.ਸੀ. ਸੈੱਲ ਵੱਲੋਂ ਪ੍ਰਿੰਟ, ਇਲੈਕਟ੍ਰੋਨਿਕ, ਸੋਸ਼ਲ ਮੀਡੀਆ ਵਿੱਚ ਸਿਆਸੀ ਇਸ਼ਤਿਹਾਰਬਾਜ਼ੀ, ਪ੍ਰੀ-ਸਰਟੀਫਿਕੇਸ਼ਨ ਦੀ ਜਾਣਕਾਰੀ ਲੈਣ ਤੋਂ ਇਲਾਵਾ ਪੇਡ ਨਿਊਜ਼ ਨੂੰ […]

ਲੂ ਅਤੇ ਗਰਮੀ ਤੋਂ ਬਚਣ ਲਈ ਨਿੰਬੂ ਪਾਣੀ, ਲੱਸੀ ਅਤੇ ਨਾਰੀਅਲ ਪਾਣੀ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ – ਡਾ. ਰਵਿੰਦਰ ਸਿੰਘ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਦਿਨੋ ਦਿਨ ਵੱਧ ਰਹੀ ਗਰਮੀ ਦੇ ਸੰਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਦਿਆ ਐਸ.ਐਮ. ਓ ਬਟਾਲਾ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ। ਉਨਾਂ ਦੱਸਿਆ ਕਿ ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡਰੇਸ਼ਨ, ਹੀਟ ਸਟਰੋਕ, ਬੁਖਾਰ, ਸਿਰਦਰਦ, ਉਲਟੀ, […]

ਵਿਦਿਆਰਥੀਆਂ ਨੂੰ ਔਰਤਾਂ ਦੇ ਅਧਿਕਾਰਾਂ, ਸਾਈਬਰ ਕਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਕੀਤਾ ਜਾਗਰੂਕ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਠੇਠਰਕੇ ਕਲਾਂ ਸਕੂਲ ਵਿਖੇ ਵਿਦਿਆਰਥੀਆਂ ਨੂੰ ਔਰਤਾਂ ਦੇ ਅਧਿਕਾਰਾਂ, ਸਾਈਬਰ ਕਰਾਈਮ, ਨਸ਼ਾਖੋਰੀ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਨਸ਼ਾ ਸਮਾਜ ਲਈ ਲਈ […]