September 29, 2025

ਵਾਰਡ ਨੰਬਰ 11 ਪੁਰੇਵਾਲ ਕਲੋਨੀ ਵਿੱਚ ਨੁਕੜ ਮੀਟਿੰਗ ਨੇ ਧਾਰਿਆ ਜਲਸੇ ਦਾ ਰੂਪ

ਹਲਕਾ ਨਕੋਦਰ ਦੇ ਵਾਰਡ ਨੰਬਰ 11 ਪੁਰੇਵਾਲ ਕਲੋਨੀ ਵਿੱਚ ਇੱਕ ਨੁੱਕੜ ਮੀਟਿੰਗ ਰੱਖੀ ਗਈ ਇਹ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਧੰਜਲ ਤੇ ਉਥੋਂ ਦੇ ਨਗਰ ਕੌਂਸਲਰ ਅਮਰੀਕ ਸਿੰਘ ਥਿੰਡ ਤੇ ਵਾਰਡ ਇੰਚਾਰਜ ਕਰਨ ਸ਼ਰਮਾ ਦੀ ਕੀਤੀ ਹੋਈ ਸਖਤ ਮਿਹਨਤ ਸਦਕਾ ਹੋਈ ਇਹ ਨੁੱਕੜ ਮੀਟਿੰਗ ਬੇਹਦ ਕਾਮਯਾਬ ਰਹੀ ਇਸ ਮੀਟਿੰਗ ਦੀ ਅਗਵਾਈ ਹਲਕਾ ਨਕੋਦਰ ਦੇ ਐਮਐਲਏ […]

ਭਦੌੜ ਵਿਖੇ ਸੀਐਮ ਮਾਨ ਦੇ ਕਾਫਲੇ ਦਾ ਪ੍ਰਧਾਨ ਮਨੀਸ਼ ਗਰਗ ਨੇ ਕੀਤਾ ਸਵਾਗਤ

ਸ਼ਹਿਣਾ ਭਦੌੜ (ਸੁਖਵਿੰਦਰ ਸਿੰਘ ਧਾਲੀਵਾਲ) ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ‘ਆਪ’ ਉਮੀਦਵਾਰਾਂ ਦੇ ਪੱਖ ‘ਚ ਵਿਸ਼ਾਲ ਰੈਲੀਆਂ ਤੇ ਸਮਾਗਮ ਲਗਾਤਾਰ ਜਾਰੀ ਹਨ। ਜਿਸ ਤਹਿਤ ਚੋਣ ਪ੍ਰਚਾਰ ਲਈ ਜਾਂਦੇ ਸਮੇਂ ਮੁੱਖ ਮੰਤਰੀ ਮਾਨ ਜਦੋਂ ਭਦੌੜ ਦੀ ਤਿੰਨ ਕੋਨੀ ਕੋਲੋਂ ਲੰਘ ਰਹੇ ਸਨ ਤਾਂ ਨਗਰ ਕੌਂਸਲ […]

ਤਲਵੰਡੀ ਸਲੇਮ ਵਿੱਚ ਅਕਾਲੀ ਦਲ ਅਤੇ ਕਾਂਗਰਸ ਨੂੰ ਝਟਕਾ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਨਕੋਦਰ (ਏ ਐਲ ਬਿਓਰੋ ) ਆਮ ਆਦਮੀ ਪਾਰਟੀ ਹੀ ਇੱਕ ਇਹੋ ਜਿਹੀ ਪਾਰਟੀ ਹੈ ਜ਼ੋ ਪੰਜਾਬ ਨੂੰ ਰੰਗਲਾ ਪੰਜਾਬ ਦਾ ਸੁਪਨਾ ਸਜਾ ਸਮੁੱਚੇ ਪੰਜਾਬ ਦੇ ਪਿੰਡਾਂ ਨਗਰਾਂ ਸ਼ਹਿਰਾਂ ਦੀ ਤਰੱਕੀ ਅਤੇ ਬੇਹਤਰੀ ਲਈ ਦਿਨ ਰਾਤ ਇੱਕ ਕਰ ਰਹੀ ਹੈ ਸਿੱਟੇ ਵਜੋਂ ਆਮ ਲੋਕ ਰਵਾਇਤੀ ਪਾਰਟੀਆਂ ਨੂੰ ਛੱਡ ਆਮ ਆਦਮੀ ਪਾਰਟੀ ਦਾ ਲੜ ਫੜ ਰਹੇ ਨੇ […]

ਡੋਲਫਿਨ ਇੰਟਰਨੈਸ਼ਨਲ ਅਕੈਡਮੀ ਨਕੋਦਰ ਦੀ ਵਿਦਿਆਰਥਣ ਪ੍ਰਭਜੀਤ ਕੌਰ ਨੇ ਆਈਲੈਟਸ ਚੋਂ ਲਏ ਉਚਤਮ 8.5 ਬੈਂਡ

ਨਕੋਦਰ (ਏ.ਐਲ.ਬਿਉਰੋ) ਡੋਲਫਿਨ ਇੰਟਰਨੈਸ਼ਨਲ ਅਕੈਡਮੀ ਜੋ ਨਜਦੀਕ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਨਕੋਦਰ ਵਿਖੇ ਸਥਿਤ ਹੈ, ਜੋ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਸਫਲਤਾ ਪੂਰਵਕ ਆਈਲੈਟਸ, ਪੀਟੀਈ, ਸਪੋਕਨ ਇੰਗਲਿਸ਼ ਦੀ ਤਿਆਰੀ ਕਰਵਾ ਰਹੇ ਹਨ ਅਤੇ ਇਹਨਾਂ ਦੇ ਵਿਦਿਆਰਥੀਆਂ ਦਾ ਨਤੀਜਾਂ ਵੀ ਬਹੁਤ ਵੱਧੀਆ ਆ ਰਿਹਾ ਹੈ। ਅਕੈਡਮੀ ਦੇ ਐਮ.ਡੀ. ਅਮਨਪ੍ਰੀਤ ਸਿੰਘ ਨੇ ਦੱੱਸਿਆ ਕਿ ਵਿਦਿਆਰਥਣ ਪ੍ਰਭਜੀਤ ਕੌਰ […]

ਡੋਲਫਿਨ ਇੰਟਰਨੈਸ਼ਨਲ ਅਕੈਡਮੀ ਨਕੋਦਰ ਨੇ ਵਿਦਿਆਰਥਣ ਨੇਹਾ ਦਾ ਯੂ.ਕੇ. ਦਾ ਲਗਵਾਇਆ ਸਟੱਡੀ ਵੀਜਾ, ਸਟੱਡੀ ਵੀਜਾ 20 ਦਿਨਾਂ ਚ ਆਇਆ

ਨਕੋਦਰ (ਏ.ਐਲ.ਬਿਉਰੋ) ਡੋਲਫਿਨ ਇੰਟਰਨੈਸ਼ਨਲ ਅਕੈਡਮੀ ਜੋ ਨਜਦੀਕ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਨਕੋਦਰ ਵਿਖੇ ਸਥਿਤ ਹੈ, ਜੋ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਸਫਲਤਾ ਪੂਰਵਕ ਆਈਲੈਟਸ, ਪੀਟੀਈ, ਸਪੋਕਨ ਇੰਗਲਿਸ਼ ਅਤੇ ਯੂ.ਕੇ., ਕੈਨੇਡਾ ਦੇ ਸਟੱਡੀ ਵੀਜੇ ਲਗਵਾ ਰਹੇ ਹਨ। ਅਕੈਡਮੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਹੈਰੀ ਨੇ ਦੱੱਸਿਆ ਕਿ ਅਸੀਂ ਵਿਦਿਆਰਥਣ ਨੇਹਾ ਦਾ ਯੂ.ਕੇ. ਦਾ ਸਟੱਡੀ ਵੀਜਾ, ਜੋ ਸਿਰਫ […]

ਬੱਸਾਂ ਵਿਚੋਂ ਤੇਲ ਚੋਰੀ ਕਰਦਾ ਇਕ ਵਿਅਕਤੀ ਪੁਲਿਸ ਅੜਿੱਕੇ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਰਾਤ ਸਮੇਂ ਬੱਸਾਂ ਵਿਚੋਂ ਤੇਲ ਚੋਰੀ ਕਰਦਿਆਂ ਕਾਬੂ ਕੀਤਾ ਹੈ। ਥਾਣਾ ਮੁਖੀ ਵਰਿੰਦਰਪਾਲ ਸਿੰਘ ਉੱਪਲ ਨੇ ਦੱਸਿਆ ਕਿ ਇਹ ਵਿਅਕਤੀ ਰਾਤ ਦੇ ਹਨੇਰੇ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦਾ ਸੀ ਤੇ ਬੱਸਾਂ ਵਿਚੋਂ ਤੇਲ ਕੱਢ ਕੇ ਲੈ ਜਾਂਦਾ ਸੀ। ਥਾਣਾ ਮੁਖੀ ਨੇ ਦੱਸਿਆ […]

ਹਲਕੇ ਅੰਦਰ ਕਰਵਾਏ ਵਿਕਾਸ ਕਾਰਜਾਂ ਕਰਕੇ ਲੋਕ ਬੀਬੀ ਬਾਦਲ ਨੂੰ ਮੁੜ ਤੋਂ ਪਾਰਲੀਮੈਂਟ ਚ ਭੇਜਣਗੇ – ਸਾਹਨੀ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਪਿਛਲੇ ਪੰਦਰਾਂ ਸਾਲਾ ਦੌਰਾਨ ਲੋਕ ਸਭਾ ਹਲਕਾ ਬਠਿੰਡਾ ਅੰਦਰ ਹੋਏ ਬੇ-ਸ਼ੁਮਾਰ ਵਿਕਾਸ ਕਾਰਜਾਂ ਕਰਕੇ ਇਸ ਹਲਕੇ ਦੇ ਲੋਕ ਸ਼੍ਰੋਮਣੀ ਅਕਾਲ਼ੀ ਦਲ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਹੀ ਮੁੜ ਤੋਂ ਪਾਰਲੀਮੈਂਟ ਚ ਭੇਜਣਾਂ ਚਾਹੁੰਦੇ ਹਨ। ਇਹ ਵਿਚਾਰ ਪ੍ਰਗਟਾਉਂਦਿਆਂ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਤਨਜੋਤ ਸਿੰਘ ਸਾਹਨੀ ਨੇ ਕਿਹਾ ਕਿ ਵਿਧਾਨ ਸਭਾ […]

ਐਮ.ਐਲ.ਏ ਮੈਡਮ ਇੰਦਰਜੀਤ ਕੌਰ ਦੀ ਮੌਜੂਦਗੀ ਵਿੱਚ ਮੁਹੱਲਾ ਗੋਂਸ ਦੇ ਨਿਵਾਸੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਆਮ ਆਦਮੀ ਪਾਰਟੀ ਸਿਟੀ ਨਕੋਦਰ ਨੂੰ ਉਸ ਵਕਤ ਮਜਬੂਤੀ ਮਿਲੀ ਜਦੋਂ ਮੁਹੱਲਾ ਗੋਂਸ ਦੇ ਨਿਵਾਸੀ ਐਮਐਲਏ ਮੈਡਮ ਇੰਦਰਜੀਤ ਕੌਰ ਮਾਨ ਜੀ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਇਹ ਸ਼ਮੂਲੀਅਤ ਮੁੱਹਲਾ ਗੋਂਸ ਦੇ ਨਿਵਾਸੀ ਧਰਮਿੰਦਰ ਭਗਤ ਜੀ ਦੀ ਅਨਥਕ ਮਿਹਨਤ ਸਦਕਾ ਹੋ ਸਕਿਆ ਕਿਉਂਕਿ ਉਸ ਨੇ ਆਪਣੇ ਮੁਹੱਲਾ ਨਿਵਾਸੀ ਪ੍ਰੇਰਿਤ ਕੀਤਾ ਕਿ […]

ਭੂਸ਼ਨ ਸ਼ੇਖੜੀ ਨੇ ਐਸ.ਐਚ.ਓ. ਸ਼ਾਹਕੋਟ ਦਾ ਚਾਰਜ਼ ਸੰਭਲਿਆ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਮਾਡਲ ਥਾਣਾ ਸ਼ਾਹਕੋਟ ਦੇ ਐਸ.ਐਚ.ਓ. ਇੰਸਪੈਕਟਰ ਯਾਦਵਿੰਦਰ ਸਿੰਘ ਦੀ ਬਦਲੀ ਹੋਣ ਕਾਰਨ, ਉਨ੍ਹਾਂ ਦੀ ਜਗ੍ਹਾਂ ਪੁਲਿਸ ਲਾਈਨ ਜਲੰਧਰ ਤੋਂ ਬਦਲ ਕੇ ਆਏ ਇੰਸਪੈਕਟਰ ਭੂਸ਼ਨ ਸ਼ੇਖੜੀ ਵੱਲੋਂ ਮਾਡਲ ਥਾਣਾ ਸ਼ਾਹਕੋਟ ਵਿਖੇ ਬਤੌਰ ਐਸ.ਐਚ.ਓ. ਆਪਣਾ ਚਾਰਜ਼ ਸੰਭਾਲ ਲਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਨਵੇਂ ਆਏ ਐਸ.ਐਚ.ਓ. ਭੂਸ਼ਨ ਸ਼ੇਖੜੀ ਨੇ ਕਿਹਾ ਕਿ […]

ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਵੱਲੋਂ ਅੰਤਰ ਜ਼ਿਲ੍ਹਾ ਨਾਕਿਆਂ ਦੀ ਅਚਨਚੇਤ ਚੈਕਿੰਗ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਤਰ-ਜ਼ਿਲ੍ਹਾ ਲਗਾਏ ਗਏ ਹਨ, ਜਿਨ੍ਹਾਂ ਦੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਜਲੰਧਰ (ਦਿਹਾਤੀ) ਅੰਕੁਰ ਗੁਪਤਾ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਇਥੇ ਸਤਲੁਜ ਦਰਿਆ ਦੇ ਪੁਲ ’ਤੇ ਸ਼ਾਹਕੋਟ ਵਿਖੇ ਲਗਾਏ ਅੰਤਰ ਜ਼ਿਲ੍ਹਾ ਨਾਕੇ ਦਾ ਨਿਰੀਖਣ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸ.ਐਸ.ਪੀ. […]