ਸੀਚੇਵਾਲ ਦੇ ਨੌਜਵਾਨ ਦੀ ਫਿਲਪਾਈਨ ’ਚ ਮੌਤ
ਮਲਸੀਆਂ (ਬਿੰਦਰ ਕੁਮਾਰ) ਸ਼ਾਹਕੋਟ ਦੇ ਨਜ਼ਦੀਕੀ ਪਿੰਡ ਸੀਚੇਵਾਲ ਦੇ ਇੱਕ ਨੌਜਵਾਨ ਦੀ ਫਿਲਪਾਈਨ ਵਿਖੇ ਭੇਦ ਭਰੇ ਹਲਾਤਾ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਚਾਚਾ ਕੁਲਵਿੰਦਰ ਸਿੰਘ ਵਾਸੀ ਪਿੰਡ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਸਤਵੰਤ ਸਿੰਘ (24) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਸੀਚੇਵਾਲ, ਜੋੋ ਕਿ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ ਅਤੇ 6 ਸਾਲ […]