September 29, 2025

ਸਕੂਲਾਂ ਵਿੱਚ ਛੁੱਟੀਆਂ ਪਹਿਲੀ ਤੋਂ

ਨੂਰਮਹਿਲ (ਤੀਰਥ ਚੀਮਾ) ਕਮਲ ਕਿਸ਼ੋਰ ਯਾਦਵ ਆਈ ਏ ਐੱਸ ਸਕੱਤਰ ਪੰਜਾਬ ਸਰਕਾਰ ਸਿੱਖਿਆ ਬੋਰਡ ਨੇ ਇੱਕ ਲਿਖਤੀ ਬਿਆਨ ਰਾਹੀਂ ਪੰਜਾਬ ਦੇ ਸਮੂਹ ਸਰਕਾਰੀ ਅਤੇ ਗ਼ੈਰ ਸਰਕਾਰੀ ਸਕੂਲਾਂ ਵਿੱਚ ਗਰਮੀ ਦੇ ਮੌਸਮ ਨੂੰ ਵੇਖਦਿਆਂ ਹੋਇਆਂ ਪਹਿਲੀ ਜੂਨ ਤੋਂ 30 ਜੂਨ ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੀ l ਉਹਨਾਂ ਨੋਟਿਸ ਜਾਰੀ ਕਰਦਿਆਂ ਕਿਹਾ ਹੀ ਕਿ ਪੰਜਾਬ […]

ਬਾਲਦ ਕਲਾਂ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਭਵਾਨੀਗੜ੍ਹ (ਵਿਜੈ ਗਰਗ) ਸਰਕਾਰੀ ਪ੍ਰਾਇਮਰੀ ਸਕੂਲ ਬਾਲਦ ਕਲਾਂ ਵਿਖੇ ਬੀ ਕੇ ਯੂ ਰਾਜੇਵਾਲ ਬਲਾਕ ਭਵਾਨੀਗੜ੍ਹ ਦੇ ਜਰਨਲ ਸਕੱਤਰ ਗਿਆਨ ਸਿੰਘ ਵੱਲੋਂ ਤੇ ਬੀ ਕੇ ਯੂ ਰਾਜੇਵਾਲ ਬਲਾਕ ਭਵਾਨੀਗੜ੍ਹ ਦੇ ਸਹਿਯੋਗ ਨਾਲ ਐਲ. ਕੇ. ਜੀ. ਤੋਂ ਅੱਠਵੀ ਕਲਾਸ ਤੱਕ ਦੇ ਸਾਰੇ ਬੱਚਿਆਂ ਨੂੰ ਹਰ ਸਾਲਾਂ ਦੀ ਤਰ੍ਹਾਂ ਸਟੇਸ਼ਨਰੀ ਵੰਡੀ ਗਈ। ਮੁੱਖ ਅਧਿਆਪਕਾ ਸ੍ਰੀਮਤੀ ਜਸਵੀਰ ਕੌਰ ਤੇ […]

ਕਿੑਸ਼ੀ ਵਿਗਿਆਨ ਕੇਂਦਰ ਨੂਰਮਹਿਲ ਵਿਚ ਬੱਕਰੀ ਪਾਲਣ ਸਿਖਲਾਈ ਕੋਰਸ ਲਗਾਇਆ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਕਿੑਸ਼ੀ ਵਿਗਿਆਨ ਕੇਂਦਰ ਨੂਰਮਹਿਲ ਵਿਚ ਬੱਕਰੀ ਪਾਲਣ ਦਾ ਸਿਖਲਾਈ ਕੋਰਸ ਲਗਾਇਆ ਗਿਆ। ਇਸ ਸਿਖਲਾਈ ਕੋਰਸ ਵਿਚ 33 ਸਿਖਿਆਰਥੀਆਂ ਨੇ ਹਿੱਸਾ ਲਿਆ। ਕੋਰਸ ਦੇ ਸੰਚਾਲਕ ਡਾ. ਰੋਹਿਤ ਕੁਮਾਰ ਨੇ ਸਿਖਿਆਰਥੀਆਂ ਨੂੰ ਬੱਕਰੀ ਦੇ ਮੁਹਰੇ ਰੱਖ ਰਿਖਾ ਬਾਰੇ ਜਾਗਰੂਕ ਕੀਤਾ।ਇਸ ਵਿਚ ਉਨ੍ਹਾਂ ਨੇ ਬੱਕਰੀ ਪਾਲਣ ਦੀਆਂ ਵਿਧੀਆਂ, ਉਸ ਦੀ ਨਸਲ ਸੁਧਾਰ, ਬੱਕਰੀਆਂ ਦਾ […]

ਪ੍ਰਸਿੱਧ ਕੌਮੀ ਸ਼ਾਇਰ ਪੰਛੀ ਨਕੋਦਰੀ ਅਤੇ ਮਾਸਟਰ ਮੋਹਨ ਲਾਲ ਸੋਂਧੀ ਵੱਲੋਂ ਸਲਾਨਾ ਮਾਂ ਭਗਵਤੀ ਜਾਗਰਣ ਅੱਜ 18 ਮਈ ਨੂੰ ਨਕੋਦਰ ਵਿਖੇ

ਨਕੋਦਰ (ਏ.ਐਲ.ਬਿਉਰੋ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਸਿੱਧ ਕੌਮੀ ਸ਼ਾਇਰ ਪੰਛੀ ਨਕੋਦਰੀ ਅਤੇ ਮਾਸਟਰ ਮੋਹਨ ਲਾਲ ਸੋਂਧੀ ਨਕੋਦਰ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਮਾਂ ਭਗਵਤੀ ਜਾਗਰਣ ਅੱਜ 18 ਮਈ ਦਿਨ ਸ਼ਨੀਵਾਰ ਰਾਤ 8 ਵਜੇ ਗਲੀ ਨੰ. 2, ਮੁਹੱਲਾ ਰਿਸ਼ੀ ਨਗਰ ਨਕੋਦਰ ਵਿਖੇ ਬੜੀ ਸ਼ਰਧਾ ਪੁਰਵਕ ਕਰਵਾਇਆ ਜਾ ਰਿਹਾ ਹੈ। ਜਾਗਰਣ ਚ […]

ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਅਗਵਾਈ ਹੇਠ ਪਵਨ ਕੁਮਾਰ ਟੀਨੂੰ ਦੇ ਹੱਕ ਚ ਕੱਢਿਆ ਗਿਆ ਰੋਡ ਸ਼ੋਅ,

ਜਲੰਧਰ/ਕਰਤਾਰਪੁਰ (ਨਿ.ਪ.ਪ.) ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਮੁੱਖ ਮੰਤਰੀਆਂ ਨੇ ਸੂਬੇ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਅਤੇ ਉਹ ਜਿੱਤ ਕੇ ਆਪਣੇ ਮਹਿਲਾਂ ਅੰਦਰ ਵੜ ਕੇ ਕੁੰਡੀ ਲਗਾ ਲੈਂਦੇ ਸਨ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਵਾ ਦੋ ਸਾਲ ਦੇ ਸਮੇਂ ਵਿੱਚ ਸੂਬੇ ਦੇ ਕੰਮ […]

ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ ਲਗਵਾਇਆ ਯੂ.ਕੇ. ਦਾ ਸੱਟਡੀ ਵੀਜਾ

ਨਕੋਦਰ (ਏ.ਐਲ.ਬਿਉਰੋ) ਵੀਜਾ ਕਿੰਗ ਦੇ ਨਾਮ ਨਾਲ ਮਸ਼ਹੂਰ ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜਿਸ ਨੇ ਹਜਾਰਾਂ ਹੀ ਬੱਚਿਆਂ ਦਾ ਯੂ.ਕੇ., ਕੈਨੇਡਾ ਦਾ ਸਟੱਡੀ ਵੀਜਾ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕੀਤਾ ਹੈ। ਬ੍ਰਾਈਟਵੇਅ ਇੰਮੀਗ੍ਰੇਸ਼ਨ ਦੇ ਐਮ.ਡੀ. ਰੋਹਿਤ ਕੁਮਾਰ ਨੇ ਦੱਸਿਆ ਕਿ ਵਿਦਿਆਰਥੀ ਪ੍ਰੀਤਜੋਤ ਸਿੰਘ ਜਿਸਦਾ ਸਟੱਡੀ ਚ 2020 ਤੋਂ ਗੈਪ ਸੀ, ਉਸਦਾ […]

ਬ੍ਰਾਈਟਵੇਅ ਇੰਮੀਗ੍ਰੇਸ਼ਨ ਨੇ ਕੈਨੇਡਾ ਦਾ ਲਗਵਾਇਆ ਟੂਰਿਸਟ ਵੀਜਾ, 15 ਦਿਨਾਂ ਚ ਆਇਆ ਵੀਜਾ

ਨਕੋਦਰ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜਿਸਨੇ ਹਜਾਰਾਂ ਹੀ ਵਿਦਿਆਰਥੀਆਂ ਦਾ ਸਟੱਡੀ ਵੀਜਾ ਲਗਵਾ ਕੇ ਦਿੱਤਾ ਹੈ ਅਤੇ ਹੁਣ ਯੂ.ਕੇ., ਕੈਨੇਡਾ ਦੇ ਟੂਰਿਸਟ ਵੀਜੇ ਵੀ ਲਗਵਾ ਕੇ ਦੇ ਰਹੇ ਹਨ। ਅਕੈਡਮੀ ਦੇ ਐਮ.ਡੀ. ਰੋਹਿਤ ਕੁਮਾਰ ਨੇ ਦੱਸਿਆ ਕਿ ਮਨਜੀਤ ਸਿੰਘ ਦਾ ਕੈਨੇਡਾ ਦਾ ਟੂਰਿਸਟ ਵੀਜਾ ਲਗਵਾ ਕੇ ਦਿੱਤਾ ਹੈ, ਜੋ 15 ਦਿਨਾਂ ਚ ਵੀਜਾ ਆਇਆ ਹੈ।

ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ ਵਿਦਿਆਰਥੀ ਜਸਪ੍ਰੀਤ ਕੌਰ ਦਾ ਯੂ.ਕੇ. ਦਾ ਸੱਟਡੀ ਵੀਜਾ ਲਗਵਾਇਆ

ਨਕੋਦਰ (ਏ.ਐਲ.ਬਿਉਰੋ) ਵੀਜਾ ਕਿੰਗ ਦੇ ਨਾਮ ਨਾਲ ਮਸ਼ਹੂਰ ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜਿਸ ਨੇ ਹਜਾਰਾਂ ਹੀ ਬੱਚਿਆਂ ਦਾ ਯੂ.ਕੇ., ਕੈਨੇਡਾ ਦਾ ਸਟੱਡੀ ਵੀਜਾ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕੀਤਾ ਹੈ। ਬ੍ਰਾਈਟਵੇਅ ਇੰਮੀਗ੍ਰੇਸ਼ਨ ਦੇ ਐਮ.ਡੀ. ਰੋਹਿਤ ਕੁਮਾਰ ਨੇ ਦੱਸਿਆ ਕਿ ਵਿਦਿਆਰਥਣ ਜਸਪ੍ਰੀਤ ਕੌਰ ਜਿਸਦਾ ਸਟੱਡੀ ਚ 2018 ਤੋਂ ਗੈਪ ਸੀ, ਉਸਦਾ […]

ਪ੍ਰਧਾਨ ਮਨੀਸ਼ ਕੁਮਾਰ ਭਦੌੜ ਤੇ ਕੌਸਲਰਾਂ ਨੇ ਆਮ ਆਦਮੀ ਪਾਰਟੀ ਦੇ ਵਲੰਟੀਅਰਜ ਤੇ ਅਹੁਦੇਦਾਰਾਂ ਨਾਲ ਕੀਤੀ ਪਹਿਲੀ ਮੀਟਿੰਗ

ਸ਼ਹਿਣਾ ਭਦੌੜ (ਸੁਖਵਿੰਦਰ ਸਿੰਘ ਧਾਲੀਵਾਲ) ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਤੇ ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਦੀ ਰਹਿਨੁਮਾਈ ਹੇਠ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਨੇ ਅਨਾਜ ਮੰਡੀ ’ਚ ਆਮ ਆਦਮੀ ਪਾਰਟੀ ਦੇ ਵਲੰਟੀਅਰਜ ਤੇ ਅਹੁਦੇਦਾਰਾਂ ਨਾਲ ਪਹਿਲੀ ਮੀਟਿੰਗ ਕਰਕੇ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ […]

ਮਮਦੋਟ ਦੀ 10 ਨੰਬਰ ਵਾਰਡ ਵਿੱਚ ਵਿਧਾਇਕ ਦਹੀਆਂ ਨੇ ਕੀਤਾ ਦੌਰਾ

ਮਮਦੋਟ (ਸੰਦੀਪ ਕੁਮਾਰ ਸੋਨੀ) ਮਮਦੋਟ ਦੀ ਨਗਰ ਪੰਚਾਇਤ ਦੇ ਅਧੀਨ ਆਉਂਦਾ ਵਾਰਡ ਨੰਬਰ ਦਸ ਵਿੱਚ ਆਮ ਆਦਮੀ ਪਾਰਟੀ ਨੇ ਕੀਤਾ ਵੱਡਾ ਇਕੱਠ ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਾ ਹੀ ਆ ਵੱਲੋਂ ਆਮ ਆਦਮੀ ਪਾਰਟੀ ਦੇ ਕੀਤੇ ਹੋਏ ਕੰਮਾਂ ਨੂੰ ਲੋਕਾਂ ਨੂੰ ਜਾਣੂ ਕਰਵਾਇਆ ਅਤੇ ਲੋਕ ਸਭਾ ਹਲਕਾ ਫਿਰੋਜ਼ਪੁਰ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ […]